ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ
ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ) : ਮਸ਼ਹੂਰ ਪੰਜਾਬੀ ਗਾਇਕ ਦੇ ਘਰ ਨੇੜੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਮੁਢਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ‘ਚ ਪੰਜਾਬੀ ਗਾਇਕ ਬੀ ਪ੍ਰਾਕ ਦੇ ਘਰ ਨੇੜੇ ਫਾਇਰਿੰਗ ਹੋਈ ਹੈ ਜਿਸ ਤੋਂ ਬਾਅਦ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਘਟਨਾ ਬੀਤੀ ਦੇਰ ਰਾਤ 2 ਵਜੇ ਦੀ ਦੱਸੀ ਜਾ ਰਹੀ ਹੈ। ਚੰਡੀਗੜ੍ਹ ਦੇ ਸੈਕਟਰ 20 ‘ਚ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ ਹਨ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























