• Latest
  • Trending
ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

2 hours ago
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

3 hours ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

4 hours ago
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

Hindi News
English News
Thursday, June 4, 2026
No Result
View All Result
30 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

June 4, 2026
in ਅੰਤਰਰਾਸ਼ਟਰੀ, ਹਰਿਆਣਾ, ਖਬਰਾਂ
ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

– ਦੋ ਸਾਲ ਪਹਿਲਾ ਗਿਆ ਸੀ ਵਿਦੇਸ਼

ਹਰਿਆਣਾ, 4 ਜੂਨ 2026 (ਵਿਸ਼ਵ ਵਾਰਤਾ) : ਕੁਰੂਕਸ਼ੇਤਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਲਾਡਵਾ ਦੇ ਰਹਿਣ ਵਾਲੇ ਮਨਦੀਪ ਸਿੰਘ (21) ਵਜੋਂ ਹੋਈ ਹੈ। ਮਨਦੀਪ ਸਿੰਘ ਕਰੀਬ ਦੋ ਸਾਲ ਪਹਿਲਾਂ ਚੰਗੇ ਭਵਿੱਖ ਅਤੇ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਨੌਜਵਾਨ ਦਾ ਸਵਿਮਿੰਗ ਪੂਲ ਵਿੱਚ ਪੈਰ ਫਿਸਲ ਗਿਆ ਸੀ।

ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਦੀ ਟੀਮ ਨੇ ਲਗਾਤਾਰ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਪਾਣੀ ਜ਼ਿਆਦਾ ਦੇਰ ਤੱਕ ਸਰੀਰ ਅਤੇ ਦਿਮਾਗ ‘ਤੇ ਅਸਰ ਪਾ ਚੁੱਕਾ ਸੀ। ਇਸੇ ਕਰਕੇ ਡਾਕਟਰ ਉਸ ਦੀ ਜਾਨ ਨਹੀਂ ਬਚਾ ਸਕੇ। ਉਹ ਕਰੀਬ ਤਿੰਨ ਦਿਨਾਂ ਤੱਕ ਜ਼ਿੰਦਗੀ ਅਤੇ ਮੌਤ ਵਿਚਾਲੇ ਲੜਾਈ ਲੜਦਾ ਰਿਹਾ। ਇਸ ਮੰਦਭਾਗੀ ਘਟਨਾ ਕਾਰਨ ਪਰਿਵਾਰ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਪਰਿਵਾਰ ਮੁਤਾਬਕ, ਇਹ ਹਾਦਸਾ 20 ਮਈ ਨੂੰ ਕੈਨੇਡਾ ਦੇ ਹੈਮਿਲਟਨ ਸ਼ਹਿਰ ਵਿੱਚ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਵਾਪਰਿਆ। ਮਨਦੀਪ ਉੱਥੇ ਬੱਚਿਆਂ ਦੀ ਹੈਲਥ ਕੇਅਰ ਨਾਲ ਜੁੜੇ ਖੇਤਰ ਵਿੱਚ ਕੰਮ ਕਰਦਾ ਸੀ। ਕੈਨੇਡਾ ਤੋਂ ਮ੍ਰਿਤਕ ਦੇਹ ਪਹੁੰਚਣ ਤੋਂ ਬਾਅਦ ਅੱਜ ਪਰਿਵਾਰ ਨੇ ਉਸ ਦਾ ਸਸਕਾਰ ਕਰ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

by Jaspreet Kaur
June 4, 2026
0

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ - ਕਈ ਗੰਭੀਰ ਜ਼ਖਮੀ ਚੰਡੀਗੜ੍ਹ,...

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

by Jaspreet Kaur
June 4, 2026
0

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ 'ਤੇ ਮੁਅੱਤਲ ਨਵੀ ਦਿੱਲੀ, 4 ਜੂਨ 2026 (ਵਿਸ਼ਵ ਵਾਰਤਾ) :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Most Popular

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 weeks ago
0

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 