Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ,4 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ
ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ
SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ
ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ
ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ
Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ
ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ
ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ
ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ























