• Latest
  • Trending
ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ਵਿੱਚ

ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ਵਿੱਚ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

4 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

4 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

5 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

7 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

8 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

8 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

8 hours ago
Hindi News
English News
Saturday, November 14, 2026
No Result
View All Result
18 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ਵਿੱਚ

May 3, 2019
in ਪੰਜਾਬ
ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ਵਿੱਚ

ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ਵਿੱਚ
ਆਖਿਰੀ ਦਿਨ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਿਸ ਲਏ ਗਏ

ਚੰਡੀਗੜ, 3 ਮਈ: ਪੰਜਾਬ ਰਾਜ ਦੇ 13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਿਰੀ ਦਿਨ (ਮਿਤੀ 2 ਮਈ, 2019) 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ। 278 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਕੁੱਲ 385 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਇਰ ਕੀਤੇ ਗਏ ਸਨ। ਨਾਮਜ਼ਦਗੀ ਪੱਤਰ ਦੀ ਪੜਤਾਲ ਦੌਰਾਨ 297 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਸਨ।
ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 15 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 30 ਉਮੀਦਵਾਰ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 19 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 04-ਜਲੰਧਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 19 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 08 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 26 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 07-ਲੁਧਿਆਣਾ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 22 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 08-ਫਤਿਹਗੜ• ਸਾਹਿਬ (ਐਸ.ਸੀ) ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 20 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 09-ਫਰੀਦਕੋਟ ਤੋਂ ਅੱਜ 02 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 20 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 10-ਫਿਰੋਜ਼ਪੁਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ  22 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 11-ਬਠਿੰਡਾ ਤੋਂ ਅੱਜ 03 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 27 ਉਮੀਦਵਾਰ ਮੈਦਾਨ ਵਿੱਚ ਹਨ।ਲੋਕ ਸਭਾ ਹਲਕਾ 12-ਸੰਗਰੂਰ ਤੋਂ ਅੱਜ 01 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 25 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਲੋਕ ਸਭਾ ਹਲਕਾ 13-ਪਟਿਆਲਾ ਤੋਂ ਅੱਜ 03 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 25 ਉਮੀਦਵਾਰ ਮੈਦਾਨ ਵਿੱਚ ਹਨ।
ਡਾ. ਰਾਜੂ ਨੇ ਦੱਸਿਆ ਕਿ ਹੁਣ ਕੁੱਲ 278 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਪੰਜਾਬ ਰਾਜ ਵਿੱਚ ਕੁਲ 2,07,81,211 ਵੋਟਰ ਹੋ ਗਏ ਹਨ ਜਿਨ•ਾਂ ਵਿੱਚੋਂ 1,09,50,735 ਪੁਰਸ਼, 98,29,916 ਮਹਿਲਾਵਾਂ ਅਤੇ 560 ਥਰਡ ਜੈਂਡਰ ਦੇ ਵੋਟਰ ਹਨ।
ਉਨ•ਾਂ ਦੱਸਿਆ ਕਿ ਸੂਬੇ ਵਿੱਚ ਵੋਟਾਂ ਪਾਉਣ ਦੀ ਪ੍ਰੀਕ੍ਰਿਆ ਮਿਤੀ 19 ਮਈ, 2019 (ਐਤਵਾਰ) ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਕਾਰਜ ਲਈ ਸੂਬੇ ਵਿੱਚ 14460 ਪੋਲਿੰਗ ਥਾਵਾਂ ਉੱਤੇ 23213 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਜਿੰਨ•ਾਂ ਵਿੱਚੋਂ 249 ਕ੍ਰਿਟੀਕਲ, 719 ਸੈਂਸਟਿਵ ਅਤੇ 509 ਹਾਇਪਰ-ਸੈਂਸਟਿਵ ਹਨ। ਪੰਜਾਬ  ਰਾਜ ਵਿੱਚ ਵੋਟਾਂ ਵਾਲੇ ਦਿਨ 12002 ਬੂਥਾਂ ਤੋਂ ਵੈਬ-ਕਾਸਟਿੰਗ ਕੀਤੀ ਜਾਵੇਗੀ।
ਜਦਕਿ ਵੋਟਾਂ ਦੀ ਗਿਣਤੀ ਮਿਤੀ 23 ਮਈ, 2019 (ਵੀਰਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

by Ranjit Singh
3 weeks ago
0

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ 'ਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 