Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 3ਜੂਨ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ
Breaking: ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
🔗 Breaking: Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਅੱਗ: ਹੁਣ ਤੱਕ 20 ਮੌਤਾਂ
1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ
National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ
National: ਖਾਨ ਸਰ ਦੇ ਕੋਚਿੰਗ ਸੈਂਟਰ ‘ਤੇ ਹਮਲਾ
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ
ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ























