• Latest
  • Trending
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

9 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

43 minutes ago
18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

1 hour ago
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

2 hours ago
ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

4 hours ago
ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ

Hindi News
English News
Tuesday, June 2, 2026
No Result
View All Result
32 °c
Chandigarh
33 ° Wed
34 ° Thu
34 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਕੋਲ ਲਗਾਤਾਰ ਇਹ ਮੁੱਦਾ ਉਠਾਇਆ ਜਾ ਰਿਹੈ

June 2, 2026
in ਖਬਰਾਂ, ਪੰਜਾਬ
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

Lal Chand Kataruchak

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਕੋਲ ਲਗਾਤਾਰ ਇਹ ਮੁੱਦਾ ਉਠਾਇਆ ਜਾ ਰਿਹੈ

ਸੂਬੇ ਵਿੱਚੋਂ ਹਰ ਮਹੀਨੇ 10 ਲੱਖ ਮੀਟਰਕ ਟਨ ਚੌਲ ਅਤੇ 10 ਲੱਖ ਮੀਟਰਕ ਟਨ ਕਣਕ ਦੀ ਢੋਆ-ਢੁਆਈ ਦੀ ਜ਼ਰੂਰਤ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਟੋਰੇਜ ਸਪੇਸ ਦੇ ਅਹਿਮ ਮੁੱਦੇ ਨੂੰ ਹੱਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਕਿਉਂਕਿ ਇਹ ਮੁੱਦਾ ਸੂਬੇ ਦੇ ਖਰੀਦ ਕਾਰਜਾਂ ਨਾਲ ਮੁੱਖ ਤੌਰ ‘ਤੇ ਜੁੜਿਆ ਹੋਇਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਇੱਕ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੇਂ-ਸਮੇਂ ‘ਤੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਈ ਮੁਲਾਕਾਤਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਢੁਕਵੀਂ ਸਟੋਰੇਜ ਸਪੇਸ ਦੇ ਮੁੱਦੇ ਬਾਰੇ ਜਾਣੂੰ ਕਰਵਾਇਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੀ ਹੈ ਅਤੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਦੁਬਾਰਾ ਉਠਾਉਣ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸੂਬੇ ਕੋਲ 181 ਲੱਖ ਮੀਟਰਿਕ ਟਨ (ਐਲ.ਐਮ.ਟੀ.) ਸਟੋਰੇਜ ਸਪੇਸ ਉਪਲੱਬਧ ਹੈ ਪਰ ਭੰਡਾਰ ਕੀਤੇ ਗਏ ਅਨਾਜ ਦੀ ਮਾਤਰਾ 190 ਐਲ.ਐਮ.ਟੀ. ਹੈ ਜੋ ਕਿ ਕੁੱਲ ਸਟੋਰੇਜ ਸਪੇਸ ਦਾ 105 ਫ਼ੀਸਦ ਹੈ।

ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਕੋਲ ਚੌਲਾਂ ਦਾ ਪਿਛਲਾ ਸਟਾਕ 37.76 ਐਲ.ਐਮ.ਟੀ. ਹੈ ਜਦੋਂ ਕਿ ਕਣਕ ਦਾ ਸਟਾਕ 40 ਐਲ.ਐਮ.ਟੀ. ਹੈ। ਉਨ੍ਹਾਂ ਅੱਗੇ ਕਿਹਾ ਕਿ ਹਾਲਤਾਂ ਦੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚੋਂ ਹਰ ਮਹੀਨੇ ਘੱਟੋ-ਘੱਟ 10 ਐਲ.ਐਮ.ਟੀ. ਚੌਲ ਅਤੇ 10 ਐਲ.ਐਮ.ਟੀ. ਕਣਕ ਦੀ ਚੁਕਾਈ ਕੀਤੀ ਜਾਣੀ ਲਾਜ਼ਮੀ ਹੈ ਅਤੇ ਇਸ ਸਬੰਧ ਵਿੱਚ ਅਗਲੇ 4 ਮਹੀਨੇ ਬੇਹੱਦ ਅਹਿਮ ਹਨ। ਉਨ੍ਹਾਂ ਇਹ ਵੀ ਦੁਹਰਾਇਆ ਕਿ ਪੰਜਾਬ ਮੁੱਖ ਤੌਰ ‘ਤੇ ਇੱਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਖੇਤੀਬਾੜੀ ਖੇਤਰ ਨਾਲ ਸਬੰਧਤ ਹਰ ਮੁੱਦਾ ਸੂਬਾ ਸਰਕਾਰ ਲਈ ਬੇਹੱਦ ਮਹੱਤਵਪੂਰਨ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਮੌਜੂਦ ਸਨ।

Tags: BREAKING NEWSlal chand kataruchakLatest News In PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

by Ankit
June 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ ਕਿਸਾਨਾਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 2, 2026
0

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ 'ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਗੁਰਦਾਸਪੁਰ...

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

by Ankit
June 2, 2026
0

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

by Ankit
June 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ ਕਿਸਾਨਾਂ ਨੂੰ...

Most Popular

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

by Ankit
3 hours ago
0

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 