• Latest
  • Trending
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

2 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

3 hours ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

3 hours ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

3 hours ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

3 hours ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

4 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

4 hours ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

5 hours ago
ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

5 hours ago
Hindi News
English News
Monday, June 1, 2026
No Result
View All Result
28 °c
Chandigarh
34 ° Tue
35 ° Wed
34 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

June 1, 2026
in ਖਬਰਾਂ, ਪੰਜਾਬ
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

Breaking News: ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ ਓ.ਪੀ. ਰਾਣਾ ਨੇ ਚੰਡੀਗੜ੍ਹ ਦੀ ਸੀ.ਬੀ.ਆਈ. ਕੋਰਟ ਵਿਚ ਸਰੰਡਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਓ.ਪੀ. ਰਾਣਾ 13 ਲੱਖ ਦੀ ਰਿਸ਼ਵਤ ਮਾਮਲੇ ਵਿਚ ਲੋੜੀਂਦਾ ਸੀ ਅਤੇ ਫਰਾਰ ਚਲ ਰਿਹਾ ਸੀ।ਸੂਤਰਾਂ ਅਨੁਸਾਰ ਹੁਣਓ.ਪੀ. ਰਾਣਾ ਨੇ ਸਰੰਡਰ ਆਤਮ ਸਮਰਪਣ ਕੇ ਦਿੱਤਾ ਹੈ ਅਤੇ ਉਨ੍ਹਾਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਓ.ਪੀ. ਰਾਣਾ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਆਪਣੀ ਅਗਾਂਊਂ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ। ਸੁਣਵਾਈ ਦੌਰਾਨ ਅਦਾਲਤ ਵੱਲੋਂ ਹਾਂ-ਪੱਖੀ ਸੰਕੇਤ ਨਾ ਮਿਲਣ ‘ਤੇ ਉਨ੍ਹਾਂ ਨੇ ਇਹ ਫ਼ੈਸਲਾ ਲਿਆ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਨੂੰ ਵਾਪਸ ਲਏ ਜਾਣ ਦੇ ਆਧਾਰ ‘ਤੇ ਖਾਰਜ ਕਰ ਦਿੱਤਾ ਸੀ।

ਇਹ ਮਾਮਲਾ ਉਸ ਕਾਰਵਾਈ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਸੀ.ਬੀ.ਆਈ. ਨੇ ਸ਼ਿਕਾਇਤ ਮਿਲਣ ਤੋਂ ਬਾਅਦ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਟ੍ਰੈਪ ਆਪ੍ਰੇਸ਼ਨ ਚਲਾਇਆ ਸੀ। ਜਾਂਚ ਏਜੰਸੀ ਨੇ ਕਥਿਤ ਵਿਚੋਲਿਆਂ ਅੰਕਿਤ ਵਧਵਾ, ਰਾਘਵ ਗੋਇਲ ਅਤੇ ਵਿਕਾਸ ਗੋਇਲ ਨੂੰ ਸ਼ਿਕਾਇਤਕਰਤਾ ਤੋਂ 13 ਲੱਖ ਰੁਪਏ ਨਕਦ ਅਤੇ ਇੱਕ ਮਹਿੰਗਾ ਮੋਬਾਈਲ ਫ਼ੋਨ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

by Jaspreet Kaur
June 1, 2026
0

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ 'ਚ ਵਿਕਿਆ 0001 ਤੇ 0003 - ਚੰਡੀਗੜ੍ਹ RLA ਦੀ ਈ-ਨੀਲਾਮੀ ਨੇ ਤੋੜੇ...

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

by Jaspreet Kaur
June 1, 2026
0

ਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ 'ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ! - 10 ਜੂਨ ਤੋਂ ਵੱਡੇ...

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

by Jaspreet Kaur
June 1, 2026
0

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ 'ਚ ਨਹੀਂ ਕੱਢੇਗੀ 'ਵਿਕਟਰੀ ਪਰੇਡ'! - ਜਾਣੋ ਕਿਉ ਲਿਆ ਇਹ ਵੱਡਾ ਫ਼ੈਸਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

National: ਕਰਨਾਟਕ ਦੇ ਸਕੂਲਾਂ ‘ਚ ਹਿਜਾਬ ‘ਤੇ ਪਾਬੰਦੀ ਦਾ ਹੁਕਮ ਵਾਪਸ

National: ਕਰਨਾਟਕ ਦੇ ਸਕੂਲਾਂ ‘ਚ ਹਿਜਾਬ ‘ਤੇ ਪਾਬੰਦੀ ਦਾ ਹੁਕਮ ਵਾਪਸ

by Ranjit Singh
3 weeks ago
0

National: ਕਰਨਾਟਕ ਦੇ ਸਕੂਲਾਂ 'ਚ ਹਿਜਾਬ 'ਤੇ ਪਾਬੰਦੀ ਦਾ ਹੁਕਮ ਵਾਪਸ - 2022 ਵਿੱਚ ਲਗਾਈ ਗਈ ਸੀ ਪਾਬੰਦੀ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 