• Latest
  • Trending
ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

17 minutes ago
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

20 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

57 minutes ago
ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

1 hour ago
ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

2 hours ago
ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

2 hours ago
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

2 hours ago
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

2 hours ago
ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

2 hours ago
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

2 hours ago
ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

2 hours ago
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

2 hours ago
Hindi News
English News
Friday, June 5, 2026
No Result
View All Result
34 °c
Chandigarh
35 ° Sat
36 ° Sun
37 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈੱਟਵਰਕ: ਡੀਜੀਪੀ ਗੌਰਵ ਯਾਦਵ

June 5, 2026
in ਖਬਰਾਂ, ਪੰਜਾਬ
ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ
ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ
— ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈੱਟਵਰਕ: ਡੀਜੀਪੀ ਗੌਰਵ ਯਾਦਵ
— ਗ੍ਰਿਫ਼ਤਾਰ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਆਦਤਨ ਅਪਰਾਧੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤਾ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਾਜ਼ ਮੁਹੰਮਦ (62), ਜੋ ਕਿ ਅਫਗਾਨਿਸਤਾਨ ਦਾ ਨਾਗਰਿਕ ਹੈ ਅਤੇ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਰਹਿ ਰਿਹਾ ਸੀ ਤੇ ਹਾਲ ਹੀ ਵਿੱਚ ਨਵੀਂ ਦਿੱਲੀ ਦੇ ਲਾਜਪਤ ਨਗਰ ਰਹਿਣ ਲੱਗਾ ਸੀ; ਨਵਾਂਸ਼ਹਿਰ ਦੀ ਗੁਰੂ ਅੰਗਦ ਦੇਵ ਕਲੋਨੀ ਦੇ ਰਹਿਣ ਵਾਲੇ ਅੰਕੁਸ਼ ਬਰਥਵਾਲ (33), ਜਲੰਧਰ ਦੇ ਪਿੰਡ ਭੱਟੀਆਂ ਦੇ ਰਹਿਣ ਵਾਲੇ ਦੇਸ ਰਾਜ ਉਰਫ਼ ਵਿੱਕੀ (32), ਲੋਪੋਕੇ ਦੇ ਪਿੰਡ ਰਣੀਆ ਦੇ ਰਹਿਣ ਵਾਲੇ ਰਾਜਨਦੀਪ ਸਿੰਘ ਉਰਫ਼ ਰਾਜਾ (26), ਜੋ ਵਰਤਮਾਨ ਵਿੱਚ ਅੰਮ੍ਰਿਤਸਰ ਦੇ ਸੰਨੀ ਐਨਕਲੇਵ ਵਿੱਚ ਰਹਿ ਰਿਹਾ ਹੈ ਵਜੋਂ ਹੋਈ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਆਦਤਨ ਅਪਰਾਧੀ ਹਨ ਜਿਨ੍ਹਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੋਕ (ਆਸਟ੍ਰੀਆ ਦੇ ਬਣੇ), ਇੱਕ .30 ਬੋਰ ਜ਼ਿਗਾਨਾ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਸਾਥੀਆਂ ਨਾਲ ਮਿਲ ਕੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸਥਾਪਤ ਸੰਪਰਕਾਂ ਜ਼ਰੀਏ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਫਿਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਇਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਹੋਰ ਜਾਣਕਾਰੀ ਦਾ ਪਤਾ ਲਗਾਉਣ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂ ਵਿੱਚ, ਪੁਲਿਸ ਟੀਮਾਂ ਨੇ ਦੋ ਨਾਬਾਲਗਾਂ ਨੂੰ ਇੱਕ ਗਲੌਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਫੜਿਆ ਸੀ ਅਤੇ ਫਿਰ ਉਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਅਧਾਰ ‘ਤੇ 500 ਗ੍ਰਾਮ ਹੈਰੋਇਨ ਅਤੇ ਇੱਕ ਹੋਰ ਪਿਸਤੌਲ ਬਰਾਮਦ ਕੀਤਾ।

ਉਨ੍ਹਾਂ ਕਿਹਾ ਕਿ ਜਾਂਚ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਬਾਜ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ, 535 ਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਦੂਜੇ ਸਾਥੀ ਰਾਜਨਦੀਪ ਸਿੰਘ ਉਰਫ਼ ਰਾਜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅੰਕੁਸ਼ ਬਰਥਵਾਲ ਹਾਲ ਹੀ ਵਿੱਚ ਯੂਗਾਂਡਾ, ਜਿੱਥੇ ਉਹ ਨੌਕਰੀ ਕਰ ਰਿਹਾ ਸੀ, ਤੋਂ ਭਾਰਤ ਵਾਪਸ ਆਇਆ ਸੀ। ਵਿਦੇਸ਼ ਵਿੱਚ ਉਸਦੇ ਇੱਕ ਸਹਿਕਰਮੀ ਨੇ ਉਸਨੂੰ ਮੁਲਜ਼ਮ ਬਾਜ਼ ਮੁਹੰਮਦ ਨਾਲ ਜਾਣੂ ਕਰਵਾਇਆ ਅਤੇ ਭਾਰਤ ਵਾਪਸ ਆਉਣ ਤੋਂ ਬਾਅਦ ਅੰਕੁਸ਼ ਨੇ ਬਾਜ਼ ਮੁਹੰਮਦ ਨਾਲ ਹੱਥ ਮਿਲਾ ਕੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਹੋ ਗਿਆ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਆਰਮਜ਼ ਐਕਟ ਦੀ ਧਾਰਾ 25 (6,7,8) ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 91 ਮਿਤੀ 24-05-2026 ਦਰਜ ਹੈ।

Tags: BREAKING NEWSLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

by Ankit
June 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ...

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

by Ankit
June 5, 2026
0

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ *...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 5, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

by Jaspreet Kaur
June 5, 2026
0

ਕ੍ਰਿਕਟ ਦੇ ਮੈਦਾਨ 'ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ ਜਾਣੋ ਕਦੋਂ ਤੇ ਕਿੱਥੇ ਹੋਵੇਗਾ ਮੁਕਾਬਲਾ ਚੰਡੀਗੜ੍ਹ, 5 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

by Ankit
June 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ...

Most Popular

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

by Ranjit Singh
4 weeks ago
0

National: ਤਾਮਿਲਨਾਡੂ 'ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ ਤਾਮਿਲਨਾਡੂ, 8 ਮਈ 2026 – ਤਾਮਿਲਨਾਡੂ ਵਿੱਚ ਸਰਕਾਰ ਬਣਾਉਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 