Punjab ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ
ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਦੇ ਚੱਲਦੇ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















