Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ।
-
🛑 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ
-
🛑 ਰੂਸੀ ਵਿਗਿਆਨੀਆਂ ਨੇ ਈਬੋਲਾ ਵਾਇਰਸ ਦੇ ਨਵੇਂ ਸਟ੍ਰੇਨ ਖਿਲਾਫ਼ ਬਣਾਈ ਵੈਕਸਿਨ
-
🛑 ਭਾਰਤ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ 2027 ਅਤੇ ਏਸ਼ੀਅਨ ਰੀਲੇਅ 2028 ਦੀ ਕਰੇਗਾ ਮੇਜ਼ਬਾਨੀ
-
🛑 Amritsar : ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ
-
🛑 ਮੁਅੱਤਲ DIG ਭੁੱਲਰ ਵਿਰੁੱਧ ਰੋਜ਼ਾਨਾ ਸੁਣਵਾਈ ਵਾਲੀ ਅਰਜੀ ਖਾਰਜ
-
Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ
-
ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ
-
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ
-
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ
-
🔗 Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ























