• Latest
  • Trending
Punjab: ਬੀਜੇਪੀ ਪੰਜਾਬ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਨੇ ਡੇਰਾ ਮੁਖੀ ਬਿਆਸ ਨਾਲ ਕੀਤੀ ਮੁਲਾਕਾਤ

2 hours ago
CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

17 minutes ago
ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ

42 minutes ago
ਜਲੰਧਰ ‘ਚ ਦਿਨ – ਦਿਹਾੜੇ ਫਾਇਰਿੰਗ: RTI ਕਾਰਕੁਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ

National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ

2 hours ago
Punjab ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ

Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

3 hours ago
Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

5 hours ago
Hindi News
English News
Saturday, May 30, 2026
No Result
View All Result
20 °c
Chandigarh
30 ° Sun
34 ° Mon
34 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬੀਜੇਪੀ ਪੰਜਾਬ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਨੇ ਡੇਰਾ ਮੁਖੀ ਬਿਆਸ ਨਾਲ ਕੀਤੀ ਮੁਲਾਕਾਤ

May 30, 2026
in ਖਬਰਾਂ, ਪੰਜਾਬ

ਬਿਆਸ, 30 ਮਈ (ਵਿਸ਼ਵ ਵਾਰਤਾ) – ਬੀਜੇਪੀ ਪੰਜਾਬ ਪ੍ਰਧਾਨ ਬਣਨ ਮਗਰੋਂ ਕੇਵਲ ਸਿੰਘ ਢਿੱਲੋਂ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਕੇਵਲ ਢਿੱਲੋਂ ਨੇ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਸ਼ੀਰਵਾਦ ਲਿਆ। ਇਹ ਮੁਲਾਕਾਤ ਕੇਵਲ ਢਿੱਲੋਂ ਦੇ ਪੰਜਾਬ ਬੀਜੇਪੀ ਦੀ ਕਮਾਨ ਸੰਭਾਲਣ ਤੋਂ ਬਾਅਦ ਹੋਈ ਹੈ, ਜਿਸ ਨੂੰ ਸਿਆਸੀ ਤੌਰ ‘ਤੇ ਵੀ ਅਹਿਮ ਮੰਨਿਆ ਜਾ ਰਿਹਾ ਹੈ। ਰਾਧਾ ਸੁਆਮੀ ਸਤਸੰਗ ਬਿਆਸ ਦਾ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਵੱਡਾ ਪ੍ਰਭਾਵ ਮੰਨਿਆ ਜਾਂਦਾ ਹੈ।

ਇਸ ਮੁਲਾਕਾਤ ਸੰਬੰਧੀ ਕੇਵਲ ਢਿੱਲੋਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਪਾਈ ਅਤੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਇੱਕ ਫੋਟੋ ਸ਼ੇਅਰ ਕੀਤੀ ਅਤੇ ਲਿਖਿਆ ਕਿ, “ਰਾਧਾ ਸੁਆਮੀ ਸਤਸੰਗ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਇੱਕ ਸ਼ਿਸ਼ਟਾਚਾਰ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ।
ਇਸ ਪਵਿੱਤਰ ਅਤੇ ਨਿੱਘੀ ਮੁਲਾਕਾਤ ਦੌਰਾਨ ਮੈਂ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਲੋਕ ਭਲਾਈ ਲਈ ਅਰਦਾਸ ਕਰਦਿਆਂ ਬਾਬਾ ਜੀ ਪਾਸੋਂ ਮਾਰਗਦਰਸ਼ਨ ਅਤੇ ਅਸੀਸਾਂ ਪ੍ਰਾਪਤ ਕੀਤੀਆਂ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

by Jaspreet Kaur
May 30, 2026
0

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ - ਪੁਰਾਣਾ ਠੇਕੇਦਾਰੀ...

ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ

ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ

by Jaspreet Kaur
May 30, 2026
0

ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ ਕਾਬੁਲ,30 ਮਈ 2026 (ਵਿਸ਼ਵ ਵਾਰਤਾ)– ਅਫ਼ਗਾਨਿਸਤਾਨ 'ਚ ਵੱਡਾ ਹਾਦਸਾ...

ਜਲੰਧਰ ‘ਚ ਦਿਨ – ਦਿਹਾੜੇ ਫਾਇਰਿੰਗ: RTI ਕਾਰਕੁਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਜਲੰਧਰ ‘ਚ ਦਿਨ – ਦਿਹਾੜੇ ਫਾਇਰਿੰਗ: RTI ਕਾਰਕੁਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

by Jaspreet Kaur
May 30, 2026
0

ਜਲੰਧਰ 'ਚ ਦਿਨ - ਦਿਹਾੜੇ ਫਾਇਰਿੰਗ: RTI ਕਾਰਕੁੰਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 30 ਮਈ 2026 (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 30, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

by Jaspreet Kaur
May 30, 2026
0

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ - ਪੁਰਾਣਾ ਠੇਕੇਦਾਰੀ...

Most Popular

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

by Ankit
3 days ago
0

  ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਤਸਕਰ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 