• Latest
  • Trending
ਚੰਡੀਗੜ੍ਹ ਪੰਜਾਬੀ ਮੰਚ ਨੇ ਲੋਕਸਭਾ ਉਮੀਦਵਾਰਾਂ ਨੂੰ ਪੰਜਾਬੀਆਂ ਦੀ ਕਚਹਿਰੀ ‘ਚ ਕੀਤਾ ਖੜ੍ਹਾ

ਚੰਡੀਗੜ੍ਹ ਪੰਜਾਬੀ ਮੰਚ ਨੇ ਲੋਕਸਭਾ ਉਮੀਦਵਾਰਾਂ ਨੂੰ ਪੰਜਾਬੀਆਂ ਦੀ ਕਚਹਿਰੀ ‘ਚ ਕੀਤਾ ਖੜ੍ਹਾ

7 years ago
ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

WhatsApp ਤੋਂ ਬਾਅਦ ਸਰਕਾਰ ਨੇ Telegram ਅਤੇ Signal ਨੂੰ ਭੇਜੇ ਨੋਟਿਸ!

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

4 hours ago
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

4 hours ago
6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

AAP Punjab ਨੇ ਸਰਬਜੋਤ ਸਿੰਘ ਸਾਬੀ ਨੂੰ ਸੌਂਪੀ ਵੱਡੀ ਜਿੰਮੇਵਾਰੀ

6 hours ago
Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

Punjab: ਹੜ੍ਹਾਂ ਨਾਲ ਪ੍ਰਭਾਵਿਤ ਹੋਏ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਭਾਜਪਾ ਆਗੂ

6 hours ago
ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪੰਜਾਬ ਦੌਰੇ ‘ਤੇ ਆਉਣਗੇ PM ਨਰਿੰਦਰ ਮੋਦੀ; ਸੂਬੇ ਨੂੰ ਦੇਣਗੇ ਵੱਡੀ ਸੌਗਾਤ!

7 hours ago
ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

8 hours ago
Hindi News
English News
Friday, July 3, 2026
No Result
View All Result
29 °c
Chandigarh
34 ° Fri
36 ° Sat
35 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਪੰਜਾਬੀ ਮੰਚ ਨੇ ਲੋਕਸਭਾ ਉਮੀਦਵਾਰਾਂ ਨੂੰ ਪੰਜਾਬੀਆਂ ਦੀ ਕਚਹਿਰੀ ‘ਚ ਕੀਤਾ ਖੜ੍ਹਾ

May 3, 2019
in ਚੰਡੀਗੜ੍ਹ
ਚੰਡੀਗੜ੍ਹ ਪੰਜਾਬੀ ਮੰਚ ਨੇ ਲੋਕਸਭਾ ਉਮੀਦਵਾਰਾਂ ਨੂੰ ਪੰਜਾਬੀਆਂ ਦੀ ਕਚਹਿਰੀ ‘ਚ ਕੀਤਾ ਖੜ੍ਹਾ

