CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ
– ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!
ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ਉੱਤੇ ਦੁਪਹਿਰ 12 ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।
























