• Latest
  • Trending
ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

2 hours ago
Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

32 minutes ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

53 minutes ago
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

1 hour ago
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

1 hour ago
BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

2 hours ago
Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

3 hours ago
ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

3 hours ago
ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

3 hours ago
ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

3 hours ago
Hindi News
English News
Thursday, June 4, 2026
No Result
View All Result
35 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

03 ਕਿੱਲੋ 787 ਗ੍ਰਾਮ ਹੈਰੋਇਨ, 265 ਗ੍ਰਾਮ ਅਫੀਮ, 459 ਕਿੱਲੋ 100 ਗ੍ਰਾਮ ਭੂੱਕੀ ਚੂਰਾ ਪੋਸਤ, 267 ਗ੍ਰਾਮ ਚਰਸ, 06 ਕਿੱਲੋ 513 ਗ੍ਰਾਮ ਸੁਲਫਾ/ਗਾਂਜਾ, 20 ਗ੍ਰਾਮ ਨਸ਼ੀਲਾ ਪਾਊਡਰ, 31080 ਨਸ਼ੀਲੀਆਂ ਗੋਲੀਆਂ, 05 ਨਸ਼ੀਲ਼ੀਆਂ ਸ਼ੀਸ਼ੀਆਂ, 302 ਨਸ਼ੀਲੇ ਟੀਕੇ ਅਤੇ 21 ਕਿੱਲੋ 60 ਗ੍ਰਾਮ ਹਰੇ ਪੌਦੇ ਪੋਸਤ ਬ੍ਰਾਮਦ

June 4, 2026
in ਖਬਰਾਂ, ਪੰਜਾਬ

ਸੰਗਰੂਰ, 04 ਜੂਨ (ਵਿਸ਼ਵ ਵਾਰਤਾ);- ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 01.01.2026 ਤੋਂ 03.06.2026 ਤਕ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਡਰੱਗ ਦੇ 440 ਮੁਕੱਦਮੇ ਦਰਜ ਕਰਕੇ 652 ਕਥਿਤ ਦੋਸ਼ੀ ਕਾਬੂ ਕਰਕੇ 03 ਕਿੱਲੋ 787 ਗ੍ਰਾਮ ਹੈਰੋਇਨ, 265 ਗ੍ਰਾਮ ਅਫੀਮ, 459 ਕਿੱਲੋ 100 ਗ੍ਰਾਮ ਭੂੱਕੀ ਚੂਰਾ ਪੋਸਤ, 267 ਗ੍ਰਾਮ ਚਰਸ, 06 ਕਿੱਲੋ 513 ਗ੍ਰਾਮ ਸੁਲਫਾ/ਗਾਂਜਾ, 20 ਗ੍ਰਾਮ ਨਸ਼ੀਲਾ ਪਾਊਡਰ, 31080 ਨਸ਼ੀਲੀਆਂ ਗੋਲੀਆਂ, 05 ਨਸ਼ੀਲ਼ੀਆਂ ਸ਼ੀਸ਼ੀਆਂ, 302 ਨਸ਼ੀਲੇ ਟੀਕੇ ਅਤੇ 21 ਕਿੱਲੋ 60 ਗ੍ਰਾਮ ਹਰੇ ਪੌਦੇ ਪੋਸਤ ਬ੍ਰਾਮਦ ਕਰਵਾਏ ਗਏ।

