ਨਵੀਂ ਦਿੱਲੀ, 3 ਮਈ – ਦਿੱਲੀ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉਸ ਦੇ ਗਾਂਧੀ ਨਗਰ ਤੋਂ ਵਿਧਾਇਕ ਅਨਿਲ ਵਾਜਪਾਈ ਭਾਜਪਾ ਵਿਚ ਸ਼ਾਮਿਲ ਹੋ ਗਏ।