• Latest
  • Trending
ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

3 hours ago
ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

32 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

42 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

42 minutes ago
ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

1 hour ago
18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

2 hours ago
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

2 hours ago
OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

3 hours ago
ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

3 hours ago
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

4 hours ago
ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

4 hours ago
Hindi News
English News
Tuesday, June 2, 2026
No Result
View All Result
32 °c
Chandigarh
33 ° Wed
34 ° Thu
34 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਪ੍ਰੀ ਐਸ.ਆਈ.ਆਰ. ਦੌਰਾਨ ਹੋਈ 84.62 ਫੀਸਦ ਮੈਪਿੰਗ

June 2, 2026
in ਖਬਰਾਂ, ਪੰਜਾਬ
ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

CEO Punjab

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਪ੍ਰੀ ਐਸ.ਆਈ.ਆਰ. ਦੌਰਾਨ ਹੋਈ 84.62 ਫੀਸਦ ਮੈਪਿੰਗ

ਮੈਪ ਨਾ ਹੋਈਆਂ ਵੋਟਾਂ ਦੀ ਸੂਚੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਕੀਤੀ ਸਾਂਝੀ ਤਾਂ ਜੋ ਮੈਪਡ ਵੋਟਾਂ ਦੀ ਪ੍ਰਤੀਸ਼ਤ ਵਿੱਚ ਹੋਵੇ ਸੁਧਾਰ: ਅਨਿੰਦਿਤਾ ਮਿਤਰਾ, ਸੀ.ਈ.ਓ. ਪੰਜਾਬ

ਵੱਧ ਤੋਂ ਵੱਧ ਵੋਟਰਾਂ ਨੂੰ ਮੈਪ ਕਰਨ ਲਈ 7 ਜੂਨ 2026 ਨੂੰ ਸਾਰੇ ਪੋਲਿੰਗ ਬੂਥਾਂ ’ਤੇ ਲਗਾਇਆ ਜਾਵੇਗਾ ਇੱਕ ਰੋਜ਼ਾ ਵਿਸ਼ੇਸ਼ ਕੈਂਪ 

ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ):- ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਨੇ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰੀਮੈਪਿੰਗ ਦੌਰਾਨ ਜਿਨ੍ਹਾਂ ਵੋਟਰਾਂ ਦੇ ਰਿਕਾਰਡ ਦਾ ਮਿਲਾਨ ਨਹੀਂ ਹੋਇਆ ਹੈ ਉਸ ਸਬੰਧੀ ਸੂਚੀ ਸੌਂਪੀ। ਉਹਨਾਂ ਨੁਮਾਇੰਦਿਆਂ ਨੂੰ ਦੱਸਿਆ ਕਿ ਅੱਜ ਜੋ ਲਿਸਟ ਸੌਂਪੀ ਗਈ ਹੈ, ਉਹ 27 ਮਈ 2026 ਤੱਕ ਪ੍ਰੀਮੈਪਿੰਗ ਦੌਰਾਨ ਮੈਪ ਨਾ ਹੋਈਆਂ ਵੋਟਾਂ ਸਬੰਧੀ ਡੇਟਾ ਹੈ ਅਤੇ ਜਿਨਾਂ ਵਿਚੋਂ ਕੁਝ ਵੋਟਰਾਂ ਦੀ ਮੈਪਿੰਗ ਹੋ ਵੀ ਚੁੱਕੀ ਹੋਵੇਗੀ।

ਸ੍ਰੀਮਤੀ ਮਿਤਰਾ ਨੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਦੇ ਨਾਲ-ਨਾਲ ਰਾਜਨੀਤਿਕ ਪਾਰਟੀਆਂ ਨੂੰ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ । ਉਹਨਾਂ ਕਿਹਾ ਕਿ ਘਰੋ-ਘਰੀ ਗਣਨਾ ਸ਼ੁਰੂ ਹੋਣ ਤੋਂ ਪਹਿਲਾਂ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਦੀ ਸੰਭਵ ਕੋਸ਼ਿਸ਼ ਕੀਤੀ ਜਾਵੇ।

