Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ! ਏਸ਼ੀਅਨ ਖੇਡਾਂ 2026 ਦੇ ਟਰਾਇਲਾਂ ਸਬੰਧੀ ਸੁਣਾਇਆ ਵੱਡਾ ਫੈਸਲਾ
Punjab ਨਗਰ ਨਿਗਮ ਚੋਣ ਨਤੀਜੇ: ਆਪ 630 ਸੀਟਾਂ ਤੋਂ ਪਾਰ
Punjab ਨਗਰ ਨਿਗਮ ਚੋਣ ਨਤੀਜੇ: ਆਪ ਵੱਡੀ ਲੀਡ ਨਾਲ ਚੱਲ ਰਹੀ ਅੱਗੇ
ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ
ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ
UP ‘ਚ ਨਿਰਮਾਣ ਅਧੀਨ ਪੁਲ ਦੀ ਸਲੈਬ ਡਿੱਗੀ, 6 ਮਜ਼ਦੂਰਾਂ ਦੀ ਮੌਤ