ਬਾਂਸਲ, ਕਿਰਨ ਤੇ ਧਵਨ ਨੇ ਚੰਡੀਗੜ੍ਹ ਵਿਚਪੰਜਾਬੀ ਨੂੰ ਸਿਰਮੌਰ ਭਾਸ਼ਾ ਬਣਾਉਣ ਦਾ ਕੀਤਾ ਵਾਅਦਾ
ਚੰਡੀਗੜ੍ਹ/
ਇਹ ਪਹਿਲਾ ਮੌਕਾ ਸੀ ਕਿ ਜਦੋਂ ਚੰਡੀਗੜ੍ਹ ਲੋਕਸਭਾ ਹਲਕੇ ਤੋਂ ਤਿੰਨੋਂ ਪ੍ਰਮੁੱਖ ਉਮੀਦਵਾਰ ਪਵਨਕੁਮਾਰ ਬਾਂਸਲ, ਕਿਰਨ ਖੇਰ ਅਤੇ ਹਰਮੋਹਨਧਵਨ ਇਕ ਮੰਚ ‘ਤੇ ਨਜ਼ਰ ਆਏ, ਉਹ ਮੰਚ ਸੀਚੰਡੀਗੜ੍ਹ ਪੰਜਾਬੀ ਮੰਚ ਵਲੋਂ ਬੁਲਾਈ ਗਈ ਸੱਥ।ਜਿੱਥੇ ਪੰਜਾਬੀ ਦਰਦੀਆਂ ਦੀ ਕਚਹਿਰੀ ਵਿਚ ਖਲੋਕੇ ਤਿੰਨੋਂ ਉਮੀਦਵਾਰਾਂ ਨੇ ਆਪੋ-ਆਪਣੇ ਨਜ਼ਰੀਏਨਾਲ ਇਹ ਕਹਿਣ ਦੀ ਕੋਸ਼ਿਸ਼ ਕੀਤੀ ਕਿ ਅਸੀਂ ਮਾਂਬੋਲੀ ਪੰਜਾਬੀ ਦੇ ਹੀ ਧੀਆਂ-ਪੁੱਤ ਹਾਂ ਤੇ ਚੰਡੀਗੜ੍ਹਵਿਚ ਪੰਜਾਬੀ ਨੂੰ ਸਿਰਮੌਰ ਭਾਸ਼ਾ ਬਣਾਉਣ ਦਾਬਾਂਸਲ, ਕਿਰਨ ਤੇ ਧਵਨ ਨੇ ਵਾਅਦਾ ਵੀ ਕੀਤਾ।
ਜ਼ਿਕਰਯੋਗ ਹੈ ਕਿ ਮਾਂ ਬੋਲੀ ਪੰਜਾਬੀ ਨੂੰ ਚੰਡੀਗੜ੍ਹਦੀ ਪਹਿਲੀ ਅਤੇ ਸਰਕਾਰੀ ਭਾਸ਼ਾ ਬਣਾਉਣ ਲਈਲੰਬੇ ਸਮੇਂ ਤੋਂ ਜੱਦੋ-ਜਹਿਦ ਕਰ ਰਹੇ ਚੰਡੀਗੜ੍ਹਪੰਜਾਬੀ ਮੰਚ ਤੇ ਇਸਦੇ ਸਮੂਹ ਸਹਿਯੋਗੀਸੰਗਠਨਾਂ ਵਲੋਂ ਇਕ ਵਿਸ਼ੇਸ਼ ਸੱਥ ਪੰਜਾਬ ਕਲਾਪਰਿਸ਼ਦ ਸੈਕਟਰ 16, ਚੰਡੀਗੜ੍ਹ ਵਿਖੇ ਲਗਾਈਗਈ, ਜਿਸ ਵਿਚ ਕਾਂਗਰਸ ਪਾਰਟੀ ਦੇਉਮੀਦਵਾਰ ਪਵਨ ਕੁਮਾਰ ਬਾਂਸਲ, ਭਾਰਤੀਜਨਤਾ ਪਾਰਟੀ ਦੀ ਉਮੀਦਵਾਰ ਕਿਰਨ ਖੇਰ ਤੇਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੋਹਨਧਵਨ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂਮੂਹਰੇ ਮੰਚ ਦੇ ਸੰਘਰਸ਼ ਤੇ ਮਾਂ ਬੋਲੀ ਪੰਜਾਬੀ ਨੂੰਕਿਵੇਂ ਚੰਡੀਗੜ੍ਹ ਵਿਚੋਂ ਬਾਹਰ ਕੀਤਾ ਗਿਆ ਤੇਸਮੇਂ-ਸਮੇਂ ਦੇ ਸਿਆਸਤਦਾਨਾਂ ਦੀ ਇਸ ਵਿਚ ਕੀਭੂਮਿਕਾ ਰਹੀ, ਉਹ ਸਾਰੇ ਮਾਮਲੇ ਨੂੰ ਸਟੇਜ ਤੋਂਚੰਡੀਗੜ੍ਹ ਪੰਜਾਬੀ ਮੰਚ ਦੇ ਧੁਰੇ ਵਜੋਂ ਕੰਮ ਕਰਨਵਾਲੇ ਤਰਲੋਚਨ ਸਿੰਘ ਹੋਰਾਂ ਨੇ ਉਠਾਇਆ।