• Latest
  • Trending
Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

6 months ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

5 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

6 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

6 hours ago
Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Hindi News
English News
Thursday, November 26, 2026
No Result
View All Result
14 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

May 27, 2026
in ਖਬਰਾਂ, ਪੰਜਾਬ
Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ

ਅੰਮ੍ਰਿਤਸਰ, 27 (ਵਿਸ਼ਵ ਵਾਰਤਾ)  ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ (ਸ਼ਹੀਦਾਂ ਸਾਹਿਬ) ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਗੁਰਦੁਆਰਾ ਸਾਹਿਬ ਦੇ ਪਰਿਸਰ ਵਿੱਚ ਲੱਗੀਆਂ ਚਾਨਣੀਆਂ (ਟੈਂਟ/ਸ਼ਾਮਿਆਨੇ) ਨੂੰ ਅਚਾਨਕ ਬਿਜਲੀ ਦੀਆਂ ਤਾਰਾਂ ਵਿੱਚ ਹੋਏ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਚਾਨਣੀਆਂ ਕੱਪੜੇ ਦੀਆਂ ਹੋਣ ਕਾਰਨ ਅੱਗ ਦੀਆਂ ਲਪਟਾਂ ਤੇਜ਼ੀ ਨਾਲ ਫੈਲਣ ਲੱਗੀਆਂ, ਜਿਸ ਕਾਰਨ ਮੌਕੇ ‘ਤੇ ਮੌਜੂਦ ਸ਼ਰਧਾਲੂਆਂ ਵਿੱਚ ਕੁਝ ਸਮੇਂ ਲਈ ਅਫਰਾ-ਤਫਰੀ ਦਾ ਮਾਹੌਲ ਬਣ ਗਿਆ।

ਘਟਨਾ ਵਾਪਰਦਿਆਂ ਹੀ ਉੱਥੇ ਮੌਜੂਦ ਸੰਗਤ ਅਤੇ ਗੁਰਦੁਆਰਾ ਸਾਹਿਬ ਦੇ ਮੁਲਾਜ਼ਮਾਂ ਨੇ ਬਿਨਾਂ ਸਮਾਂ ਗਵਾਏ ਬਹਾਦਰੀ ਅਤੇ ਸਮਝਦਾਰੀ ਦਾ ਸਬੂਤ ਦਿੱਤਾ। ਸਾਰਿਆਂ ਨੇ ਰਲ ਕੇ ਤੁਰੰਤ ਅੱਗ ਬੁਝਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਅਤੇ ਜਲਦੀ ਹੀ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ। ਮੁਸਤੈਦੀ ਕਾਰਨ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ ਅਤੇ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਅੱਗ ਪੂਰੀ ਤਰ੍ਹਾਂ ਬੁਝਾਉਣ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਥਿਤੀ ਨੂੰ ਸੰਭਾਲਿਆ ਗਿਆ। ਸੜ ਚੁੱਕੀਆਂ ਚਾਨਣੀਆਂ ਦੇ ਮਲਬੇ ਨੂੰ ਤੁਰੰਤ ਉੱਥੋਂ ਹਟਾਇਆ ਗਿਆ। ਸ਼ਰਧਾਲੂਆਂ ਦੀ ਸਹੂਲਤ ਅਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਮੁੱਖ ਰੱਖਦੇ ਹੋਏ ਪ੍ਰਬੰਧਕਾਂ ਵੱਲੋਂ ਤੁਰੰਤ ਨਵੀਆਂ ਚਾਨਣੀਆਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਬੰਧਕਾਂ ਨੇ ਸੰਗਤ ਅਤੇ ਮੁਲਾਜ਼ਮਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਫਿਲਹਾਲ ਪ੍ਰਬੰਧਕਾਂ ਵੱਲੋਂ ਕਿਸੇ ਤਰ੍ਹਾਂ ਦਾ ਵੀ ਕੋਈ ਬਿਆਨ ਸਾਹਮਣੇ ਨਹੀਂ ਆਇਆ।

Tags: amritsarBreaking news in PunjabifiregurdwarashaheedganjsahibLatest News In PunjabiMANSAMansa Newspunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

2 weeks ago
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 