• Latest
  • Trending
IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

3 weeks ago
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

41 minutes ago
ਲੁਧਿਆਣਾ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ

48 minutes ago
International Yoga Day ‘ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

International Yoga Day ‘ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Bank Holiday: ਅਗਲੇ ਹਫ਼ਤੇ ਬੈਂਕ 5 ਦਿਨ ਲਈ ਰਹਿਣਗੇ ਬੰਦ, ਪੜ੍ਹੋ ਵੇਰਵਾ

Bank Holiday: ਅਗਲੇ ਹਫ਼ਤੇ ਬੈਂਕ 5 ਦਿਨ ਲਈ ਰਹਿਣਗੇ ਬੰਦ, ਪੜ੍ਹੋ ਵੇਰਵਾ

2 hours ago
Breaking: ਹਰਿਆਣਾ ਕੈਬਨਿਟ ਮੀਟਿੰਗ ਦਾ ਬਦਲਿਆ ਸਮਾਂ, ਪੜ੍ਹੋ ਹੁਣ ਕਦੋਂ ਹੋਏਗੀ

Breaking: ਹਰਿਆਣਾ ਕੈਬਨਿਟ ਮੀਟਿੰਗ ਦਾ ਬਦਲਿਆ ਸਮਾਂ, ਪੜ੍ਹੋ ਹੁਣ ਕਦੋਂ ਹੋਏਗੀ

3 hours ago
Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

Cricket: ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਪੜ੍ਹੋ ਕੌਣ ਅੰਦਰ – ਕੌਣ ਬਾਹਰ ?

3 hours ago
Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

3 hours ago
National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ

National: ਭਾਰਤ ਦੀ ਸਮੁੰਦਰੀ ਤਾਕਤ ਵਧੀ: PM ਮੋਦੀ ਨੇ ਜਲ ਸੈਨਾ ਵਿੱਚ ਤਿੰਨ ਸਵਦੇਸ਼ੀ ਜਹਾਜ਼ ਕੀਤੇ ਸ਼ਾਮਲ

4 hours ago
Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

4 hours ago
Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, June 21, 2026
No Result
View All Result
39 °c
Chandigarh
33 ° Mon
34 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

May 31, 2026
in ਖਬਰਾਂ, ਖੇਡਾਂ
IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

– ਫਾਈਨਲ ਵਿੱਚ ਗੁਜਰਾਤ ਟਾਈਟਨਸ ਨੂੰ 5 ਵਿਕਟਾਂ ਨਾਲ ਹਰਾਇਆ

  • ਵਿਰਾਟ ਕੋਹਲੀ ਨੇ ਲਗਾਇਆ ਸ਼ਾਨਦਾਰ ਅਰਧ ਸੈਂਕੜਾ

ਗੁਜਰਾਤ, 31 ਮਈ 2026 (ਵਿਸ਼ਵ ਵਾਰਤਾ): IPL 2026 ਦਾ ਫਾਈਨਲ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਅਤੇ ਗੁਜਰਾਤ ਟਾਈਟਨਸ (GT) ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ। ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਆਈਪੀਐਲ 2026 ਦੇ ਫਾਈਨਲ ਵਿੱਚ ਗੁਜਰਾਤ ਟਾਈਟੰਸ ਨੂੰ ਹਰਾ ਕੇ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। ਬੈਂਗਲੁਰੂ ਲਗਾਤਾਰ ਦੂਜੀ ਵਾਰ ਆਈਪੀਐਲ ਚੈਂਪੀਅਨ ਬਣੀ। ਟੀਮ ਨੇ ਗੁਜਰਾਤ ਟਾਈਟੰਸ ਨੂੰ 5 ਵਿਕਟਾਂ ਨਾਲ ਹਰਾ ਦਿੱਤਾ।

ਦੱਸ ਦਈਏ ਕਿ ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਟਾਈਟੰਸ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 155 ਦੌੜਾਂ ਬਣਾਉਣ ਵਿੱਚ ਕਾਮਯਾਬ ਰਹੀ। ਦੱਸ ਦਈਏ ਕਿ ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਟਾਈਟੰਸ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 155 ਦੌੜਾਂ ਬਣਾਉਣ ਵਿੱਚ ਕਾਮਯਾਬ ਰਹੀ। ਜਵਾਬ ਵਿੱਚ ਵਿਰਾਟ ਕੋਹਲੀ ਦੇ ਅਜੇਤੂ (ਨਾਬਾਦ) 75 ਰਨਾਂ ਦੀ ਬਦੌਲਤ ਬੈਂਗਲੁਰੂ ਨੇ 18 ਓਵਰਾਂ ਵਿੱਚ 161 ਰਨ ਬਣਾ ਕੇ ਟੀਚਾ ਹਾਸਲ ਕਰ ਲਿਆ।

ਗੁਜਰਾਤ ਲਈ ਵਾਸ਼ਿੰਗਟਨ ਸੁੰਦਰ ਨੇ ਅਜੇਤੂ (ਨਾਬਾਦ) 50 ਰਨਾਂ ਦੀ ਪਾਰੀ ਖੇਡੀ। ਕਪਤਾਨ ਸ਼ੁਭਮਨ ਗਿੱਲ (12) ਅਤੇ ਸਾਈ ਸੁਦਰਸ਼ਨ (10) ਜਲਦੀ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਨਿਸ਼ਾਂਤ ਸਿੰਧੂ (20), ਜੋਸ ਬਟਲਰ (19), ਅਰਸ਼ਦ ਖ਼ਾਨ (15) ਅਤੇ ਰਾਹੁਲ ਤੇਵਤੀਆ (7) ਵੀ ਕੋਈ ਵੱਡੀ ਪਾਰੀ ਨਹੀਂ ਖੇਡ ਸਕੇ।

ਦੋਵੇ ਟੀਮਾਂ

ਰਾਇਲ ਚੈਲੇਂਜਰਜ਼ ਬੈਂਗਲੁਰੂ: ਵਿਰਾਟ ਕੋਹਲੀ, ਦੇਵਦੱਤ ਪੱਡੀਕਲ, ਰਜਤ ਪਾਟੀਦਾਰ (ਕਪਤਾਨ), ਜਿਤੇਸ਼ ਸ਼ਰਮਾ (ਵਿਕਟਕੀਪਰ), ਟਿਮ ਡੇਵਿਡ, ਕਰੁਣਾਲ ਪੰਡਿਆ, ਰੋਮਾਰੀਓ ਸ਼ੈਫਰਡ, ਭੁਵਨੇਸ਼ਵਰ ਕੁਮਾਰ, ਜੈਕਬ ਡਫ਼ੀ, ਜੋਸ਼ ਹੇਜ਼ਲਵੁੱਡ, ਰਸਿਖ ਸਲਾਮ ਡਾਰ

ਗੁਜਰਾਤ ਟਾਈਟੰਸ: ਸ਼ੁਭਮਨ ਗਿੱਲ (ਕਪਤਾਨ), ਸਾਈ ਸੁਦਰਸ਼ਨ, ਜੋਸ ਬਟਲਰ (ਵਿਕਟਕੀਪਰ), ਜੇਸਨ ਹੋਲਡਰ, ਵਾਸ਼ਿੰਗਟਨ ਸੁੰਦਰ, ਰਾਹੁਲ ਤੇਵਤੀਆ, ਰਾਸ਼ਿਦ ਖ਼ਾਨ, ਨਿਸ਼ਾਂਤ ਸਿੰਧੂ, ਕਗੀਸੋ ਰਬਾਡਾ, ਅਰਸ਼ਦ ਖ਼ਾਨ, ਮੁਹੰਮਦ ਸਿਰਾਜ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

by Ankit
June 21, 2026
0

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ...

ਲੁਧਿਆਣਾ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ

by Jaspreet Kaur
June 21, 2026
0

ਲੁਧਿਆਣਾ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ ਲੁਧਿਆਣਾ, 21 ਜੂਨ 2026 (ਵਿਸ਼ਵ ਵਾਰਤਾ): ਖੰਨਾ ਨੇੜੇ ਲੁਧਿਆਣਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ...

International Yoga Day ‘ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

International Yoga Day ‘ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

by Jaspreet Kaur
June 21, 2026
0

International Yoga Day 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ ਸ੍ਰੀ ਗੋਇੰਦਵਾਲ ਸਾਹਿਬ, 21 ਜੂਨ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 21, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

by Ankit
June 21, 2026
0

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ...

Most Popular

Punjab Weather: ਪੰਜਾਬ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਲਈ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਲਈ ਚੇਤਾਵਨੀ ਜਾਰੀ

by Ranjit Singh
2 weeks ago
0

Punjab Weather: ਪੰਜਾਬ 'ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਲਈ ਚੇਤਾਵਨੀ ਜਾਰੀ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 