IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ
ਮੋਹਾਲੀ, 27 ਮਈ (ਵਿਸ਼ਵ ਵਾਰਤਾ) : ਆਈਪੀਐਲ 2026 ਦਾ ਐਲੀਮੀਨੇਟਰ ਮੁਕਾਬਲਾ ਅੱਜ ਬੁੱਧਵਾਰ ਨੂੰ ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਵਿੱਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਹ ਮੈਚ ਹਾਰਨ ਵਾਲੀ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























