Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ
ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ
ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ
Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ
CM ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ
ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ
ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ
ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!
ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ! 42 ਪੁਲਿਸ ਇੰਸਪੈਕਟਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ
ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ
ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ
ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ
ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ
ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ
Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ
ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























