• Latest
  • Trending
Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

2 hours ago
Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

31 minutes ago
5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

1 hour ago
International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

1 hour ago
Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

2 hours ago
Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

2 hours ago
ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ

ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਅੱਜ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਅੱਜ

3 hours ago
Punjab Weather: ਪੰਜਾਬ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਲਈ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਲਈ ਚੇਤਾਵਨੀ ਜਾਰੀ

3 hours ago
National: ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਨੇ ਆਪਣੇ ਸਮਰਥਕਾਂ ਨੂੰ ਕੀਤੀ ਨਵੀਂ ਅਪੀਲ, ਪੜ੍ਹੋ ਕੀ ਕਿਹਾ ?

National: ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਨੇ ਆਪਣੇ ਸਮਰਥਕਾਂ ਨੂੰ ਕੀਤੀ ਨਵੀਂ ਅਪੀਲ, ਪੜ੍ਹੋ ਕੀ ਕਿਹਾ ?

3 hours ago
National: ਰੂਸ ਨੇ ਭਾਰਤ ਨੂੰ ਚੌਥਾ S-400 ਏਅਰ ਡਿਫੈਂਸ ਸਿਸਟਮ ਸੌਂਪਿਆ

National: ਰੂਸ ਨੇ ਭਾਰਤ ਨੂੰ ਚੌਥਾ S-400 ਏਅਰ ਡਿਫੈਂਸ ਸਿਸਟਮ ਸੌਂਪਿਆ

4 hours ago
National: ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੌਰੇ ‘ਤੇ

National: ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੌਰੇ ‘ਤੇ

4 hours ago
Hindi News
English News
Friday, June 5, 2026
No Result
View All Result
33 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

June 5, 2026
in ਖਬਰਾਂ, ਪੰਜਾਬ
Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

ਮੋਹਾਲੀ, 5 ਜੂਨ (ਵਿਸ਼ਵ ਵਾਰਤਾ): ਮੋਹਾਲੀ ਦੇ ਇੱਕ ਦਫ਼ਤਰ ਵਿੱਚ ਇੱਕ ਨੌਜਵਾਨ ਨੇ ਆਪਣੀ ਸਾਬਕਾ ਪ੍ਰੇਮਿਕਾ ‘ਤੇ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਡਿੰਪਲ ਵੱਜੋਂ ਹੋਈ ਹੈ ਜੋ ਕਿ ਪਟਿਆਲਾ ਦੀ ਰਹਿਣ ਵਾਲੀ ਸੀ। ਉਹ ਮੋਹਾਲੀ ਦੇ ਫੇਜ਼-11 ‘ਚ ਸਥਿਤ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦੀ ਸੀ ਅਤੇ ਨੌਜਵਾਨ ਨੇ ਉਸੇ ਦਫਤਰ ‘ਚ ਜਾ ਕੇ ਇਸ ਵਰਦਾਤ ਨੂੰ ਅੰਜਾਮ ਦਿੱਤਾ। ਡਿੰਪਲ ਦਾ ਕਤਲ ਕਰਨ ਤੋਂ ਬਾਅਦ ਨੌਜਵਾਨ ਨੇ ਖੁਦ ਨੂੰ ਵੀ ਚਾਕੂ ਮਾਰੇ ਅਤੇ ਆਪਣਾ ਗਲਾ ਵੀ ਵੱਢ ਲਿਆ।

ਮੁਲਜ਼ਮ ਮ੍ਰਿਤਕ ਕੁੜੀ ਨੂੰ ਜਾਂਦਾ ਸੀ ਅਤੇ ਉਸ ਦੇ ਨਾਲ ਹੀ ਕੰਮ ਕਰਦਾ ਸੀ। ਉਸਨੇ ਪਹਿਲਾਂ ਉਸਦੀ ਗਰਦਨ ਵਿੱਚ ਦਸ ਤੋਂ ਵੱਧ ਵਾਰ ਚਾਕੂ ਮਾਰਿਆ ਅਤੇ ਬਾਅਦ ਵਿੱਚ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਫੋਰਟਿਸ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਮੁਲਜ਼ਮ ਦੀ ਹਾਲਤ ਅਜੇ ਵੀ ਗੰਭੀਰ ਦੱਸੀ ਜਾ ਰਹੀ ਹੈ।

ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਫੇਜ਼ 11 ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਔਰਤ ਦੀ ਲਾਸ਼ ਦਾ ਪੋਸਟਮਾਰਟਮ ਅੱਜ ਕੀਤਾ ਜਾਵੇਗਾ।

ਮੋਹਾਲੀ ਦੇ ਫੇਜ਼ 11 ਪੁਲਿਸ ਸਟੇਸ਼ਨ ਦੇ ਐਸਐਚਓ ਅਮਨ ਬੈਦਵਾਨ ਨੇ ਦੱਸਿਆ ਕਿ ਲੜਕੀ ਦੀ ਮੌਤ ਹੋ ਗਈ ਹੈ। ਉਸਦੇ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਆਉਣ ‘ਤੇ ਬਿਆਨ ਦਰਜ ਕੀਤੇ ਜਾਣਗੇ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਇੱਕ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ, ਅਤੇ ਸਾਰੇ ਜ਼ਰੂਰੀ ਸਬੂਤ ਇਕੱਠੇ ਕੀਤੇ ਗਏ ਹਨ। ਪੁਲਿਸ ਨੇ ਅਜੇ ਤੱਕ ਹਮਲੇ ਦੇ ਪਿੱਛੇ ਦੇ ਉਦੇਸ਼ ਦੀ ਪੁਸ਼ਟੀ ਨਹੀਂ ਕੀਤੀ ਹੈ, ਅਤੇ ਦੋਸ਼ੀ ਅਤੇ ਮ੍ਰਿਤਕ ਦੇ ਵਿਚਕਾਰ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਸਾਰੇ ਪਹਲੂਆਂ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

by Ranjit Singh
June 5, 2026
0

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਪੁਲਿਸ...

5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

by Ranjit Singh
June 5, 2026
0

5 ਜੂਨ ਨੂੰ ਸਮ੍ਰਿਤੀ ਸਮਾਗਮ 'ਤੇ ਵਿਸ਼ੇਸ਼ : ਰੱਬ ਦਾ ਰੂਪ - ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ ਸਾਡਾ ਪਿੰਡ ਡਡਹੇੜੀ,...

International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

by Ranjit Singh
June 5, 2026
0

International: ਪਾਕਿਸਤਾਨ 'ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਪਾਕਿਸਤਾਨ...

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

by Ranjit Singh
June 5, 2026
0

Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਨੇ ਡਿਊਟੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

by Ranjit Singh
June 5, 2026
0

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਪੁਲਿਸ...

Most Popular

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

by Ranjit Singh
1 month ago
0

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ ਚੰਡੀਗੜ੍ਹ, 6 ਮਈ 2026 – ਪੰਜਾਬੀ ਸੰਗੀਤ ਜਗਤ ਲਈ ਦੁੱਖਦਾਈ ਖ਼ਬਰ ਸਾਹਮਣੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 