• Latest
  • Trending
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

2 hours ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

22 minutes ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

27 minutes ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

42 minutes ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

45 minutes ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

2 hours ago
ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

2 hours ago
JEE Advanced 2026 ਦੇ ਨਤੀਜੇ ਜਾਰੀ, ਦੇਖੋ Toppers List

JEE Advanced 2026 ਦੇ ਨਤੀਜੇ ਜਾਰੀ, ਦੇਖੋ Toppers List

3 hours ago
ਹੱਥਾਂ ‘ਚ IPL ਟਰਾਫ਼ੀ ਤੇ ਚਿਹਰਿਆਂ ‘ਤੇ ਖ਼ੁਸ਼ੀ: RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ

ਹੱਥਾਂ ‘ਚ IPL ਟਰਾਫ਼ੀ ਤੇ ਚਿਹਰਿਆਂ ‘ਤੇ ਖ਼ੁਸ਼ੀ: RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ

3 hours ago
ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

4 hours ago
Hindi News
English News
Monday, June 1, 2026
No Result
View All Result
30 °c
Chandigarh
34 ° Tue
34 ° Wed
34 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

June 1, 2026
in ਖਬਰਾਂ, ਪੰਜਾਬ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 1 ਜੂਨ (ਵਿਸ਼ਵ ਵਾਰਤਾ )-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ ਇਕੱਤਰਤਾ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਨ ਦੇ ਨਾਲ-ਨਾਲ ਬੀਤੇ ਕੱਲ੍ਹ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦੀ ਮਤਾ ਪਾਸ ਕੀਤਾ ਗਿਆ।

ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਵਿਚਲੇ ਇਤਰਾਜ਼ਾਂ ਬਾਰੇ ਬੀਤੇ ਕੱਲ੍ਹ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਜਿਥੇ ਸਿੱਖ ਜਥੇਬੰਦੀਆਂ ਦੇ ਮੁੱਖੀ ਸਾਹਿਬਾਨ ਨੇ ਸ਼ਿਰਕਤ ਕੀਤੀ, ਉਥੇ ਹੀ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਇਸ ਐਕਟ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ।

ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਅੱਜ ਦੀ ਇਕੱਤਰਤਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਗਈ ਇਸ ਪੰਥਕ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਸਮੂਹ ਪੰਥਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਿੱਖ ਫੈਡਰੇਸ਼ਨਾਂ, ਸਭਾ ਸੁਸਾਇਟੀਆਂ, ਉਦਾਸੀ, ਨਿਰਮਲੇ ਤੇ ਕਾਰਸੇਵਾ ਵਾਲੇ ਮਹਾਂਪੁਰਸ਼, ਸੇਵਾ ਪੰਥੀ ਸੰਪ੍ਰਦਾਵਾਂ, ਗੁਰਦੁਆਰਾ ਕਮੇਟੀਆਂ, ਗ੍ਰੰਥੀ ਤੇ ਅਖੰਡਪਾਠੀ ਸਿੰਘਾਂ, ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਸਮੇਤ ਸਿੱਖ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸੰਗਤਾਂ ਨੂੰ ਪ੍ਰੇਰਣਾ ਕਰਕੇ ਲਿਆਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੁੰਦਿਆਂ ਆਪਣੀਆਂ ਜ਼ੁੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਾਹਿਬਾਨ, ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਸਮੇਤ ਸਮੂਹ ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ ਗਈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬੀਤੇ ਕੱਲ੍ਹ ਜਲਾਲਾਬਾਦ ਨੇੜਲੇ ਪਿੰਡ ਬਾਰੇਕੇ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਅਗਨ ਭੇਟ ਹੋਣ ਦੀ ਘਟਨਾ ’ਤੇ ਦੁੱਖ ਜ਼ਾਹਰ ਕਰਦਿਆਂ ਸੰਗਤਾਂ ਨੂੰ ਸੁਚੇਤ ਹੋ ਕੇ ਸੇਵਾਵਾਂ ਨਿਭਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅੰਦਰ ਪਹਿਰੇਦਾਰੀ ਯਕੀਨੀ ਬਨਾਉਣ ਅਤੇ ਬਿਜਲੀ ਉਪਕਰਣਾਂ ਦੀ ਸਮੇਂ-ਸਮੇਂ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਇਹ ਜ਼ੁੰਮੇਵਾਰੀ ਹੋਰ ਵੀ ਵਧ ਜਾਂਦੀ ਹੈ, ਜਿਸ ਪ੍ਰਤੀ ਸੰਗਤਾਂ ਨੂੰ ਚੇਤੰਨ ਹੋਣ ਦੀ ਲੋੜ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੱਲੋਂ ਮੰਗੀਆਂ ਜਾ ਰਹੀਆਂ ਜਾਣਕਾਰੀਆਂ ਬਾਰੇ ਵੀ ਅੱਜ ਦੀ ਅੰਤ੍ਰਿੰਗ ਕਮੇਟੀ ’ਚ ਵਿਚਾਰ ਚਰਚਾ ਹੋਈ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਟ ਨੂੰ ਸਹਿਯੋਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਪੱਤਰ ਲਿਖਿਆ ਸੀ। ਜਥੇਦਾਰ ਸਾਹਿਬ ਵੱਲੋਂ ਪੱਤਰ ਭੇਜ ਕੇ ਕੇਵਲ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੀ ਸਹਿਯੋਗ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜਾਂਚ ਟੀਮ ਜਾਣਬੁਝ ਕੇ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲਗਾਉਣ ਲਈ ਗ਼ਲਤ ਬਿਆਨੀ ਕਰ ਰਹੀ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਪੂਰੀ ਪਾਰਦਰਸ਼ਤਾ ਨਾਲ ਸਹਿਯੋਗ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਤੋਂ ਬਾਹਰ ਜਾ ਕੇ ਮੰਗੀ ਗਈ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਟ ਨੂੰ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਸ ਮਾਮਲੇ ਵਿਚ ਕੁਝ ਲੋਕਾਂ ਵੱਲੋਂ ਸਿੱਖ ਸੰਸਥਾ ਖਿਲਾਫ਼ ਕੀਤੀ ਜਾ ਰਹੀ ਗ਼ਲਤ ਬਿਆਨੀ ਨੂੰ ਤੁਰੰਤ ਬੰਦ ਕਰਨ ਲਈ ਵੀ ਆਖਿਆ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3% ਮਹਿੰਗਾਈ ਭੱਤਾ ਦੇਣ ਦਾ ਫੈਸਲਾ ਵੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ੋਕ ਮਤਾ ਵੀ ਪਾਸ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

by Jaspreet Kaur
June 1, 2026
0

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਹੁਣ ਦੇਸ਼ ਨਹੀਂ ਛੱਡ ਸਕਣਗੇ ਮਜੀਠੀਆ! ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) –ਅਕਾਲੀ ਦਲ...

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

by Ankit
June 1, 2026
0

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ ਜੰਗਲਾਤ...

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

by Ankit
June 1, 2026
0

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

by Ankit
June 1, 2026
0

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

by Jaspreet Kaur
June 1, 2026
0

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਹੁਣ ਦੇਸ਼ ਨਹੀਂ ਛੱਡ ਸਕਣਗੇ ਮਜੀਠੀਆ! ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) –ਅਕਾਲੀ ਦਲ...

Most Popular

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

by Ankit
2 weeks ago
0

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ ਚਿੜੀਆਘਰ ਵਿੱਚ ਗਰਮੀਆਂ ਤੋਂ ਬਚਾਅ ਲਈ ਜਾਨਵਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 