• Latest
  • Trending
ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

2 hours ago
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ

29 minutes ago
ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

1 hour ago
ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

2 hours ago
Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

Congo : ਇਬੋਲਾ ਦਾ ਪ੍ਰਕੋਪ ਅਜੇ ਸ਼ੁਰੂਆਤੀ ਪੜਾਅ ‘ਤੇ ਪਰ ਸੰਕਰਮਣ ਅਤੇ ਮੌਤਾਂ ਲਗਾਤਾਰ ਵਧ ਰਹੀਆਂ – ਸਿਹਤ ਮੰਤਰੀ 

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

4 hours ago
Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

5 hours ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

Hindi News
English News
Wednesday, May 27, 2026
No Result
View All Result
44 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

May 27, 2026
in ਖਬਰਾਂ, ਪੰਜਾਬ
ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ

ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ)  ਰਿਸ਼ਵਤਖੋਰੀ ਦੇ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਤੋਂ ਰਾਹਤ ਮਿਲੀ ਹੈ।ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਕੇਸ ਦੀ ਰੋਜ਼ਾਨਾ ਸੁਣਵਾਈ ਦੀ ਮੰਗ ਕਰਨ ਵਾਲੀ ਅਰਜ਼ੀ ਨੂੰ ਖਾਰਜ ਕਰ ਦਿੱਤਾ।

ਸੀਬੀਆਈ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 4 ਤਹਿਤ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਇਸ ਮਾਮਲੇ ਦੀ ਸੁਣਵਾਈ ਰੋਜ਼ਾਨਾ ਕੀਤੀ ਜਾਵੇ ਤਾਂ ਕਿ ਕੇਸ ਜਲਦੀ ਖ਼ਤਮ ਹੋ ਸਕੇ ਪਰ ਅਦਾਲਤ ਨੇ ਇਸ ਮੰਗ ਨੂੰ ਖਾਰਜ ਕਰਦਿਆਂ ਸਪਸ਼ਟ ਕਿਹਾ ਕਿ ਕੇਸ ਦੇ ਮੌਜੂਦਾ ਪੜਾਅ ’ਤੇ ਰੋਜ਼ਾਨਾ ਸੁਣਵਾਈ ਦੀ ਇਜਾਜ਼ਤ ਦੇਣਾ ਵਿਹਾਰਕ ਤੌਰ ’ਤੇ ਸੰਭਵ ਨਹੀਂ ਹੈ।

ਆਪਣੇ ਆਦੇਸ਼ ਵਿੱਚ, ਵਿਸ਼ੇਸ਼ ਅਦਾਲਤ ਨੇ ਕਿਹਾ ਕਿ ਮਾਮਲਾ ਅਜੇ ਦੋਸ਼ ਤੈਅ ਕਰਨ ਦੇ ਪੜਾਅ ‘ਤੇ ਵੀ ਨਹੀਂ ਪਹੁੰਚਿਆ ਹੈ। ਇਸ ਲਈ, ਇਸ ਸਮੇਂ ਰੋਜ਼ਾਨਾ ਸੁਣਵਾਈ ਦਾ ਨਿਰਦੇਸ਼ ਦੇਣਾ ਵਿਵਹਾਰਕ ਨਹੀਂ ਮੰਨਿਆ ਜਾ ਸਕਦਾ। ਜੱਜ ਨੇ ਕਿਹਾ ਕਿ ਕਾਨੂੰਨ ਮੁਤਾਬਕ ਰੋਜ਼ਾਨਾ ਸੁਣਵਾਈ ਦੇ ਨਿਰਦੇਸ਼ ਉਦੋਂ ਦਿੱਤੇ ਜਾਂਦੇ ਹਨ ਜਦੋਂ ਮੁਲਜ਼ਮਾਂ ’ਤੇ ਦੋਸ਼ ਤੈਅ ਹੋ ਚੁੱਕੇ ਹੋਣ ਅਤੇ ਗਵਾਹੀਆਂ ਦਾ ਦੌਰ ਸ਼ੁਰੂ ਹੋਣਾ ਹੋਵੇ। ਇਸ ਲਈ ਇਸ ਸ਼ੁਰੂਆਤੀ ਪੜਾਅ ’ਤੇ ਸੀਬੀਆਈ ਦੀ ਇਹ ਮੰਗ ਪ੍ਰਵਾਨ ਨਹੀਂ ਕੀਤੀ ਜਾ ਸਕਦੀ।
Tags: Breaking news in PunjabiDIGBhullarDIGHarcharanBhullarLatest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ

by Navjot
May 27, 2026
0

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ   ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ...

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ

by Navjot
May 27, 2026
0

ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ     ਹਾਂਗ ਕਾਂਗ, 27 ਮਈ (ਵਿਸ਼ਵ ਵਾਰਤਾ)...

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ

by Navjot
May 27, 2026
0

ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ   ਮਾਸਕੋ/ਕੇਪ ਟਾਊਨ, 27 ਮਈ (ਵਿਸ਼ਵ ਵਾਰਤਾ) ਰੂਸ ਨੇ...

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

by Navjot
May 27, 2026
0

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ   ਅੰਮ੍ਰਿਤਸਰ, 27 (ਵਿਸ਼ਵ ਵਾਰਤਾ)  ਇੱਥੋਂ ਦੇ ਇਤਿਹਾਸਕ ਗੁਰਦੁਆਰਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ

by Navjot
May 27, 2026
0

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ   ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ...

Most Popular

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

3 weeks ago
0

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 