ਇਸ ਪ੍ਰਕਿਰਿਆ ਸੰਬੰਧੀ ਸ਼ੰਕਿਆਂ ਨੂੰ ਦੂਰ ਕਰਦਿਆਂ ਸੀਈਓ ਨੇ ਦੱਸਿਆ ਕਿ ਜੇਕਰ ਕੋਈ ਵੋਟਰ ਪ੍ਰੀ-ਐਸਆਈਆਰ ਮੁਹਿੰਮ ਦੌਰਾਨ ਮੈਪਿੰਗ ਤੋਂ ਰਹਿ ਜਾਂਦਾ ਹੈ ਤਾਂ ਵੀ ਵੋਟਰ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਉਸ ਸਥਿਤੀ ਵਿੱਚ, ਚੋਣ ਅਧਿਕਾਰੀ ਵੋਟਰ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਲਈ ਕੁਝ ਦਸਤਾਵੇਜ਼ਾਂ ਦੀ ਮੰਗ ਕਰੇਗਾ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਪ੍ਰੀ-ਮੈਪਿੰਗ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ 7 ਜੂਨ 2026 ਨੂੰ ਪੰਜਾਬ ਰਾਜ ਦੇ ਸਾਰੇ ਪੋਲਿੰਗ ਸਟੇਸ਼ਨਾ ਉਂੱਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੀ.ਐਲ.ਓਜ਼. ਵੱਲੋਂ ਪ੍ਰੀ-ਮੈਪਿੰਗ ਦੇ ਕਾਰਜ ਵਿੱਚ ਸਹਾਇਤਾ ਕੀਤੀ ਜਾਵੇਗੀ।

ਉਹਨਾਂ ਨੁਮਾਇੰਦਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਬੀ.ਐਲ.ਏ.-2 ਦੀ ਨਿਯੁਕਤੀ ਦੇ ਕਾਰਜ ਵਿੱਚ ਤੇਜੀ ਲਿਆਉਣ ਦੀ ਅਪੀਲ ਕਰਦਿਆ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਏ.-2 ਦੀ ਭੂਮਿਕਾ ਬਹੁਤ ਅਹਿਮ ਹੈ, ਇਸ ਲਈ ਸਮੁੱਚੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਇਹ ਨਿਯੁਕਤੀਆਂ ਜਲਦ ਤੋਂ ਜਲਦ ਕਰਨ। 

ਮੁੱਖ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀ ਵੈੱਬਸਾਈਟ https://voters.eci.gov.in/ ਉੱਤੇ ਜਾ ਕੇ ਵੋਟ ਮੈੰਪ ਕਰਨ ਦੀ ਵਿਧੀ ਤੋਂ ਵੀ ਜਾਣੂ ਕਰਵਾਇਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿੱਚ ਅੰਸ਼ਿਕ ਸੋਧ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਦਾ ਸਮਾਂ 03-08-2026 ਤੋਂ 02-09- 2026 ਕਰ ਦਿੱਤਾ ਗਿਆ ਹੈ । ਨੋਟਿਸ ਫੇਜ/ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09- 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਮਿਸ਼ਨ ਵਲੋਂ ਬਾਕੀ ਸਮਾਂ ਸਾਰਣੀ 14 ਮਈ 2026 ਵਾਲੀ ਹੀ ਰੱਖੀ ਗਈ ਹੈ।

ਮੀਟਿੰਗ ਦੌਰਾਨ , ਐਡੀਸ਼ਨ ਸੀ.ਈ.ਓ. ਸ੍ਰੀ ਅਮਨਦੀਪ ਗਰਗ , ਜੁਆਇੰਟ ਸੀ.ਈ.ਓ. ਸ੍ਰੀਮਤੀ ਨਵਨੀਤ ਕੌਰ ਬੱਲ, ਜੁਆਇੰਟ ਸੀ.ਈ.ਓ. ਗੁਰਿੰਦਰ ਸਿੰਘ ਸੋਢੀ ਤੋਂ ਇਲਾਵਾ ਮਾਨਤਾ ਪ੍ਰਾਪਤ ਪਾਰਟੀਆਂ ਵਿੱਚੋਂ ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਬਹੁਜਨ ਸਮਾਜ ਪਾਰਟੀ ਤੋਂ ਜਸਵੰਤ ਰਾਏ ਅਤੇ ਅਜੀਤ ਸਿੰਘ ਭੈਣੀ, ਭਾਰਤੀ ਜਨਤਾ ਪਾਰਟੀ ਤੋਂ ਐਨ.ਕੇ. ਵਰਮਾ, ਕਮਿਊਨਿਸਟ ਪਾਰਟੀ ਆਫ਼ ਇੰਡੀਆਂ (ਮਾਰਕਸਵਾਦੀ) ਸੁਨੀਲ ਕੁਮਾਰ , ਇੰਡੀਅਨ ਨੈਸ਼ਨਲ ਕਾਂਗਰਸ ਤੋਂ ਕੈਪਟਨ ਸੰਦੀਪ ਸੰਧੂ ਅਤੇ ਹਰਦੀਪ ਸਿੰਘ ਕਿੰਗਰਾ, ਸ਼੍ਰੋਮਣੀ ਅਕਾਲੀ ਦਲ ਤੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਹਾਜ਼ਰ ਸਨ।

Tags: BREAKING NEWSPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

by Jaspreet Kaur
June 2, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

by Ankit
June 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ ਕਿਸਾਨਾਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 2, 2026
0

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ 'ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਗੁਰਦਾਸਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

by Jaspreet Kaur
June 2, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਪੰਜਾਬ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 