• Latest
  • Trending
ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

2 hours ago
ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

27 seconds ago
ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

20 minutes ago
ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

32 minutes ago
ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ

1 hour ago
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਪੱਛਮੀ ਬੰਗਾਲ ‘ਚ ਹੰਗਾਮਾ! ਮਮਤਾ ਬਨਰਜੀ ਦੇ ਭਤੀਜੇ ਅਭਿਸ਼ੇਕ ਬਨਰਜੀ ‘ਤੇ ਹਮਲਾ

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

Hindi News
English News
Saturday, May 30, 2026
No Result
View All Result
23 °c
Chandigarh
29 ° Sun
34 ° Mon
34 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

May 30, 2026
in ਖਬਰਾਂ, ਪੰਜਾਬ
ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

– ਇਨ੍ਹਾਂ ਮੁੱਦਿਆਂ ‘ਤੇ ਹੋਈ ਵਿਚਾਰ ਚਰਚਾ

ਨਵੀ ਦਿੱਲੀ,30 ਮਈ 2026 (ਵਿਸ਼ਵ ਵਾਰਤਾ) – ਸਾਬਕਾ ਭਾਰਤੀ ਕ੍ਰਿਕਟਰ ਅਤੇ ਰਾਜਸਭਾ ਸਾਂਸਦ ਹਰਭਜਨ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ, ਸੂਬੇ ਦੇ ਵਿਕਾਸ, ਜਨਹਿਤ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਵਧੇਰੇ ਮਜ਼ਬੂਤ ਬਣਾਉਣ ਦੇ ਸਬੰਧ ਵਿੱਚ ਵਿਸਥਾਰ ਨਾਲ ਚਰਚਾ ਕੀਤੀ ਗਈ।

ਹਰਭਜਨ ਸਿੰਘ ਨੇ ਮੁਲਾਕਾਤ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਦੇ ਵਿਕਾਸ ਨੂੰ ਅੱਗੇ ਵਧਾਉਣ ਲਈ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਨਾਲ ਜੁੜੇ ਕਈ ਅਹਿਮ ਵਿਸ਼ਿਆਂ ‘ਤੇ ਵੀ ਗ੍ਰਹਿ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿਕਾਸ, ਨੌਜਵਾਨਾਂ ਦੇ ਭਵਿੱਖ ਅਤੇ ਜਨਹਿਤ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਉਠਾਇਆ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਅਤੇ ਸੂਬੇ ਦੇ ਸਹਿਯੋਗ ਨਾਲ ਪੰਜਾਬ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ। ਦੱਸ ਦਈਏ ਕਿ ਹਰਭਜਨ ਸਿੰਘ ਨੇ 24 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਜੁਆਇਨ ਕਰ ਲਈ ਸੀ। ਇਹ ਉਨ੍ਹਾਂ ਸੱਤ ਰਾਜਸਭਾ ਮੈਂਬਰਾਂ ਵਿੱਚ ਸ਼ਾਮਲ ਸਨ, ਜੋ ਰਾਘਵ ਚੱਢਾ ਦੇ ਨਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

by Jaspreet Kaur
May 30, 2026
0

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ ਵਾਸ਼ਿੰਗਟਨ, 30 ਮਈ 2026 (ਵਿਸ਼ਵ...

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

by Jaspreet Kaur
May 30, 2026
0

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ - ਜੰਗੀ ਪੱਧਰ 'ਤੇ ਬਚਾਅ ਕਾਰਜ...

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ

by Jaspreet Kaur
May 30, 2026
0

ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ! 1 ਜੂਨ ਤੋਂ ਮਹਿੰਗੀ ਹੋਵੇਗੀ ਬਿਜਲੀ - 10 ਪ੍ਰਤੀਸ਼ਤ ਵਧ ਕੇ ਆਵੇਗਾ ਬਿੱਲ? ਨਵੀ ਦਿੱਲੀ,...

ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ

ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ

by Jaspreet Kaur
May 30, 2026
0

ਵੱਡੀ ਕਾਰਵਾਈ! 17 ਪੰਚਾਇਤ ਸਕੱਤਰ ਤੁਰੰਤ ਪ੍ਰਭਾਵ ਨਾਲ ਮੁਅੱਤਲ ਪਟਿਆਲਾ, 30 ਮਈ 2026 (ਵਿਸ਼ਵ ਵਾਰਤਾ): ਪੰਜਾਬ ਦੇ ਪੇਂਡੂ ਵਿਕਾਸ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ

by Jaspreet Kaur
May 30, 2026
0

ਅਮਰੀਕੀ ਰਾਸ਼ਟਰਪਤੀ ਨੂੰ ਵੱਡਾ ਝਟਕਾ! ਵਾਸ਼ਿੰਗਟਨ ਦੇ ਮਸ਼ਹੂਰ ਕੈਨੇਡੀ ਸੈਂਟਰ ਤੋਂ ਹਟੇਗਾ ਟਰੰਪ ਦਾ ਨਾਮ ਵਾਸ਼ਿੰਗਟਨ, 30 ਮਈ 2026 (ਵਿਸ਼ਵ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 