ਐਨ.ਡੀ.ਪੀ.ਐਸ ਐਕਟ ਦੇ 06 ਸਮੱਗਲਰਾਂ ਦੀ ਕੁੱਲ 2,60,82,000/- ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ਼ ਕਰਵਾਈ ਗਈ ਅਤੇ 04 ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਬਣਾਈ ਨਜਾਇਜ ਉਸਾਰੀ ਖਿਲਾਫ਼ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਐਨ.ਡੀ.ਪੀ.ਐਸ ਐਕਟ ਦੇ 134 ਮੁਕੱਦਮਿਆਂ ਵਿੱਚ 9 ਕਿੱਲੋ 567 ਗ੍ਰਾਮ ਹੈਰੋਇਨ, 1876 ਕਿੱਲੋ 225 ਗ੍ਰਾਮ ਭੂੱਕੀ ਚੂਰਾ ਪੋਸਤ, 07 ਕਿੱਲੋ 381 ਗ੍ਰਾਮ ਗਾਂਜਾ/ਸੁਲਫਾ, 280 ਗ੍ਰਾਮ ਨਸ਼ੀਲਾ ਪਾਊਡਰ, 100 ਗ੍ਰਾਮ ਚਰਸ, 13 ਨਸ਼ੀਲੀਆਂ ਸ਼ੀਸ਼ੀਆਂ, 32 ਕਿੱਲੋ 280 ਗ੍ਰਾਮ ਹਰੇ ਪੌਦੇ ਪੋਸਤ ਅਤੇ 11390 ਨਸ਼ੀਲੀਆਂ ਗੋਲੀਆਂ ਤਲਫ ਕਰਵਾਈਆਂ ਗਈਆਂ। ਨਸ਼ੇ ਦਾ ਸੇਵਨ ਕਰਨ ਵਾਲੇ 762 ਵਿਅਕਤੀਆਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿੱਚ ਇਲਾਜ ਲਈ ਦਾਖਲ/ਦਵਾਈ ਦਿਵਾਈ ਗਈ। ਨਸ਼ੇ ਦੀ ਰੋਕਥਾਮ ਲਈ 886 ਜਾਗਰੂਕ ਸੈਮੀਨਰ/ਮੀਟਿੰਗਾਂ ਕੀਤੀਆਂ ਗਈਆਂ।

ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 153 ਮੁਕੱਦਮੇ ਦਰਜ ਕਰਕੇ 167 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ 2336.000 ਲੀਟਰ ਸ਼ਰਾਬ ਠੇਕਾ ਦੇਸੀ, 436.250 ਲੀਟਰ ਸ਼ਰਾਬ ਨਜਾਇਜ਼, 476.250 ਲੀਟਰ ਸਰਾਬ ਅੰਗਰੇਜ਼ੀ, 3.000 ਲੀਟਰ ਬੀਅਰ ਅਤੇ 3477 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ।

ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 09 ਮੁਕੱਦਮੇ ਦਰਜ ਕਰਕੇ 10 ਕਥਿਤ ਦੋਸ਼ੀ ਗ੍ਰਿਫਤਾਰ ਕੀਤੇ ਗਏ, ਜਿਨ੍ਹਾਂ ਪਾਸੋਂ 11 ਪਿਸਟਲ/ਰਿਵਾਲਵਰ ਅਤੇ 17 ਕਾਰਤੂਸ ਬ੍ਰਾਮਦ ਕਰਵਾਏ ਗਏ। ਜੂਆ ਐਕਟ ਤਹਿਤ 21 ਮੁਕੱਦਮੇ ਦਰਜ ਕਰਕੇ 67 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 8,84,520/- ਰੁਪਏ ਬ੍ਰਾਮਦ ਕਰਵਾਏ ਗਏ।

ਇਸ ਅਰਸੇ ਦੌਰਾਨ 05 ਅੰਨੇ ਕਤਲ ਕੇਸ ਟਰੇਸ ਕੀਤੇ ਗਏ, ਚੋਰੀਸ਼ੁਦਾ 31 ਵਾਹਨ ਬ੍ਰਾਮਦ ਕਰਵਾਏ ਗਏ। ਪਬਲਿਕ ਦੀ ਸੁਣਵਾਈ ਕਰਦੇ ਹੋਏ ਕੁੱਲ 4689 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕੁੱਲ 64 ਭਗੌੜੇ (POs) ਗ੍ਰਿਫਤਾਰ ਕੀਤੇ ਗਏ।

ਸਾਈਬਰ ਫਰਾਡ ਦੇ ਸਬੰਧ ਵਿੱਚ 513 ਦਰਖਾਸਤਾਂ ਦਾ ਨਿਪਟਾਰਾ ਕਰਕੇ 1,45,44,126/- ਰੁਪਏ ਬ੍ਰਾਮਦ ਕਰਵਾਏ ਗਏ। ਆਮ ਪਬਲਿਕ ਦੇ ਵੱਖ-ਵੱਖ ਸਮੇਂ ਪਰ ਗੁੰਮ ਹੋਏ, 396 ਮੋਬਾਇਲ ਫੋਨ ਟਰੇਸ ਕਰਕੇ ਉਹਨਾਂ ਦੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਗਏ।

