• Latest
  • Trending
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

2 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

2 minutes ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

15 minutes ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

44 minutes ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

49 minutes ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

1 hour ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

2 hours ago
ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

2 hours ago
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

3 hours ago
JEE Advanced 2026 ਦੇ ਨਤੀਜੇ ਜਾਰੀ, ਦੇਖੋ Toppers List

JEE Advanced 2026 ਦੇ ਨਤੀਜੇ ਜਾਰੀ, ਦੇਖੋ Toppers List

3 hours ago
Hindi News
English News
Monday, June 1, 2026
No Result
View All Result
30 °c
Chandigarh
34 ° Tue
34 ° Wed
34 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਵੱਖ-ਵੱਖ ਮੁਲਾਜਮ ਜੱਥੇਬੰਦੀਆਂ ਨੇ ਕੀਤੀ ਮੁਲਾਕਾਤ

June 1, 2026
in ਖਬਰਾਂ, ਪੰਜਾਬ

ਐਸ.ਏ.ਐਸ. ਨਗਰ (ਮੋਹਾਲੀ), 01 ਜੂਨ 2026 (ਸਤੀਸ਼ ਕੁਮਾਰ ਪੱਪੀ) – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੁਲਾਕਾਤ ਕੀਤੀ ਅਤੇ ਆਪਣੇ ਮੰਗ ਪੱਤਰ ਪੇਸ਼ ਕਰਦਿਆਂ ਕਰਮਚਾਰੀਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਦੌਰਾਨ ਸ. ਬਰਸਟ ਨੇ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀ ਮੰਗਾਂ ਤੇ ਵਿਚਾਰ-ਵਟਾਂਦਰਾ ਕਰਕੇ ਹੱਲ ਕੀਤਾ ਜਾਵੇਗਾ।
ਮੁਲਾਕਾਤ ਦੌਰਾਨ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਮੁੱਖ ਦਫ਼ਤਰ ਵਿਖੇ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਅਤੇ ਉਹਨਾਂ ਨੂੰ ਚੰਡੀਗੜ੍ਹ ਦੇ ਡੀ.ਸੀ. ਰੇਟ ਅਨੁਸਾਰ ਭੁਗਤਾਨ ਕਰਨ ਦੀ ਮੰਗ ਰੱਖੀ। ਇਸ ਦੇ ਨਾਲ ਹੀ ਮੰਡੀ ਬੋਰਡ ਵਿੱਚ ਵੱਖ-ਵੱਖ ਅਸਾਮੀਆਂ ਤੇ ਆਊਟ ਸੋਰਸ ਆਧਾਰ ‘ਤੇ ਕੰਮ ਕਰ ਰਹੇ ਕਰਮਚਾਰੀਆਂ, ਜਿਨ੍ਹਾਂ ਨੂੰ 3 ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ, ਨੂੰ ਕੰਟਰੈਕਟ ਬੇਸਿਸ ਤੇ ਕਰਨ ਦੀ ਮੰਗ ਵੀ ਉਠਾਈ ਗਈ। ਇਸੇ ਤਰ੍ਹਾਂ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨੇ ਮੰਡੀ ਬੋਰਡ ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਕੰਟਰੈਕਟ/ਆਊਟ ਸੋਰਸ ਦਰਜਾ ਚਾਰ ਸਮੇਤ ਟੈਕਨੀਕਲ ਕਰਮਚਾਰੀਆਂ ਨੂੰ ਬੋਰਡ ਵਿੱਚ ਮਰਜ਼ ਕਰਨ ਦੀ ਮੰਗ ਰੱਖੀ। ਯੂਨੀਅਨ ਨੁਮਾਇੰਦਿਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਕਰਮਚਾਰੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਪੰਜਾਬ ਮੰਡੀ ਬੋਰਡ ਅਤੇ ਮਾਰਕਿਟ ਕਮੇਟੀ ਆਊਟ ਸੋਰਸ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਮਨਜ਼ੂਰ ਕੀਤੇ ਗਏ ਪੰਜਾਬ ਸਟੇਟ ਆਊਟ ਸੋਰਸ ਪਰਸੋਨਲ ਬਿੱਲ-2026 ਸਬੰਧੀ ਆਪਣੀਆਂ ਚਿੰਤਾਵਾਂ ਚੇਅਰਮੈਨ ਦੇ ਧਿਆਨ ਵਿੱਚ ਲਿਆਂਦੀਆਂ। ਉਨ੍ਹਾਂ ਕਿਹਾ ਕਿ ਬਿੱਲ ਵਿੱਚ ਮੰਡੀ ਬੋਰਡ ਅਤੇ ਮਾਰਕਿਟ ਕਮੇਟੀਆਂ ਨੂੰ ਸਪੱਸ਼ਟ ਤੌਰ ‘ਤੇ ਸ਼ਾਮਲ ਨਹੀਂ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ 31 ਮਾਰਚ 2026 ਤੋਂ ਪਹਿਲਾਂ ਸੇਵਾਵਾਂ ਵਿੱਚ ਆਏ ਸਾਰੇ ਕਰਮਚਾਰੀਆਂ ਨੂੰ ਇਸ ਬਿੱਲ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਅਤੇ ਆਊਟ ਸੋਰਸ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਜਾਵੇ।
ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਾਰੀਆਂ ਜੱਥੇਬੰਦੀਆਂ ਦੇ ਨੁਮਾਇੰਦਿਆਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਰਮਚਾਰੀਆਂ ਦੇ ਸਾਰੇ ਮੁੱਦਿਆਂ ਅਤੇ ਮੰਗਾਂ ਨੂੰ ਪੂਰੀ ਗੰਭੀਰਤਾ ਅਤੇ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਇਹਨਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਉਹਨਾਂ ਦੀਆਂ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਸ. ਬਰਸਟ ਨੇ ਕਿਹਾ ਕਿ ਕਰਮਚਾਰੀ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਹਨਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਪਸੀ ਸੰਵਾਦ ਅਤੇ ਸਹਿਯੋਗ ਨਾਲ ਹਰ ਮੁੱਦੇ ਦਾ ਹੱਲ ਸੰਭਵ ਹੈ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

by Jaspreet Kaur
June 1, 2026
0

ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ 'ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ! - 10 ਜੂਨ ਤੋਂ ਵੱਡੇ...

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

by Jaspreet Kaur
June 1, 2026
0

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ 'ਚ ਨਹੀਂ ਕੱਢੇਗੀ 'ਵਿਕਟਰੀ ਪਰੇਡ'! - ਜਾਣੋ ਕਿਉ ਲਿਆ ਇਹ ਵੱਡਾ ਫ਼ੈਸਲਾ...

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

by Jaspreet Kaur
June 1, 2026
0

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਹੁਣ ਦੇਸ਼ ਨਹੀਂ ਛੱਡ ਸਕਣਗੇ ਮਜੀਠੀਆ! ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) –ਅਕਾਲੀ ਦਲ...

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

by Ankit
June 1, 2026
0

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ ਜੰਗਲਾਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

by Jaspreet Kaur
June 1, 2026
0

ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ 'ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ! - 10 ਜੂਨ ਤੋਂ ਵੱਡੇ...

Most Popular

Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

by Ranjit Singh
2 weeks ago
0

Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ ਅੰਮ੍ਰਿਤਸਰ, 15 ਅਪ੍ਰੈਲ 2026: ਅੰਮ੍ਰਿਤਸਰ ਦੀ ਇੱਕ ਅਦਾਲਤ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 