• Latest
  • Trending
Punjab ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ

2 hours ago
ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

2 minutes ago
ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ

ਡੀਆਈਜੀ ਜਲੰਧਰ ਰੇਂਜ ਤੇ ਐਸਐਸਪੀ ਕਪੂਰਥਲਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵਿਆਪਕ ਚੈਕਿੰਗ ਮੁਹਿੰਮ; ਰੇਲਵੇ ਸਟੇਸ਼ਨ ਅਤੇ ਬਾਜ਼ਾਰਾਂ ‘ਚ ਲਿਆ ਜਾਇਜ਼ਾ

6 minutes ago
ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

10 minutes ago
CBSE revaluation ਪੋਰਟਲ ‘ਤੇ ਵੱਡਾ ਸਾਈਬਰ Attack!

18 minutes ago
ਗੁਰਦਾਸਪੁਰ ਦੇ ਨਿੱਜੀ ਹਸਪਤਾਲ ‘ਚ ਧਮਾਕਾ! ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟੇ

41 minutes ago
ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

1 hour ago
ਚੰਡੀਗੜ੍ਹ GMCH-32 ‘ਚ ਹੜਕੰਪ: ਹਸਪਤਾਲ ਦੇ ਬਾਥਰੂਮ ‘ਚੋਂ ਮਿਲੀ ਡਾਕਟਰ ਦੀ ਲਾਸ਼!

ਚੰਡੀਗੜ੍ਹ GMCH-32 ‘ਚ ਹੜਕੰਪ: ਹਸਪਤਾਲ ਦੇ ਬਾਥਰੂਮ ‘ਚੋਂ ਮਿਲੀ ਡਾਕਟਰ ਦੀ ਲਾਸ਼!

2 hours ago
ਪੰਜਾਬ ਦੇ ਕਿਸਾਨਾਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ

ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ!

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Breaking: ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਭੁਪੇਸ਼ ਬਘੇਲ ਦਾ ਵੱਡਾ ਬਿਆਨ

Hindi News
English News
Tuesday, June 2, 2026
No Result
View All Result
37 °c
Chandigarh
33 ° Wed
35 ° Thu
36 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ

June 2, 2026
in ਖਬਰਾਂ, ਪੰਜਾਬ

– ਕੇਵਲ ਸਿੰਘ ਢਿੱਲੋਂ ਨੇ ਸੀਨੀਅਰ ਭਾਜਪਾ ਆਗੂ ਦਾ ਹਾਲ-ਚਾਲ ਪੁੱਛਿਆ
– ਚੰਗੀ ਸਿਹਤ ਲਈ ਕੀਤੀ ਅਰਦਾਸ

ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਰਾਸ਼ਟਰੀ ਸਕੱਤਰ ਅਤੇ ਪ੍ਰਦੇਸ਼ ਕੋਰ ਕਮੇਟੀ ਮੈਂਬਰ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਖੈਰ-ਖ਼ਬਰ ਬਾਰੇ ਜਾਣਕਾਰੀ ਲਈ।

ਇਸ ਮੌਕੇ ਢਿੱਲੋਂ ਨੇ ਕੁਝ ਸਮੇਂ ਤੋਂ ਅਸਵਸਥ ਚੱਲ ਰਹੇ ਗਰੇਵਾਲ ਦੀ ਸਿਹਤ ਪ੍ਰਤੀ ਚਿੰਤਾ ਪ੍ਰਗਟ ਕੀਤੀ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਗਰੇਵਾਲ ਦੀ ਚੰਗੀ ਸਿਹਤ, ਚੜ੍ਹਦੀ ਕਲਾ ਅਤੇ ਜਲਦ ਤੋਂ ਜਲਦ ਪੂਰੀ ਤਰ੍ਹਾਂ ਤੰਦਰੁਸਤ ਹੋਣ ਲਈ ਅਰਦਾਸ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਨੇ ਪਾਰਟੀ ਅਤੇ ਜਨ ਜੀਵਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਸਮੂਹ ਭਾਜਪਾ ਪਰਿਵਾਰ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਿਹਾ ਹੈ।

ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਸਰਦਾਰ ਗਰੇਵਾਲ ਨੂੰ ਤੰਦਰੁਸਤੀ, ਸ਼ਕਤੀ ਅਤੇ ਲੰਮੀ ਉਮਰ ਬਖ਼ਸ਼ੇ ਤਾਂ ਜੋ ਉਹ ਇਸੇ ਸਮਰਪਣ ਅਤੇ ਵਚਨਬੱਧਤਾ ਨਾਲ ਸਮਾਜ ਅਤੇ ਦੇਸ਼ ਦੀ ਸੇਵਾ ਕਰਦੇ ਰਹਿਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

by Ankit
June 2, 2026
0

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ-...

ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ

ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ

by Jaspreet Kaur
June 2, 2026
0

ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ ਚੰਡੀਗੜ੍ਹ, 2, ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਰਣਧੀਰ ਸਿੰਘ ਨੂੰ...

ਡੀਆਈਜੀ ਜਲੰਧਰ ਰੇਂਜ ਤੇ ਐਸਐਸਪੀ ਕਪੂਰਥਲਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵਿਆਪਕ ਚੈਕਿੰਗ ਮੁਹਿੰਮ; ਰੇਲਵੇ ਸਟੇਸ਼ਨ ਅਤੇ ਬਾਜ਼ਾਰਾਂ ‘ਚ ਲਿਆ ਜਾਇਜ਼ਾ

ਡੀਆਈਜੀ ਜਲੰਧਰ ਰੇਂਜ ਤੇ ਐਸਐਸਪੀ ਕਪੂਰਥਲਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵਿਆਪਕ ਚੈਕਿੰਗ ਮੁਹਿੰਮ; ਰੇਲਵੇ ਸਟੇਸ਼ਨ ਅਤੇ ਬਾਜ਼ਾਰਾਂ ‘ਚ ਲਿਆ ਜਾਇਜ਼ਾ

by Ankit
June 2, 2026
0

ਡੀਆਈਜੀ ਜਲੰਧਰ ਰੇਂਜ ਤੇ ਐਸਐਸਪੀ ਕਪੂਰਥਲਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵਿਆਪਕ ਚੈਕਿੰਗ ਮੁਹਿੰਮ; ਰੇਲਵੇ ਸਟੇਸ਼ਨ ਅਤੇ ਬਾਜ਼ਾਰਾਂ 'ਚ ਲਿਆ ਜਾਇਜ਼ਾ...

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

by Ankit
June 2, 2026
0

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 81 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

by Ankit
June 2, 2026
0

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ-...

Most Popular

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

4 weeks ago
0

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 