• Latest
  • Trending
International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

15 minutes ago
Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

27 minutes ago
Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

48 minutes ago
Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

1 hour ago
5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

5 ਜੂਨ ਨੂੰ ਸਮ੍ਰਿਤੀ ਸਮਾਗਮ ‘ਤੇ ਵਿਸ਼ੇਸ਼ : ਰੱਬ ਦਾ ਰੂਪ – ਰੀਪਾ ਚਾਚਾ: ਨਵਤੇਜ ਕੌਰ ਦਰਸ਼ੀ

2 hours ago
Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ

3 hours ago
Sports: ਗੁਰਵਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਕਰਨਗੇ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਅਗਵਾਈ

Breaking: Ex Boyfriend ਨੇ ਦਫਤਰ ‘ਚ ਜਾ ਕੇ ਚਾਕੂ ਨਾਲ ਕੀਤਾ ਕੁੜੀ ਦਾ ਕਤਲ

ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਅੱਜ

Punjab Weather: ਪੰਜਾਬ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਲਈ ਚੇਤਾਵਨੀ ਜਾਰੀ

Hindi News
English News
Friday, June 5, 2026
No Result
View All Result
36 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

June 5, 2026
in ਅੰਤਰਰਾਸ਼ਟਰੀ, ਖਬਰਾਂ
International: ਪਾਕਿਸਤਾਨ ‘ਚ ਫਰਾਂਸੀਸੀ ਔਰਤ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਬਰਕਰਾਰ

Punjab

ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਪਾਕਿਸਤਾਨ ਦੀ ਲਾਹੌਰ ਹਾਈ ਕੋਰਟ ਨੇ 2020 ਦੇ ਮੋਟਰਵੇਅ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਦੋ ਦੋਸ਼ੀਆਂ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਇਹ ਘਟਨਾ ਉਦੋਂ ਵਾਪਰੀ ਸੀ ਜਦੋਂ ਇੱਕ ਫਰਾਂਸੀਸੀ ਔਰਤ ਆਪਣੇ ਬੱਚਿਆਂ ਨਾਲ ਯਾਤਰਾ ਕਰ ਰਹੀ ਸੀ ਅਤੇ ਸੜਕ ‘ਤੇ ਫਸ ਗਈ ਸੀ ਅਤੇ ਔਰਤ ਕਾਰ ਦੇ ਅੰਦਰ ਮਦਦ ਦੀ ਉਡੀਕ ਕਰ ਰਹੀ ਸੀ। ਇਸ ਦੌਰਾਨ ਦੋਸ਼ੀਆਂ ਨੇ ਉਸਦੇ ਬੱਚਿਆਂ ਦੇ ਸਾਹਮਣੇ ਉਸ ਨਾਲ ਬਲਾਤਕਾਰ ਕੀਤਾ ਅਤੇ ਲੁੱਟ ਕੀਤੀ। ਇਹ ਘਟਨਾ ਸਤੰਬਰ 2020 ਵਿੱਚ ਸਿਆਲਕੋਟ-ਲਾਹੌਰ ਮੋਟਰਵੇਅ ‘ਤੇ ਵਾਪਰੀ ਸੀ।

ਮਾਰਚ 2021 ਵਿੱਚ, ਅੱਤਵਾਦ ਵਿਰੋਧੀ ਅਦਾਲਤ ਨੇ ਦੋਵਾਂ ਵਿਅਕਤੀਆਂ ਨੂੰ ਸਮੂਹਿਕ ਬਲਾਤਕਾਰ, ਅਗਵਾ, ਡਕੈਤੀ ਅਤੇ ਅੱਤਵਾਦ ਨਾਲ ਸਬੰਧਤ ਦੋਸ਼ਾਂ ‘ਚ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਉਸ ਤੋਂ ਬਾਅਦ ਹੁਣ ਪਾਕਿਸਤਾਨ ਦੀ ਲਾਹੌਰ ਹਾਈ ਕੋਰਟ ਨੇ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਦੋਵਾਂ ਵਿਅਕਤੀਆਂ ਦੀ ਮੌਤ ਦੀ ਸਜ਼ਾ ਬਰਕਰਾਰ ਰੱਖੀ ਹੈ। ਦੋਸ਼ੀਆਂ ਦੀ ਪਛਾਣ ਆਬਿਦ ਅਲੀ ਅਤੇ ਸ਼ਫਕਤ ਅਲੀ ਵੱਜੋਂ ਹੋਈ ਹੈ।

ਪਾਕਿਸਤਾਨੀ ਮੀਡੀਆ ਅਨੁਸਾਰ, ਜੱਜ ਨੇ ਬੁੱਧਵਾਰ ਨੂੰ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਈ ਅਤੇ ਦੋਵਾਂ ਦੋਸ਼ੀਆਂ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ। ਇਸ ਫੈਸਲੇ ਦੇ ਨਾਲ, ਹੇਠਲੀ ਅਦਾਲਤ ਦੁਆਰਾ ਸੁਣਾਈ ਗਈ ਮੌਤ ਦੀ ਸਜ਼ਾ ਹੁਣ ਲਾਗੂ ਰਹੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

by Ranjit Singh
June 5, 2026
0

Ludhiana 'ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ ਲੁਧਿਆਣਾ, 5...

Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

by Ranjit Singh
June 5, 2026
0

Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ 'ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼ ਜਲੰਧਰ, 5 ਜੂਨ (ਵਿਸ਼ਵ ਵਾਰਤਾ): ਵੀਰਵਾਰ...

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

by Ranjit Singh
June 5, 2026
0

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਪੁਲਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਹੀਲਿੰਗ ਹਸਪਤਾਲ ਨੇ 6,000 ਤੋਂ ਵੱਧ ਏਆਈ-ਅਧਾਰਿਤ ਰੋਬੋਲੈਂਸ ਗੋਡਿਆਂ ਦੀਆਂ ਸਰਜਰੀਆਂ ਨੂੰ ਸਫਲਤਾ ਨਾਲ ਕੀਤਾ, ਐਡਵਾਂਸਡ ਰੋਬੋਟਿਕ ਐਫਡੀ-3ਡੀ ਪ੍ਰੋਗਰਾਮ ਕੀਤਾ ਲਾਂਚ

by Jaspreet Kaur
7 days ago
0

ਹੀਲਿੰਗ ਹਸਪਤਾਲ ਨੇ 6,000 ਤੋਂ ਵੱਧ ਏਆਈ-ਅਧਾਰਿਤ ਰੋਬੋਲੈਂਸ ਗੋਡਿਆਂ ਦੀਆਂ ਸਰਜਰੀਆਂ ਨੂੰ ਸਫਲਤਾ ਨਾਲ ਕੀਤਾ, ਐਡਵਾਂਸਡ ਰੋਬੋਟਿਕ ਐਫਡੀ-3ਡੀ ਪ੍ਰੋਗਰਾਮ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 