ਤਰਲੋਚਨ ਸਿੰਘ ਹੋਰਾਂ ਨੇ ਤਿੰਨੋਂ ਉਮੀਦਵਾਰਾਂ ਨੂੰਆਪਣੇ ਅੰਦਾਜ਼ ਵਿਚ ਦੱਸ ਦਿੱਤਾ ਕਿ ਚੰਡੀਗੜ੍ਹ ਦੇਲੋਕਾਂ ਨੇ ਤੁਹਾਨੂੰ ਤਿੰਨਾਂ ਨੂੰ ਮੌਕੇ ਦਿੱਤੇ, ਕੇਂਦਰ ਤੱਕਭੇਜਿਆ, ਮੰਤਰੀ ਅਹੁਦੇ ਵੀ ਦਿਵਾਏ, ਪਰ ਤੁਸੀਂਪੰਜਾਬੀ ਭਾਸ਼ਾ ਦੀ ਤੇ ਪੰਜਾਬੀਆਂ ਦੀ ਬਾਂਹ ਨਹੀਂਫੜੀ।
ਇਸ ਮੌਕੇ ਮੰਚ ਤੋਂ ਆਪਣੀ ਤਕਰੀਰ ਸਾਂਝੀਕਰਦਿਆਂ ਤਿੰਨੋਂ ਲੋਕ ਸਭਾ ਉਮੀਦਵਾਰਾਂ ਨੇ ਖੁਦਨੂੰ ਪੰਜਾਬੀ ਹੋਣ ‘ਤੇ ਮਾਣ ਕੀਤਾ ਤੇ ਇਹ ਵੀਦਰਸਾਉਣ ਦੀ ਕੋਸ਼ਿਸ਼ ਕੀਤੀ ਕਿ ਅਸੀਂ ਪੰਜਾਬੀਨੂੰ ਲਾਗੂ ਕਰਵਾਉਣ ਲਈ ਯਤਨਸ਼ੀਲ ਹਾਂ। ਪਵਨਕੁਮਾਰ ਬਾਂਸਲ ਨੇ ਆਖਿਆ ਕਿ ਮੈਂ ਸਮੇਂ-ਸਮੇਂ ਸਿਰਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਦੀ ਬਹਾਲੀ ਖਾਤਰਕੇਂਦਰ ਦੀਆਂ ਸਰਕਾਰਾਂ ਨੂੰ, ਵਿਭਾਗਾਂ ਨੂੰ,ਮੰਤਰੀਆਂ ਨੂੰ ਤੇ ਰਾਜਪਾਲ ਨੂੰ ਚਿੱਠੀਆਂ ਲਿਖੀਆਂਤੇ ਉਨ੍ਹਾਂ ਆਖਿਆ ਕਿ ਜੇਕਰ ਚੰਡੀਗੜ੍ਹ ਵਾਸੀਆਂਨੇ ਮੈਨੂੰ ਚੁਣਿਆ ਤਾਂ ਮੈਂ ਪੰਜਾਬੀ ਭਾਸ਼ਾ ਦੀ ਬਹਾਲੀਖਾਤਰ ਪੂਰੀ ਜੱਦੋ ਜਹਿਦ ਕਰਾਂਗਾ।
ਇਸੇ ਤਰ੍ਹਾਂ ਮੰਚ ਤੋਂ ਆਪਣੀ ਗੱਲ ਸਾਂਝੀ ਕਰਦਿਆਂਕਿਰਨ ਖੇਰ ਨੇ ਆਖਿਆ ਕਿ ਅਫਸਰਸ਼ਾਹੀ ਤੇਕੇਂਦਰ ਦੀ ਭੂਮਿਕਾ ਮਾਂ ਬੋਲੀ ਪ੍ਰਤੀ ਬੇਸ਼ੱਕ ਸੁਚਾਰੂਨਾ ਰਹੀ ਹੋਵੇ ਪਰ ਮੈਂ ਸਿੱਖਾਂ ਦੀ ਧੀ ਹਾਂ, ਪੰਜਾਬਣਹਾਂ ਤੇ ਇਸ ਲਈ ਮੈਂ ਪਹਿਲਾਂ ਵੀ ਕੋਸ਼ਿਸ਼ਾਂ ਕੀਤੀਆਂਹਨ ਤੇ ਜੇ ਦੁਬਾਰਾ ਚੁਣੀ ਤਦ ਫਿਰ ਪੰਜਾਬੀ ਦੇਸਨਮਾਨ ਖਾਤਰ ਪੁਰਜ਼ੋਰ ਕੋਸ਼ਿਸ਼ ਕਰਾਂਗੀ।
ਇਸੇ ਤਰ੍ਹਾਂ ਹਰਮੋਹਨ ਧਵਨ ਹੋਰਾਂ ਨੇ ਵੀ ਜਿੱਥੇਆਪਣੇ ਸਮੇਂ ਕਰਵਾਏ ਕੰਮਾਂ ਦਾ ਜ਼ਿਕਰ ਕੀਤਾ,ਉਥੇ ਉਨ੍ਹਾਂ ਵਾਅਦਾ ਵੀ ਕੀਤਾ ਕਿ ਜੇਕਰ ਮੈਂ ਸੰਸਦਮੈਂਬਰ ਚੁਣਿਆ ਜਾਂਦਾ ਹਾਂ ਤਾਂ ਦੋ ਸਾਲਾਂ ਦੇ ਅੰਦਰ-ਅੰਦਰ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਲਾਗੂਕਰਾਵਾਂਗਾ ਨਹੀਂ ਤਾਂ ਫਿਰ ਅਸਤੀਫਾ ਦੇਦਿਆਂਗਾ।
