• Latest
  • Trending
ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

3 hours ago
ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

10 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

20 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

20 minutes ago
ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

54 minutes ago
18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

2 hours ago
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

2 hours ago
OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

2 hours ago
ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

2 hours ago
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

4 hours ago
ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

4 hours ago
Hindi News
English News
Tuesday, June 2, 2026
No Result
View All Result
32 °c
Chandigarh
33 ° Wed
34 ° Thu
34 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਕੈਡਿਟ ਐਨਡੀਏ, ਏਐਫਏ ਵਿੱਚ ਸ਼ਾਮਲ

June 2, 2026
in ਖਬਰਾਂ, ਪੰਜਾਬ
ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ
ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ
• ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਕੈਡਿਟ ਐਨਡੀਏ, ਏਐਫਏ ਵਿੱਚ ਸ਼ਾਮਲ
• ਅਮਨ ਅਰੋੜਾ ਵੱਲੋਂ ਦੋਵਾਂ ਕੈਡਿਟਾਂ ਨੂੰ ਵਧਾਈ ਅਤੇ ਰੱਖਿਆ ਸੇਵਾਵਾਂ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ

ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ);- ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਦ੍ਰਿੜ੍ਹਤਾ ਅਤੇ ਸਾਹਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮਹਿਲਾ ਕੈਡਿਟ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਲਿਸਟ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂਕਿ ਮਹਿਲਾ ਕੈਡੇਟ ਕੋਮਲਪ੍ਰੀਤ ਕੌਰ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿੱਚ ਦਾਖਲੇ ਲਈ ਦੇਸ਼ ਭਰ ਵਿਚੋਂ 18ਵਾਂ ਰੈਂਕ ਹਾਸਲ ਕੀਤਾ ਹੈ।

ਸੰਸਥਾ ਦੇ ਸਿਧਾਂਤ ‘ਸੁਭ ਕਰਮਨ ਤੇ ਕਬਹੂੰ ਨ ਟਰੋਂ’ ਉਤੇ ਖਰਾ ਉਤਰਦਿਆਂ ਇਨ੍ਹਾਂ ਕੈਡਿਟਾਂ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਦੋਵੇਂ ਮਹਿਲਾ ਕੈਡਿਟਾਂ ਨਿਮਰ ਪਿਛੋਕੜ ਨਾਲ ਸਬੰਧਤ ਹਨ। ਮਹਿਕਪ੍ਰੀਤ ਕੌਰ ਰੂਪਨਗਰ ਦੇ ਪਿੰਡ ਪਪਰਾਲੀ ਦੇ ਕਿਸਾਨ ਸ. ਅਮਰਜੀਤ ਸਿੰਘ ਅਤੇ ਰੁਪਿੰਦਰ ਕੌਰ ਦੀ ਧੀ ਹੈ, ਜਦੋਂਕਿ ਕੋਮਲਪ੍ਰੀਤ ਕੌਰ ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਗੁਰਮੀਤ ਸਿੰਘ ਅਤੇ ਬਲਜੀਤ ਕੌਰ ਦੀ ਧੀ ਹੈ। ਕੋਮਲਪ੍ਰੀਤ ਕੌਰ ਦੇ ਪਿਤਾ ਭਾਰਤੀ ਫੌਜ ਵਿੱਚ ਹਵਲਦਾਰ ਹਨ।

ਦੋਵੇਂ ਮਹਿਲਾ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਇੱਕ ਨਵੇਂ, ਅਭਿਲਾਸ਼ੀ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਨਾ ਸਿਰਫ਼ ਭਾਰਤ ਦੀ ਸਭ ਤੋਂ ਮੁਸ਼ਕਲ ਰੱਖਿਆ ਪ੍ਰੀਖਿਆ ਪਾਸ ਕੀਤੀ ਹੈ, ਸਗੋਂ ਉਨ੍ਹਾਂ ਨੇ ਛੋਟੇ ਕਸਬਿਆਂ ਅਤੇ ਪਿੰਡਾਂ ਤੋਂ ਆਉਣ ਵਾਲੀ ਪੰਜਾਬ ਦੀ ਹਰ ਧੀ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਨਵਾਂ ਜੋਸ਼ ਭਰਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਇੱਕ ਐਨਡੀਏ ਪ੍ਰੈਪਰੇਟਰੀ ਵਿੰਗ ਵੀ ਸਥਾਪਤ ਕੀਤਾ ਗਿਆ ਹੈ।

ਇਸ ਪ੍ਰਾਪਤੀ ਉੱਤੇ ਮਾਣ ਮਹਿਸੂਸ ਕਰਦਿਆਂ ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਕਿਹਾ ਕਿ ਰੱਖਿਆ ਸੇਵਾਵਾਂ ਵਿੱਚ ਮਹਿਲਾਵਾਂ ਲਈ ਨਾ-ਮਾਤਰ ਅਸਾਮੀਆਂ ਵਿਰੁੱਧ ਪਹਿਲਾ ਆਲ ਇੰਡੀਆ ਰੈਂਕ ਪ੍ਰਾਪਤ ਕਰਨਾ ਵੱਡੀ ਪ੍ਰਾਪਤੀ ਹੈ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਦੀ ਇਸ ਪ੍ਰਾਪਤੀ ਨੇ ਹਥਿਆਰਬੰਦ ਸੈਨਾਵਾਂ ਵਿੱਚ ਸੂਬੇ ਦੀਆਂ ਹੋਰ ਲੜਕੀਆਂ ਨੂੰ ਭੇਜਣ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਨੇ ਦੋਵਾਂ ਕੈਡਿਟਾਂ ਨੂੰ ਦੇਸ਼ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

by Jaspreet Kaur
June 2, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

by Ankit
June 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ ਕਿਸਾਨਾਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 2, 2026
0

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ 'ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਗੁਰਦਾਸਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

by Jaspreet Kaur
June 2, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਪੰਜਾਬ...

Most Popular

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

by Ankit
4 days ago
0

  ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਚੰਡੀਗੜ੍ਹ, 29...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 