Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ
ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ
BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?
ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ
ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ
ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ?
ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ























