Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ
ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ
JEE Advanced 2026 ਦੇ ਨਤੀਜੇ ਜਾਰੀ, ਦੇਖੋ Toppers List
ਹੱਥਾਂ ‘ਚ IPL ਟਰਾਫ਼ੀ ਤੇ ਚਿਹਰਿਆਂ ‘ਤੇ ਖ਼ੁਸ਼ੀ: RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ
ਖੇਡ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ
ਪੱਛਮੀ ਬੰਗਾਲ ਵਿੱਚ ਕੈਬਨਿਟ ਵਿਸਥਾਰ: 35 ਮੰਤਰੀਆਂ ਨੇ ਚੁੱਕੀ ਸਹੁੰ
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ
Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ
ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼
ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨਿਯੁਕਤ
ਲੁਧਿਆਣਾ ਫੈਕਟਰੀ ‘ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਪਿਤਾ-ਪੁੱਤਰ ਸਮੇਤ 3 ਦੀ ਮੌਤ ; ਕਈਆਂ ਦੀ ਹਾਲਤ ਵਿਗੜੀ























