• Latest
  • Trending
IPL Qualifier 2  GT vs RR: ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ

3 hours ago
ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ*

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

ਹੀਲਿੰਗ ਹਸਪਤਾਲ ਨੇ 6,000 ਤੋਂ ਵੱਧ ਏਆਈ-ਅਧਾਰਿਤ ਰੋਬੋਲੈਂਸ ਗੋਡਿਆਂ ਦੀਆਂ ਸਰਜਰੀਆਂ ਨੂੰ ਸਫਲਤਾ ਨਾਲ ਕੀਤਾ, ਐਡਵਾਂਸਡ ਰੋਬੋਟਿਕ ਐਫਡੀ-3ਡੀ ਪ੍ਰੋਗਰਾਮ ਕੀਤਾ ਲਾਂਚ

4 hours ago
IPL Qualifier 2  GT vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਰਿਸ਼ਭ ਪੰਤ ਹੁਣ ਨਹੀਂ ਰਹਿਣਗੇ LSG ਦੇ ਕਪਤਾਨ

ਰਿਸ਼ਭ ਪੰਤ ਹੁਣ ਨਹੀਂ ਰਹਿਣਗੇ LSG ਦੇ ਕਪਤਾਨ

4 hours ago
ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤਮਈ ਢੰਗ ਨਾਲ ਪੂਰਾ

5 hours ago
Hindi News
English News
Friday, May 29, 2026
No Result
View All Result
30 °c
Chandigarh
30 ° Sat
30 ° Sun
31 ° Mon
34 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL Qualifier 2 GT vs RR: ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

May 29, 2026
in ਖਬਰਾਂ, ਖੇਡਾਂ

– ਵੈਭਵ ਸੂਰਿਆਵੰਸ਼ੀ ਨੇ 47 ਗੇਂਦਾਂ ਵਿੱਚ ਬਣਾਈਆਂ 96 ਦੌੜਾ
– RR ਨੇ ਗੁਜਰਾਤ ਟਾਈਟਨਸ ਨੂੰ ਦਿੱਤੀ ਵੱਡੀ ਚੁਣੌਤੀ; ਮੁਕਾਬਲਾ ਜਿੱਤਣ ਲਈ ਬਣਾਉਣੀਆਂ ਹੋਣਗੀਆਂ ਇੰਨੀਆ ਦੌੜਾਂ

ਚੰਡੀਗੜ੍ਹ, 29 ਮਈ 2026 (ਵਿਸ਼ਵ ਵਾਰਤਾ) – IPL 2026 ਦਾ ਦੂਜਾ ਕੁਆਲੀਫਾਇਰ ਮੈਚ ਗੁਜਰਾਤ ਟਾਈਟਨਸ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਰਾਜਸਥਾਨ ਰਾਇਲਜ਼ ਦੇ ਕਪਤਾਨ ਰਿਆਨ ਪਰਾਗ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਦੀ ਟੀਮ ਨੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 214 ਦੌੜਾ ਬਣਾਈਆਂ ਹਨ। ਗੁਜਰਾਤ ਦੀ ਟੀਮ ਨੂੰ ਹੁਣ ਇਹ ਮੈਚ ਜਿੱਤਣ ਲਈ 120 ਗੇਂਦਾਂ ਵਿੱਚ 215 ਦੌੜਾ ਬਣਾਉਣੀਆਂ ਪੈਣਗੀਆਂ ਵੈਭਵ ਸੂਰਿਆਵੰਸ਼ੀ ਇਸ ਮੈਚ ਵਿੱਚ ਰਾਜਸਥਾਨ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਰਹੇ, ਉਨ੍ਹਾਂ ਨੇ 47 ਗੇਂਦਾਂ ਵਿੱਚ 96 ਦੌੜਾ ਬਣਾਈਆਂ। ਆਪਣੀ ਇਸ ਪਾਰੀ ਦੌਰਾਨ ਉਨ੍ਹਾਂ ਨੇ 8 ਚੌਕੇ ਅਤੇ 7 ਛੱਕੇ ਲਗਾਏ। ਉਨ੍ਹਾਂ ਤੋਂ ਇਲਾਵਾ, ਰਵਿੰਦਰ ਜਡੇਜਾ ਨੇ 45 ਦੌੜਾਂ ਦੀ ਅਜੇਤੂ ਪਾਰੀ ਖੇਡੀ।

ਦੱਸ ਦਈਏ ਕਿ ਇਸ ਮੈਚ ਨੂੰ ਜਿੱਤਣ ਵਾਲੀ ਟੀਮ ਫਾਈਨਲ ਵਿੱਚ ਪਹੁੰਚ ਜਾਵੇਗੀ, ਜਦਕਿ ਹਾਰਨ ਵਾਲੀ ਟੀਮ ਦਾ ਸਫ਼ਰ ਇੱਥੇ ਹੀ ਖ਼ਤਮ ਹੋ ਜਾਵੇਗਾ। ਜਿਹੜੀ ਵੀ ਟੀਮ ਇਸ ਮੁਕਾਬਲੇ ਨੂੰ ਜਿੱਤੇਗੀ, ਉਹ 31 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਜਾਣ ਵਾਲੇ ਫਾਈਨਲ ਮੈਚ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ ਦਾ ਸਾਹਮਣਾ ਕਰੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

by Ankit
May 29, 2026
0

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ ਚੰਡੀਗੜ੍ਹ, 29 ਮਈ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 29, 2026
0

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ * ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; 'ਈ.ਡੀ. ਪਾਰਟੀ'...

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ

by Ankit
May 29, 2026
0

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ  ਲੋਕਾਂ ਨੂੰ ਮਿਲਣਗੀਆਂ 24 ਘੰਟੇ ਸਿਹਤ ਸੇਵਾਵਾਂ - ਸਿਹਤ ਮੰਤਰੀ  ਹਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

ਉੱਤਰ-ਪੱਛਮੀ ਭਾਰਤ ਵਿੱਚ ਅਗਲੇ 4-5 ਦਿਨਾਂ ਤੱਕ ਚੱਲੇਗੀ ਹੀਟਵੇਵ ; ਪਹਾੜੀ ਖੇਤਰਾਂ ਵਿੱਚ ਹਨੇਰੀ-ਤੂਫ਼ਾਨ ਦੀ ਸੰਭਾਵਨਾ

by Navjot
5 days ago
0

ਉੱਤਰ-ਪੱਛਮੀ ਭਾਰਤ ਵਿੱਚ ਅਗਲੇ 4-5 ਦਿਨਾਂ ਲਈ ਹੀਟਵੇਵ ਅਲਰਟ ; ਪਹਾੜੀ ਖੇਤਰਾਂ ਵਿੱਚ ਹਨੇਰੀ-ਤੂਫ਼ਾਨ ਦੀ ਸੰਭਾਵਨਾ     ਨਵੀਂ ਦਿੱਲੀ/ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 