Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਭੁਪੇਸ਼ ਬਘੇਲ ਦਾ ਵੱਡਾ ਬਿਆਨ
ਰੈਪਰ ਬਾਦਸ਼ਾਹ ਦਾ ਕਲੱਬ ਸੀਲ
ਮੁੜ ਮਹਿੰਗਾ ਹੋਇਆ ਸੋਨਾ ਅਤੇ ਚਾਂਦੀ, ਪੜ੍ਹੋ ਰੇਟ
ਆਪ MLA ਰਮਨ ਅਰੋੜਾ ਈਡੀ ਸਾਹਮਣੇ ਹੋਏ ਪੇਸ਼
4 PCS ਅਫ਼ਸਰਾਂ ਦੀ ਬਦਲੀ, ਦੇਖੋ ਲਿਸਟ
ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਕੱਲ੍ਹ ਨੂੰ ਮੁੜ ਹਾਈਕੋਰਟ ਵਿੱਚ ਹੋਵੇਗੀ ਸੁਣਵਾਈ
ਪਹਿਲਗਾਮ ਹਮਲੇ ਨੂੰ ਲੈ ਕੇ NIA ਦਾ ਵੱਡਾ ਖੁਲਾਸਾ !
ਅੰਮ੍ਰਿਤਸਰ ‘ਚ ਵਧਾਈ ਗਈ ਸੁਰੱਖਿਆ
CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ
ਕਾਕਰੋਚ ਜਨਤਾ ਪਾਰਟੀ ਵਾਲੇ ਅਭਿਜੀਤ ਇਸੇ ਹਫਤੇ ਆ ਰਹੇ ਨੇ ਭਾਰਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























