• Latest
  • Trending
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

2 hours ago
ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

6 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

24 minutes ago
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

26 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

1 hour ago
ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

2 hours ago
ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

2 hours ago
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

2 hours ago
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

2 hours ago
ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

2 hours ago
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

2 hours ago
ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

2 hours ago
Hindi News
English News
Friday, June 5, 2026
No Result
View All Result
34 °c
Chandigarh
35 ° Sat
36 ° Sun
37 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਡਿਪਟੀ ਸਪੀਕਰ

June 5, 2026
in ਖਬਰਾਂ, ਪੰਜਾਬ

ਚੰਡੀਗੜ੍ਹ/ਗੜ੍ਹਸ਼ੰਕਰ, 5 ਜੂਨ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੇਰੇ-ਏ-ਪੰਜਾਬ ਮੈਰਿਜ ਪੈਲੇਸ, ਪਿੰਡ ਪਦਰਾਣਾ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਸਬੰਧਿਤ ਮੁੱਦੇ ਡਿਪਟੀ ਸਪੀਕਰ ਦੇ ਧਿਆਨ ਵਿੱਚ ਲਿਆਂਦੇ।

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਹਰ ਇੱਕ ਸ਼ਿਕਾਇਤ ਅਤੇ ਮੰਗ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ ‘ਤੇ ਹੀ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ।

ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਲੋਕ ਮਿਲਣੀਆਂ ਦਾ ਮਕਸਦ ਵੀ ਆਮ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਦੂਰੀ ਘਟਾਉਣਾ ਅਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।

ਸ. ਰੌੜੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਰਧਾਰਤ ਸਮਾਂ-ਸੀਮਾ ਤੈਅ ਕੀਤੀ ਜਾਵੇ ਅਤੇ ਲੰਬਿਤ ਪਏ ਮਾਮਲਿਆਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਲੋਕ ਪ੍ਰਤੀਨਿਧੀਆਂ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਹਾਜ਼ਰ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਵਿਕਾਸ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਚਲਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾ ਹਲਕੇ ਦੇ ਲੋਕਾਂ ਦੀ ਸੇਵਾ ਲਈ ਤਤਪਰ ਹਨ।

ਪ੍ਰੋਗਰਾਮ ਦੇ ਅੰਤ ਵਿੱਚ ਲੋਕਾਂ ਨੇ ਸ. ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਲੋਕ ਮਿਲਣੀਆਂ ਨਾਲ ਆਮ ਲੋਕਾਂ ਨੂੰ ਆਪਣੀ ਗੱਲ ਸਿੱਧੇ ਤੌਰ ‘ਤੇ ਪ੍ਰਸ਼ਾਸਨ ਅਤੇ ਲੋਕ ਪ੍ਰਤੀਨਿਧੀਆਂ ਤੱਕ ਪਹੁੰਚਾਉਣ ਦਾ ਮੌਕਾ ਮਿਲਦਾ ਹੈ, ਜਿਸ ਨਾਲ ਸਮੱਸਿਆਵਾਂ ਦੇ ਹੱਲ ਦੀ ਪ੍ਰਕਿਰਿਆ ਹੋਰ ਪ੍ਰਭਾਵਸ਼ਾਲੀ ਬਣਦੀ ਹੈ।

ਇਸ ਲੋਕ ਮਿਲਣੀ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਇਲਾਕੇ ਦੇ ਪਤਵੰਤੇ ਵਿਅਕਤੀ, ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Tags: BREAKING NEWSPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

by Jaspreet Kaur
June 5, 2026
0

ਫਿਰੋਜ਼ਪੁਰ 'ਚ ਪਾਕਿਸਤਾਨੀ ਡਰੋਨ ਬਰਾਮਦ ਫ਼ਿਰੋਜ਼ਪੁਰ, 5 ਜੂਨ 2026 (ਵਿਸ਼ਵ ਵਾਰਤਾ) : ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਵਿੱਚ ਪਾਕਿਸਤਾਨੀ ਡਰੋਨ ਦੇ ਘੁਸਪੈਠ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

by Ankit
June 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ...

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

by Ankit
June 5, 2026
0

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ *...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 5, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

by Jaspreet Kaur
June 5, 2026
0

ਫਿਰੋਜ਼ਪੁਰ 'ਚ ਪਾਕਿਸਤਾਨੀ ਡਰੋਨ ਬਰਾਮਦ ਫ਼ਿਰੋਜ਼ਪੁਰ, 5 ਜੂਨ 2026 (ਵਿਸ਼ਵ ਵਾਰਤਾ) : ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਵਿੱਚ ਪਾਕਿਸਤਾਨੀ ਡਰੋਨ ਦੇ ਘੁਸਪੈਠ...

Most Popular

Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

by Ranjit Singh
3 weeks ago
0

Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਚੰਡੀਗੜ੍ਹ, 16 ਮਈ: ਕੇਂਦਰੀ ਜਾਂਚ ਏਜੰਸੀ ਈਡੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 