ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ! 42 ਪੁਲਿਸ ਇੰਸਪੈਕਟਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ
– ਦੇਖੋ ਪੂਰੀ LIST
ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ): ਹਰਿਆਣਾ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ ਹੈ। ਜਾਰੀ ਆਦੇਸ਼ਾਂ ਅਨੁਸਾਰ, ਸੂਬੇ ਦੇ 42 ਪੁਲਿਸ ਇੰਸਪੈਕਟਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ ਹੈ। ਤਬਾਦਲਾ ਸੂਚੀ ਵਿੱਚ ਕਰਨਾਲ, ਯਮੁਨਾਨਗਰ, ਕੁਰੂਕਸ਼ੇਤਰ, ਪਲਵਲ, ਸੋਨੀਪਤ ਅਤੇ ਗੁਰੂਗ੍ਰਾਮ ਸਮੇਤ ਕਈ ਜ਼ਿਲ੍ਹਿਆਂ ਦੇ ਇੰਸਪੈਕਟਰ ਸ਼ਾਮਲ ਹਨ। ਇਹ ਤਬਾਦਲੇ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਸ਼ੇਸ਼ ਯੂਨਿਟਾਂ ਵਿੱਚ ਕੀਤੇ ਗਏ ਹਨ।
– ਦੇਖੋ ਪੂਰੀ LIST
























