• Latest
  • Trending
ਭਾਖੜਾ ਨਹਿਰ ਵਿੱਚ ਡਿੱਗੀ ਗੱਡੀ ; ਨੌਜਵਾਨ ਪਾਣੀ ‘ਚ ਡੁੱਬਿਆ!

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਅੰਮ੍ਰਿਤਸਰ ’ਚ ‘ਆਪ’ ਆਗੂ ’ਤੇ ਫਾਇਰਿੰਗ, ਗੰਭੀਰ ਹਾਲਤ ‘ਚ ਹਸਪਤਾਲ ‘ਚ ਕਰਵਾਇਆ ਗਿਆ ਭਰਤੀ!

3 hours ago
ਕੈਨੇਡਾ ਵਿੱਚ ਗੁਜਰਾਤੀ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

6 hours ago
SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

7 hours ago
Hindi News
English News
Friday, May 29, 2026
No Result
View All Result
33 °c
Chandigarh
31 ° Fri
31 ° Sat
32 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਖੜਾ ਨਹਿਰ ਵਿੱਚ ਡਿੱਗੀ ਗੱਡੀ ; ਨੌਜਵਾਨ ਪਾਣੀ ‘ਚ ਡੁੱਬਿਆ!

May 28, 2026
in ਹਰਿਆਣਾ, ਖਬਰਾਂ
ਭਾਖੜਾ ਨਹਿਰ ਵਿੱਚ ਡਿੱਗੀ ਗੱਡੀ ; ਨੌਜਵਾਨ ਪਾਣੀ ‘ਚ ਡੁੱਬਿਆ!

ਭਾਖੜਾ ਨਹਿਰ ਵਿੱਚ ਡਿੱਗੀ ਗੱਡੀ ; ਨੌਜਵਾਨ ਪਾਣੀ ‘ਚ ਡੁੱਬਿਆ!

ਹਰਿਆਣਾ, 28 ਮਈ 2026 (ਵਿਸ਼ਵ ਵਾਰਤਾ) : ਫ਼ਤਿਹਾਬਾਦ ਜ਼ਿਲ੍ਹੇ ਵਿੱਚ ਭੂਨਾ ਖੇਤਰ ਦੇ ਪਿੰਡ ਬੈਜਲਪੁਰ ਵਿਖੇ ਸਵਿਫ਼ਟ ਡਿਜ਼ਾਇਰ ਗੱਡੀ ਸਮੇਤ ਇੱਕ ਨੌਜਵਾਨ ਭਾਖੜਾ ਨਹਿਰ ਵਿੱਚ ਡਿੱਗ ਗਿਆ। ਨੌਜਵਾਨ ਨੇ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ, ਪਰ ਉਹ ਡੁੱਬ ਗਿਆ ਅਤੇ ਪਾਣੀ ਦੇ ਤੇਜ਼ ਵਹਾਅ ਨਾਲ ਅੱਗੇ ਵਹਿ ਗਿਆ।

ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪਿੰਡ ਵਿੱਚ ਸਿਦਮੁਖ ਅਤੇ ਭਾਖੜਾ 2 ਨਹਿਰਾਂ ਹਨ। ਇਨ੍ਹਾਂ ਦੋਵਾਂ ਨਹਿਰਾਂ ਦੇ ਵਿਚਕਾਰ ਇੱਕ ਕੱਚਾ ਰਸਤਾ ਹੈ। ਇੱਥੋਂ ਜਦੋਂ ਸਵਿਫ਼ਟ ਗੱਡੀ ਸਵਾਰ ਨੌਜਵਾਨ ਗੱਡੀ ਨੂੰ ਮੋੜਨ ਲੱਗਾ, ਤਾਂ ਗੱਡੀ ਭਾਖੜਾ ਨਹਿਰ ਵਿੱਚ ਜਾ ਡਿੱਗੀ।

ਸੂਚਨਾ ਮਿਲਦਿਆਂ ਹੀ ਪਿੰਡ ਵਾਸੀ ਅਤੇ ਭੂਨਾ ਪੁਲਿਸ ਮੌਕੇ ‘ਤੇ ਪਹੁੰਚ ਗਈ। ਭੂਨਾ ਤੋਂ ਗੋਤਾਖੋਰਾਂ ਨੂੰ ਬੁਲਾਇਆ ਗਿਆ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਗੱਡੀ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ ਹੈ।ਇਹ ਸਵਿਫ਼ਟ ਗੱਡੀ ਜੀਂਦ ਦੇ ਨੰਬਰ ‘ਤੇ ਰਜਿਸਟਰਡ ਹੈ।ਨਹਿਰ ਵਿੱਚ ਡੁੱਬੇ ਨੌਜਵਾਨ ਦੀ ਪਛਾਣ ਭੂਨਾ ਦੇ ਵਾਰਡ ਨੰਬਰ 13 ਦੇ ਰਹਿਣ ਵਾਲੇ ਰਾਹੁਲ ਉਰਫ਼ ਧੋਨੀ (18) ਵਜੋਂ ਹੋਈ ਹੈ। ਰਾਹੁਲ ਇੱਕ ਹੇਅਰ ਸੈਲੂਨ ਵਿੱਚ ਕੰਮ ਸਿੱਖ ਰਿਹਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

by Ankit
May 28, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਅੰਮ੍ਰਿਤਸਰ ’ਚ ‘ਆਪ’ ਆਗੂ ’ਤੇ ਫਾਇਰਿੰਗ, ਗੰਭੀਰ ਹਾਲਤ ‘ਚ ਹਸਪਤਾਲ ‘ਚ ਕਰਵਾਇਆ ਗਿਆ ਭਰਤੀ!

ਅੰਮ੍ਰਿਤਸਰ ’ਚ ‘ਆਪ’ ਆਗੂ ’ਤੇ ਫਾਇਰਿੰਗ, ਗੰਭੀਰ ਹਾਲਤ ‘ਚ ਹਸਪਤਾਲ ‘ਚ ਕਰਵਾਇਆ ਗਿਆ ਭਰਤੀ!

by Jaspreet Kaur
May 28, 2026
0

ਅੰਮ੍ਰਿਤਸਰ ’ਚ 'ਆਪ' ਆਗੂ ’ਤੇ ਫਾਇਰਿੰਗ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਗਿਆ ਭਰਤੀ! ਅੰਮ੍ਰਿਤਸਰ, 28 ਮਈ 2026 (ਵਿਸ਼ਵ ਵਾਰਤਾ)...

ਕੈਨੇਡਾ ਵਿੱਚ ਗੁਜਰਾਤੀ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ

ਕੈਨੇਡਾ ਵਿੱਚ ਗੁਜਰਾਤੀ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ

by Jaspreet Kaur
May 28, 2026
0

ਕੈਨੇਡਾ ਵਿੱਚ ਗੁਜਰਾਤੀ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ - ਚਾਰ ਸਾਲ ਪਹਿਲਾਂ ਗਈ ਸੀ ਵਿਦੇਸ਼ ਕੈਨੇਡਾ, 28 ਮਈ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

by Ankit
May 28, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ...

Most Popular

PUNJAB : ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਮਿਲੇਗੀ ਸਬਸਿਡੀ  : ਗੁਰਮੀਤ ਸਿੰਘ ਖੁੱਡੀਆਂ

by Navjot
4 weeks ago
0

PUNJAB : ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 