• Latest
  • Trending
ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ

2 hours ago
ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

26 minutes ago
Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

52 minutes ago
CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

1 hour ago
ਜਲੰਧਰ ‘ਚ ਦਿਨ – ਦਿਹਾੜੇ ਫਾਇਰਿੰਗ: RTI ਕਾਰਕੁਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਜਲੰਧਰ ‘ਚ ਦਿਨ – ਦਿਹਾੜੇ ਫਾਇਰਿੰਗ: RTI ਕਾਰਕੁਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਹਥਿਆਰਾਂ ਦੀ ਤਸਕਰੀ ਮਾਮਲੇ ਵਿੱਚ ਐਨਆਈਏ ਦੀ ਚਾਰ ਰਾਜਾਂ ਵਿੱਚ ਵੱਡੀ ਕਾਰਵਾਈ

3 hours ago
Punjab: ਬੀਜੇਪੀ ਪੰਜਾਬ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਨੇ ਡੇਰਾ ਮੁਖੀ ਬਿਆਸ ਨਾਲ ਕੀਤੀ ਮੁਲਾਕਾਤ

Punjab ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ

Australia ਜਾਣ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰੀ ਮੌਕਾ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

4 hours ago
Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Saturday, May 30, 2026
No Result
View All Result
22 °c
Chandigarh
30 ° Sun
34 ° Mon
34 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ

May 30, 2026
in ਅੰਤਰਰਾਸ਼ਟਰੀ, ਖਬਰਾਂ
ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ

ਅਫਗਾਨਿਸਤਾਨ ਵਿੱਚ ਵੱਡਾ ਹਾਦਸਾ: ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ

ਕਾਬੁਲ,30 ਮਈ 2026 (ਵਿਸ਼ਵ ਵਾਰਤਾ)– ਅਫ਼ਗਾਨਿਸਤਾਨ ‘ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਟਰੱਕ ਪਲਟਣ ਕਾਰਨ 18 ਸ਼ਰਨਾਰਥੀਆਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸ਼ਾਮਲ ਹਨ। ਇਹ ਸਾਰੇ ਲੋਕ ਪਾਕਿਸਤਾਨ ਤੋਂ ਵਾਪਸ ਆ ਰਹੇ ਸਨ। ਇਸ ਹਾਦਸੇ ਵਿੱਚ 35 ਲੋਕ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ।

ਪ੍ਰਾਂਤਕ ਗਵਰਨਰ ਦੇ ਬੁਲਾਰੇ ਅਬਦੁਲ ਮਲਿਕ ਨਿਆਜ਼ਈ ਨੇ ਦੱਸਿਆ ਕਿ ਇਹ ਹਾਦਸਾ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਨੂੰ ਨੰਗਰਹਾਰ ਪ੍ਰਾਂਤ ਨਾਲ ਜੋੜਨ ਵਾਲੀ ਮੁੱਖ ਰਾਜਮਾਰਗ ‘ਤੇ ਲਗਮਾਨ ਪ੍ਰਾਂਤ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿੱਚ 10 ਬੱਚੇ ਅਤੇ ਪੰਜ ਔਰਤਾਂ ਸ਼ਾਮਲ ਹਨ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਨੰਗਰਹਾਰ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

by Jaspreet Kaur
May 30, 2026
0

ਲੁਧਿਆਣਾ: ਘਰ 'ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ 'ਚ ਦਹਿਸ਼ਤ ਲੁਧਿਆਣਾ, 30 ਮਈ, 2026 (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਇੱਕ...

Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

by Jaspreet Kaur
May 30, 2026
0

Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 30 ਮਈ, 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ...

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

by Jaspreet Kaur
May 30, 2026
0

CM ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ - ਪੁਰਾਣਾ ਠੇਕੇਦਾਰੀ...

ਜਲੰਧਰ ‘ਚ ਦਿਨ – ਦਿਹਾੜੇ ਫਾਇਰਿੰਗ: RTI ਕਾਰਕੁਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਜਲੰਧਰ ‘ਚ ਦਿਨ – ਦਿਹਾੜੇ ਫਾਇਰਿੰਗ: RTI ਕਾਰਕੁਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

by Jaspreet Kaur
May 30, 2026
0

ਜਲੰਧਰ 'ਚ ਦਿਨ - ਦਿਹਾੜੇ ਫਾਇਰਿੰਗ: RTI ਕਾਰਕੁੰਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 30 ਮਈ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

by Jaspreet Kaur
May 30, 2026
0

ਲੁਧਿਆਣਾ: ਘਰ 'ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ 'ਚ ਦਹਿਸ਼ਤ ਲੁਧਿਆਣਾ, 30 ਮਈ, 2026 (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਇੱਕ...

Most Popular

ਸ਼੍ਰੀਲੰਕਾ ਵਿੱਚ ਡੇਂਗੂ ਦੇ ਮਾਮਲਿਆਂ ‘ਚ ਵਾਧਾ : ਸਿਹਤ ਅਧਿਕਾਰੀ

by Navjot
2 weeks ago
0

ਸ਼੍ਰੀਲੰਕਾ ਵਿੱਚ ਡੇਂਗੂ ਦੇ ਮਾਮਲਿਆਂ ‘ਚ ਵਾਧਾ : ਸਿਹਤ ਅਧਿਕਾਰੀ ਕੋਲੰਬੋ, 13 ਮਈ (ਵਿਸ਼ਵ ਵਾਰਤਾ) ਸ਼੍ਰੀਲੰਕਾ ਵਿੱਚ ਇਸ ਸਾਲ ਹੁਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 