• Latest
  • Trending
ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

3 hours ago
ਕੈਨੇਡਾ ਵਿੱਚ ਗੁਜਰਾਤੀ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ

ਕੈਨੇਡਾ ਵਿੱਚ ਗੁਜਰਾਤੀ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ

46 minutes ago
ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

3 hours ago
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

3 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

3 hours ago
Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

3 hours ago
SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

4 hours ago
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

4 hours ago
ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

4 hours ago
ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

5 hours ago
ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

6 hours ago
Hindi News
English News
Thursday, May 28, 2026
No Result
View All Result
34 °c
Chandigarh
32 ° Fri
31 ° Sat
32 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

May 28, 2026
in ਖਬਰਾਂ, ਫ਼ਿਲਮੀ
ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ
– ਪ੍ਰਸ਼ੰਸਕਾਂ, ਆਗੂਆਂ ਤੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ
– ਭਾਵੁਕ ਨਜ਼ਰ ਆਏ ਬਾਪੂ ਬਲਕੌਰ ਸਿੰਘ

ਮਾਨਸਾ, 28 ਮਈ 2026 (ਵਿਸ਼ਵ ਵਾਰਤਾ): ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਵਿਧਾਇਕ ਪਰਗਟ ਸਿੰਘ, ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ, ਮਾਨਸਾ ਜ਼ਿਲ੍ਹੇ ਦੇ ਕਾਂਗਰਸੀ ਵਰਕਰਾਂ ਅਤੇ ਪੰਜਾਬੀ ਗਾਇਕ ਗੁਲਾਬ ਸਿੱਧੂ, ਬਲਕਾਰ ਅਣਖੀਲਾ, ਜਸਕਰਨ ਗਰੇਵਾਲ ਸਮੇਤ ਕਈ ਲੋਕਾਂ ਨੇ ਸਿੱਧੂ ਮੂਸੇਵਾਲਾ ਦੀ ਯਾਦਗਾਰ ‘ਤੇ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਰਕਾਰਾਂ ਖ਼ਿਲਾਫ਼ ਨਾਰਾਜ਼ਗੀ ਵੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਅੱਜ ਵੀ ਉਨ੍ਹਾਂ ਨੂੰ ਪ੍ਰਸ਼ਾਸਨ ਕੋਲ ਲਗਾਤਾਰ ਗੁਹਾਰ ਲਗਾਉਣੀ ਪੈ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਕਮਾਈ ਹੜੱਪਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਹੋਏ ਨੂੰ ਤਿੰਨ ਮਹੀਨੇ ਬੀਤ ਚੁੱਕੇ ਹਨ, ਪਰ ਅਜੇ ਤੱਕ ਲੁੱਕ ਆਊਟ ਸਰਕੂਲਰ (LOC) ਜਾਰੀ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਸੁਪਨਾ ਵਿਧਾਨ ਸਭਾ ਵਿੱਚ ਜਾਣ ਦਾ ਸੀ ਅਤੇ ਉਹ ਆਪਣੇ ਪੁੱਤਰ ਲਈ ਇਨਸਾਫ਼ ਮੰਗਣ ਵਿਧਾਨ ਸਭਾ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਸੁਪਨਾ ਪਿੰਡ ਵਿੱਚ ਇੱਕ ਖੇਡ ਸਟੇਡੀਅਮ ਬਣਾਉਣ ਦਾ ਸੀ, ਅਤੇ ਅੱਜ ਰਾਸ਼ਟਰੀ ਪੱਧਰ ਦੇ ਖੇਡ ਸਟੇਡੀਅਮ ਦਾ ਉਦਘਾਟਨ ਵੀ ਕੀਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਨੇਡਾ ਵਿੱਚ ਗੁਜਰਾਤੀ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ

ਕੈਨੇਡਾ ਵਿੱਚ ਗੁਜਰਾਤੀ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ

by Jaspreet Kaur
May 28, 2026
0

ਕੈਨੇਡਾ ਵਿੱਚ ਗੁਜਰਾਤੀ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ - ਚਾਰ ਸਾਲ ਪਹਿਲਾਂ ਗਈ ਸੀ ਵਿਦੇਸ਼ ਕੈਨੇਡਾ, 28 ਮਈ 2026 (ਵਿਸ਼ਵ...

ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

by Jaspreet Kaur
May 28, 2026
0

ਅੰਮ੍ਰਿਤਸਰ: ਮਾਰਕੀਟ 'ਚ ਲੱਗੀ ਭਿਆਨਕ ਅੱਗ! - 20 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ, ਇਕ ਵਿਅਕਤੀ ਦੀ ਮੌਤ ਅੰਮ੍ਰਿਤਸਰ, 28...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 28, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

by Jaspreet Kaur
May 28, 2026
0

ਹਰਿਆਣਾ ਦੇ ਕਈ ਜ਼ਿਲ੍ਹਿਆਂ 'ਚ ਹਨੇਰੀ - ਤੂਫ਼ਾਨ ਨਾਲ ਹੋਈ ਗੜ੍ਹੇਮਾਰੀ - ਦਿੱਲੀ-ਐਨਸੀਆਰ 'ਚ ਵੀ ਬਦਲਿਆ ਮੌਸਮ ਦਾ ਮਿਜਾਜ਼! ਅਲਰਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੈਨੇਡਾ ਵਿੱਚ ਗੁਜਰਾਤੀ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ

ਕੈਨੇਡਾ ਵਿੱਚ ਗੁਜਰਾਤੀ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ

by Jaspreet Kaur
May 28, 2026
0

ਕੈਨੇਡਾ ਵਿੱਚ ਗੁਜਰਾਤੀ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ - ਚਾਰ ਸਾਲ ਪਹਿਲਾਂ ਗਈ ਸੀ ਵਿਦੇਸ਼ ਕੈਨੇਡਾ, 28 ਮਈ 2026 (ਵਿਸ਼ਵ...

Most Popular

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

by Ranjit Singh
4 weeks ago
0

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ ਚੰਡੀਗੜ੍ਹ, 1 ਮਈ 2026 – ਪੰਜਾਬ ਵਿਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 