Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Operation Blue Star Week: ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ
– Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ
– Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ
– Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ
– ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ
– CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ
– National: ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !
– National: ਕਾਕਰੋਚ ਜਨਤਾ ਪਾਰਟੀ ਵਾਲੇ ਅਭਿਜੀਤ ਇਸੇ ਹਫਤੇ ਆ ਰਹੇ ਨੇ ਭਾਰਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















