• Latest
  • Trending
OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

3 hours ago
ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

40 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

50 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

50 minutes ago
ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

1 hour ago
18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

2 hours ago
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕੁਦਰਤ ਦਾ ਕਹਿਰ! ਦੋ ਥਾਵਾਂ ‘ਤੇ ਬੱਦਲ ਫਟੇ

2 hours ago
ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

3 hours ago
ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

3 hours ago
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ 

4 hours ago
ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

4 hours ago
Hindi News
English News
Tuesday, June 2, 2026
No Result
View All Result
31 °c
Chandigarh
33 ° Wed
34 ° Thu
34 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

June 2, 2026
in ਖਬਰਾਂ, ਰਾਸ਼ਟਰੀ
OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

OSM ਬੇਨਿਯਮੀਆਂ ‘ਤੇ ਵੱਡੀ ਕਾਰਵਾਈ! CBSE ਚੇਅਰਮੈਨ ਅਤੇ ਸਕੱਤਰ ਦਾ ਤਬਾਦਲਾ

ਨਵੀ ਦਿੱਲੀ, 2 ਜੂਨ 2026 (ਵਿਸ਼ਵ ਵਾਰਤਾ) : ਕੇਂਦਰ ਸਰਕਾਰ ਨੇ ਆਨ-ਸਕ੍ਰੀਨ ਮਾਰਕਿੰਗ (OSM) ਵਿਵਾਦ ਦੇ ਦਰਮਿਆਨ CBSE ਦੇ ਚੇਅਰਮੈਨ ਰਾਹੁਲ ਸਿੰਘ ਅਤੇ ਸਕੱਤਰ ਹਿਮਾਂਸ਼ੂ ਗੁਪਤਾ ਦਾ ਤਬਾਦਲਾ ਕਰ ਦਿੱਤਾ ਹੈ।

ਹਟਾਏ ਗਏ ਅਧਿਕਾਰੀ ਆਈ.ਏ.ਐੱਸ. (IAS) ਰਾਹੁਲ ਸਿੰਘ ਬੋਰਡ ਦੀ ਸਮੁੱਚੀ ਕਾਰਜ ਪ੍ਰਣਾਲੀ ਅਤੇ ਪ੍ਰੀਖਿਆ ਸੁਧਾਰਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ, ਜਦਕਿ ਸਕੱਤਰ ਹਿਮਾਂਸ਼ੂ ਗੁਪਤਾ, ਆਈ.ਏ.ਐੱਸ., ਪ੍ਰਸ਼ਾਸਨ, ਵਿੱਤ ਅਤੇ ਸੰਬੰਧਤਾ ਨਾਲ ਜੁੜੇ ਮਾਮਲਿਆਂ ਦੀ ਦੇਖਰੇਖ ਕਰ ਰਹੇ ਸਨ। ਫਿਲਹਾਲ ਸਰਕਾਰ ਦੇ ਇਸ ਐਕਸ਼ਨ ਨਾਲ ਹੜਕੰਪ ਮਚਿਆ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਸੰਸਦੀ ਕਮੇਟੀ ਦੀ ਬੈਠਕ ਤੋਂ ਬਾਅਦ ਸਰਕਾਰ ਨੂੰ ਇਸ ਪੂਰੇ ਮਾਮਲੇ ਤੋਂ ਜਾਣੂ ਕਰਵਾਇਆ ਗਿਆ, ਜਿਸ ਤੋਂ ਬਾਅਦ ਸਰਕਾਰ ਵੱਲੋਂ ਇਹ ਐਕਸ਼ਨ ਲਿਆ ਗਿਆ ਹੈ।

ਇਸ ਤੋਂ ਇਲਾਵਾ OSM ਸਰਵਿਸ ਦੇ ਟੈਂਡਰ ਅਤੇ ਖ਼ਰੀਦ ਪ੍ਰਕਿਰਿਆ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕਰ ਦਿੱਤੀ ਗਈ ਹੈ। ਇਹ ਕਮੇਟੀ ਇੱਕ ਮਹੀਨੇ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਕਮੇਟੀ ਦੀ ਪ੍ਰਧਾਨਗੀ ਸਮਰੱਥਾ ਨਿਰਮਾਣ ਕਮਿਸ਼ਨ (ਸੀਬੀਸੀ) ਦੀ ਚੇਅਰਪਰਸਨ ਐਸ. ਰਾਧਾ ਚੌਹਾਨ ਕਰਨਗੇ।ਸਰਕਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਕਮੇਟੀ ਦੀ ਚੇਅਰਪਰਸਨ, ਐਸ. ਰਾਧਾ ਚੌਹਾਨ, ਲੋੜ ਪੈਣ ‘ਤੇ ਹੋਰ ਵਿਭਾਗਾਂ ਅਤੇ ਦਫਤਰਾਂ ਦੇ ਅਧਿਕਾਰੀਆਂ ਤੋਂ ਸਹਾਇਤਾ ਲੈ ਸਕੇਗੀ।

ਦੱਸ ਦਈਏ ਕਿ ਸੀ.ਬੀ.ਐੱਸ.ਈ. ਦੇ ਆਨ-ਸਕ੍ਰੀਨ ਮਾਰਕਿੰਗ ਸਿਸਟਮ ਨੂੰ ਲੈ ਕੇ ਨਤੀਜਿਆਂ ਤੋਂ ਬਾਅਦ ਤੋਂ ਹੀ ਸਵਾਲ ਉੱਠਣੇ ਸ਼ੁਰੂ ਹੋ ਗਏ ਸਨ। ਇਸ ਤੋਂ ਬਾਅਦ ਬੋਰਡ ਕੋਲ ਮੌਕਾ ਸੀ ਕਿ ਉਹ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰੇ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰੇ। ਹਾਲਾਂਕਿ, ਹੋਇਆ ਇਸ ਦੇ ਬਿਲਕੁਲ ਉਲਟ; ਬੋਰਡ ਨੇ ਜਿਵੇਂ ਹੀ ਸਕੈਨ ਕਾਪੀ ਡਾਊਨਲੋਡ ਕਰਨ ਵਾਲੀ ਵੈੱਬਸਾਈਟ ਐਕਟਿਵ ਕੀਤੀ, ਉਵੇਂ ਹੀ ਧੁੰਦਲੀਆਂ ਸਕੈਨ ਕਾਪੀਆਂ ਤੋਂ ਲੈ ਕੇ ਕਾਪੀਆਂ ਦੀ ਅਦਲਾ-ਬਦਲੀ ਅਤੇ ਵੈੱਬਸਾਈਟ ਵਿੱਚ ਕਈ ਤਰ੍ਹਾਂ ਦੇ ਤਕਨੀਕੀ ਨੁਕਸਾਂ ਨੇ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰ ਦਿੱਤਾ।

ਇਸ ਤੋਂ ਬਾਅਦ ਤੋਂ ਹੀ ਸੀ.ਬੀ.ਐੱਸ.ਈ. ਦੀ ਕਿਰਕਿਰੀ ਹੋਣ ਲੱਗੀ ਅਤੇ ਸਿੱਖਿਆ ਮੰਤਰੀ ਨੂੰ ਖ਼ੁਦ ਸਾਹਮਣੇ ਆ ਕੇ ਕਹਿਣਾ ਪਿਆ ਕਿ ਗੜਬੜੀ ਹੋਈ ਹੈ ਅਤੇ ਅਸੀਂ ਇਸ ਦੀ ਜ਼ਿੰਮੇਵਾਰੀ ਲੈਂਦੇ ਹਾਂ। ਇਸ ਤੋਂ ਬਾਅਦ ਡੈਮੇਜ ਕੰਟਰੋਲ ਦੀ ਪੂਰੀ ਕੋਸ਼ਿਸ਼ ਹੋਈ ਅਤੇ ਕੁਝ ਹੱਦ ਤੱਕ ਇਹ ਹੋ ਵੀ ਰਿਹਾ ਸੀ, ਪਰ ਰੀ-ਇਵੈਲਿਊਏਸ਼ਨ ਪੋਰਟਲ ਨੇ ਕੀਤੇ-ਕਰਾਏ ‘ਤੇ ਪਾਣੀ ਫੇਰ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

by Jaspreet Kaur
June 2, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

by Ankit
June 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ ਕਿਸਾਨਾਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 2, 2026
0

ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ 'ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਗੁਰਦਾਸਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST

by Jaspreet Kaur
June 2, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਪੰਜਾਬ...

Most Popular

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
4 weeks ago
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 