ਜ਼ਿਲ੍ਹਾ ਪੁਲਿਸ ਵਿੱਚ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੀਤੀ ਗਈ ਵਧੀਆ ਕਾਰਗੁਜਾਰੀ ਦੇ ਸਬੰਧ ਵਿੱਚ ਗਜ਼ਟਿਡ ਅਫਸਰਾਨ ਨੂੰ 77 ਸ਼ਲਾਘਾ ਪੱਤਰ, ਅਧਿਕਾਰੀਆਂ/ਕਰਮਚਾਰੀਆਂ ਨੂੰ 119 ਡੀ.ਜੀ.ਪੀ. ਡਿਸਕਾਂ, 2384 ਪ੍ਰਸੰਸਾ ਪੱਤਰ ਅਤੇ 2,68,500/- ਰੁਪਏ ਦੇ ਨਗਦ ਇਨਾਮ ਪ੍ਰਦਾਨ ਕਰਵਾਏ ਗਏ।

ਪੁਲਿਸ ਸਪੋਰਟਸ ਕਲੱਬ ਪੁਲਿਸ ਲਾਈਨ ਸੰਗਰੂਰ ਵਿੱਚ ਤੈਰਾਕੀ, ਸਕੇਟਿੰਗ, ਬਾਕਸਿੰਗ, ਸੂਟਿੰਗ, ਅਥਲੈਟਿਕਸ, ਵਾਲੀਬਾਲ, ਬੈਡਮਿੰਟਨ, ਕਬੱਡੀ ਨਾਲ ਸਬੰਧਤ ਕਰੀਬ 550 ਬੱਚੇ ਪ੍ਰੈਕਟਿਸ ਕਰਦੇ ਹਨ। ਇਨ੍ਹਾਂ ਬੱਚਿਆਂ ਵੱਲੋਂ ਇਸ ਅਰਸੇ ਦੌਰਾਨ ਨੈਸ਼ਨਲ ਪੱਧਰ ਅਤੇ ਪੰਜਾਬ ਪੱਧਰ ‘ਤੇ ਪਾਰਟੀਸਪੇਟ ਕਰਕੇ ਮੈਡਲ ਹਾਸਲ ਕੀਤੇ ਗਏ ਹਨ। ਪੁਲਿਸ ਲਾਇਨ ਸੰਗਰੂਰ ਵਿਖੇ ਮੈਦਨਾਂ ਵਿੱਚ ਪ੍ਰੈਕਟਿਸ ਕਰਕੇ ਕਾਫੀ ਬੱਚਿਆਂ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਪ੍ਰਾਪਤ ਕੀਤੀਆਂ ਹਨ ਅਤੇ ਕਾਫੀ ਬੱਚਿਆਂ ਨੂੰ ਸਪੋਰਟਸ ਕੋਟੇ ਵਿੱਚ ਵੱਡੇ ਕੋਰਸਾਂ ਵਿੱਚ ਦਾਖਲਾ ਮਿਲ ਚੁੱਕਾ ਹੈ।

ਡਾ. ਰਵਜੋਤ ਗਰੇਵਾਲ IPS, ਐਸ.ਐਸ.ਪੀ ਸੰਗਰੂਰ ਵੱਲੋਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕਰਨ ਦੇ ਨਾਲ-ਨਾਲ ਪਬਲਿਕ ਦੀਆਂ ਮੁਸ਼ਕਲਾਂ ਦਾ ਬਿਨਾਂ ਕਿਸੇ ਪੱਖਪਾਤ ਤੋਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

Tags: BREAKING NEWSLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

by Jaspreet Kaur
June 4, 2026
0

Punjab ਪਾਵਰਕਾਮ 'ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ), - ਪੰਜਾਬ ਸਰਕਾਰ ਵੱਲੋਂ ਹੁਕਮ...

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

by Navjot
June 4, 2026
0

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ   ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) :...

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

by Ankit
June 4, 2026
0

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ 1.1 ਲੱਖ ਏਕੜ...

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

by Ankit
June 4, 2026
0

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 69 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

by Jaspreet Kaur
June 4, 2026
0

Punjab ਪਾਵਰਕਾਮ 'ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ), - ਪੰਜਾਬ ਸਰਕਾਰ ਵੱਲੋਂ ਹੁਕਮ...

Most Popular

USA News: ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ! ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

USA News: ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ! ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

by Ranjit Singh
2 weeks ago
0

USA News: ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ! ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ ਨਵੀਂ ਦਿੱਲੀ, 23 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 