<img class="alignnone size-full wp-image-2713" src="http://wishavwarta.in/wp-content/uploads/2017/09/rahul-gandhi1.jpg" alt="" width="1196" height="1242" /> ਚੰਡੀਗੜ੍ਹ, 4 ਮਈ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 10 ਮਈ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ, ਜਿਥੇ ਉਹ ਪਾਰਟੀ ਦੇ ਉਮੀਦਵਾਰ ਪਵਨ ਬਾਂਸਲ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।