• Latest
  • Trending
ਵਿਨੇਸ਼ ਫੋਗਾਟ ਦਾ ਟੁੱਟਿਆ ਸਪਨਾ: ਏਸ਼ੀਅਨ ਗੇਮਜ਼ ਟਰਾਇਲ ਦੇ ਸੈਮੀਫਾਈਨਲ ‘ਚ ਹਾਰੀ

2 hours ago
‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

37 minutes ago
ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

54 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਪੱਛਮੀ ਬੰਗਾਲ ‘ਚ ਹੰਗਾਮਾ! ਮਮਤਾ ਬਨਰਜੀ ਦੇ ਭਤੀਜੇ ਅਭਿਸ਼ੇਕ ਬਨਰਜੀ ‘ਤੇ ਹਮਲਾ

ਪੱਛਮੀ ਬੰਗਾਲ ‘ਚ ਹੰਗਾਮਾ! ਮਮਤਾ ਬਨਰਜੀ ਦੇ ਭਤੀਜੇ ਅਭਿਸ਼ੇਕ ਬਨਰਜੀ ‘ਤੇ ਹਮਲਾ

2 hours ago
ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ

DGP ਗੌਰਵ ਯਾਦਵ ਨੇ ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨਾਲ ਸਾਂਝਾ ਕੀਤਾ ‘ਵੱਡਾ ਖਾਣਾ’

ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

3 hours ago
Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

4 hours ago
Hindi News
English News
Saturday, May 30, 2026
No Result
View All Result
25 °c
Chandigarh
29 ° Sun
34 ° Mon
34 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਨੇਸ਼ ਫੋਗਾਟ ਦਾ ਟੁੱਟਿਆ ਸਪਨਾ: ਏਸ਼ੀਅਨ ਗੇਮਜ਼ ਟਰਾਇਲ ਦੇ ਸੈਮੀਫਾਈਨਲ ‘ਚ ਹਾਰੀ

May 30, 2026
in ਹਰਿਆਣਾ, ਖਬਰਾਂ
ਵਿਨੇਸ਼ ਫੋਗਾਟ ਦਾ ਟੁੱਟਿਆ ਸਪਨਾ: ਏਸ਼ੀਅਨ ਗੇਮਜ਼ ਟਰਾਇਲ ਦੇ ਸੈਮੀਫਾਈਨਲ ‘ਚ ਹਾਰੀ

ਵਿਨੇਸ਼ ਫੋਗਾਟ ਦਾ ਟੁੱਟਿਆ ਸਪਨਾ: ਏਸ਼ੀਅਨ ਗੇਮਜ਼ ਟਰਾਇਲ ਦੇ ਸੈਮੀਫਾਈਨਲ ‘ਚ ਹਾਰੀ

ਹਰਿਆਣਾ, 30 ਮਈ 2026 (ਵਿਸ਼ਵ ਵਾਰਤਾ): ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦਾ 2026 ਦੀਆਂ ਏਸ਼ੀਅਨ ਖੇਡਾਂ ਵਿੱਚ ਜਗ੍ਹਾ ਬਣਾਉਣ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਵਿਨੇਸ਼ ਫੋਗਾਟ ਸ਼ਨੀਵਾਰ ਨੂੰ ਏਸ਼ੀਆਈ ਖੇਡਾਂ ਦੇ ਟਰਾਇਲ ਦਾ ਸੈਮੀਫਾਈਨਲ ਮੈਚ ਹਾਰ ਗਈ।

ਸ਼ਨੀਵਾਰ ਨੂੰ ਕਰਵਾਏ ਗਏ ਟਰਾਇਲਾਂ ਵਿੱਚ 53 ਕਿਲੋਗ੍ਰਾਮ ਭਾਰ ਵਰਗ ਦੇ ਸੈਮੀਫਾਈਨਲ ਮੁਕਾਬਲੇ ਵਿੱਚ ਉਨ੍ਹਾਂ ਨੂੰ ਪਹਿਲਵਾਨ ਮੀਨਾਕਸ਼ੀ ਗੋਇਤ ਨੇ 6-4 ਨਾਲ ਹਰਾ ਕੇ ਬਾਹਰ ਦਾ ਰਸਤਾ ਦਿਖਾ ਦਿੱਤਾ। ਇਸ ਹਾਰ ਦੇ ਨਾਲ ਹੀ ਵਿਨੇਸ਼ ਏਸ਼ੀਆਈ ਖੇਡਾਂ ਦੀ ਭਾਰਤੀ ਟੀਮ ਵਿੱਚ ਜਗ੍ਹਾ ਬਣਾਉਣ ਤੋਂ ਖੁੰਝ ਗਈ ਹੈ।

ਦੱਸ ਦਈਏ ਕਿ ਬੀਤੇ ਦਿਨੀ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ (WFI) ਨੇ ਐਂਟੀ-ਡੋਪਿੰਗ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਫੋਗਾਟ ‘ਤੇ 26 ਜੂਨ 2026 ਤੱਕ ਘਰੇਲੂ ਮੁਕਾਬਲਿਆਂ ਵਿੱਚ ਹਿੱਸਾ ਲੈਣ ‘ਤੇ ਪਾਬੰਦੀ ਲਗਾ ਦਿੱਤੀ ਸੀ।

ਜਿਸ ਤੋਂ ਬਾਅਦ ਵਿਨੇਸ਼ ਨੇ ਇਸ ਦੇ ਖ਼ਿਲਾਫ਼ ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਡਿਵੀਜ਼ਨ ਬੈਂਚ ਨੇ ਵਿਨੇਸ਼ ਦੇ ਪੱਖ ਵਿੱਚ ਫੈਸਲਾ ਸੁਣਾਇਆ ਸੀ। WFI ਨੇ ਫੋਗਾਟ ਦਾ ਟਰਾਇਲ ਰੋਕਣ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਲਗਾਈ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਸੀ- “ਵਿਨੇਸ਼ ਇੱਕ ਸ਼ਾਨਦਾਰ ਰੈਸਲਰ ਹਨ, ਉਸਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਫਿਲਹਾਲ ਉਸ ਨੂੰ ਏਸ਼ੀਅਨ ਗੇਮਜ਼ 2026 ਦੇ ਚੋਣ ਟਰਾਇਲ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

by Jaspreet Kaur
May 30, 2026
0

'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ - ਜਲਦ ਹੋਵੇਗੀ ਜੇਲ੍ਹ ਤੋਂ ਰਿਹਾਈ ਚੰਡੀਗੜ੍ਹ ,30...

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

by Jaspreet Kaur
May 30, 2026
0

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ - ਇਨ੍ਹਾਂ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ ਨਵੀ ਦਿੱਲੀ,30...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 30, 2026
0

ਚੰਡੀਗੜ੍ਹ, 30 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ...

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

by Jaspreet Kaur
May 30, 2026
0

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਇਸ ਦਿਨ ਹੋਵੇਗਾ ਸਹੁੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

by Jaspreet Kaur
May 30, 2026
0

'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ - ਜਲਦ ਹੋਵੇਗੀ ਜੇਲ੍ਹ ਤੋਂ ਰਿਹਾਈ ਚੰਡੀਗੜ੍ਹ ,30...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 