Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ
ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ
ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ
Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ)
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ
BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ
ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ
ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ
SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ
ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ
ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ
Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ
ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ
ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ
ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ























