Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 03 June 2026 | Ang 828 I ਅੱਜ ਦਾ ਹੁਕਮਨਾਮਾ
– Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ
– ਪੰਜਾਬ ‘ਚ ਵੱਡੇ ਪੱਧਰ ‘ਤੇ ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ; ਦੇਖੋ ਪੂਰੀ LIST
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ
– National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ
– Big News: ਈਰਾਨ ਨੇ ਕੁਵੈਤ ਤੇ ਬਹਿਰੀਨ ਵਿੱਚ ਅਮਰੀਕੀ ਫੌਜੀ ਠਿਕਾਣਿਆਂ ‘ਤੇ ਕੀਤਾ ਹਮਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