ਧਿਆਨ ਰਹੇ ਕਿ ਬੇਸ਼ੱਕ ਤਿੰਨੋਂ ਉਮੀਦਵਾਰ ਇਕੋਸਮੇਂ ਮੰਚ ‘ਤੇ ਮੌਜੂਦ ਸਨ, ਪਰ ਪੰਜਾਬੀ ਦਰਦੀਆਂਨੇ ਬੜੀ ਗੰਭੀਰਤਾ ਨਾਲ ਉਨ੍ਹਾਂ ਦੀ ਗੱਲ ਸੁਣੀ, ਜੋਮੰਚ ਵਲੋਂ ਤੈਅ ਸੀ ਕਿ ਅੱਜ ਉਨ੍ਹਾਂ ਦੀ ਰਾਏਜਾਣਨੀ ਹੈ ਤੇ ਫੈਸਲਾ ਅਸੀਂ ਕਰਨਾ ਹੈ। ਇਸ ਮੌਕੇਮੰਚ ਦੀ ਕਾਰਵਾਈ ਜਿੱਥੇ ਸਾਂਝੇ ਤੌਰ ‘ਤੇ ਸੁਖਜੀਤਸਿੰਘ ਸੁੱਖਾ ਤੇ ਗੁਰਪ੍ਰੀਤ ਸੋਮਲ ਨੇ ਨਿਭਾਈ, ਉਥੇਹੀ ਤਿੰਨੋਂ ਉਮੀਦਵਾਰਾਂ ਨੂੰ ਚੰਡੀਗੜ੍ਹ ਪੰਜਾਬੀ ਮੰਚਵਲੋਂ ਦੇਵੀ ਦਿਆਲ ਸ਼ਰਮਾ, ਬਾਬਾ ਸਾਧੂ ਸਿੰਘ,ਬਾਬਾ ਗੁਰਦਿਆਲ ਸਿੰਘ, ਜੋਗਿੰਦਰ ਸਿੰਘ ਬੁੜੈਲਤੇ ਦੀਪਕ ਸ਼ਰਮਾ ਚਨਾਰਥਲ ਹੋਰਾਂ ਵਲੋਂ ਇਕਮੰਗ ਪੱਤਰ ਵੀ ਸੌਂਪਿਆ ਗਿਆ। ਚੰਡੀਗੜ੍ਹਪੰਜਾਬੀ ਮੰਚ ਦੀ ਸੱਥ ਵਿਚ ਪੇਂਡੂ ਸੰਘਰਸ਼ ਕਮੇਟੀ,ਗੁਰਦੁਆਰਾ ਪ੍ਰਬੰਧਕ ਸੰਗਠਨ, ਪੰਜਾਬੀ ਲੇਖਕਸਭਾ ਤੇ ਹੋਰ ਸਹਿਯੋਗੀ ਸੰਗਠਨਾਂ ਦੇ ਅਹੁਦੇਦਾਰ,ਨੁਮਾਇੰਦੇ ਤੇ ਮੈਂਬਰ ਵੱਡੀ ਗਿਣਤੀ ਵਿਚ ਸ਼ਾਮਲਸਨ। ਇਸੇ ਤਰ੍ਹਾਂ ਚੰਡੀਗੜ੍ਹ ਦੇ ਵੱਖ-ਵੱਖ ਪਿੰਡਾਂ,ਸੈਕਟਰਾਂ ਤੋਂ ਵੀ ਵੱਡੀ ਗਿਣਤੀ ਵਿਚ ਬੀਬੀਆਂ,ਬਜ਼ੁਰਗ ਤੇ ਭਾਰੀ ਤਾਦਾਦ ਵਿਚ ਨੌਜਵਾਨਾਂ ਨੇ ਵੀਹਾਜ਼ਰੀ ਭਰੀ। ਆਖਰ ਵਿਚ ਚੰਡੀਗੜ੍ਹ ਪੰਜਾਬੀਮੰਚ ਦੇ ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾਨੇ ਸਮੂਹ ਪੰਜਾਬੀ ਸੰਗਠਨਾਂ, ਸਹਿਯੋਗੀਆਂ,ਲੇਖਕਾਂ ਅਤੇ ਮੌਜੂਦ ਪੰਜਾਬੀ ਦਰਦੀਆਂ ਦਾਧੰਨਵਾਦ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

by Ankit
July 2, 2026
0

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਸਿੰਘ ਬੈਂਸ •ਤਕਨੀਕ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
3 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 