• Latest
  • Trending
ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

3 hours ago
ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

3 hours ago
ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

3 hours ago
ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ

ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ

4 hours ago
Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

5 hours ago
ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

5 hours ago
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

6 hours ago
Hindi News
English News
Saturday, June 6, 2026
No Result
View All Result
28 °c
Chandigarh
34 ° Sat
35 ° Sun
37 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਮੰਡੀ ਗੋਬਿੰਦਗੜ੍ਹ ਅਤੇ ਖੰਨਾ ਬੈਲਟ ਵਿੱਚ ਚਲਾਈ ਵੱਡੀ ਮੁਹਿੰਮ ਦੌਰਾਨ 2400 ਮੀਟ੍ਰਿਕ ਟਨ ਤੋਂ ਵੱਧ ਮਾਲ ਫੜਿਆ: ਹਰਪਾਲ ਸਿੰਘ ਚੀਮਾ

June 5, 2026
in ਖਬਰਾਂ, ਪੰਜਾਬ

ਰਣਨੀਤਕ ਕਾਰਵਾਈ ਦਾ ਉਦੇਸ਼ ਲੋਹੇ ਦੇ ਸਕ੍ਰੈਪ ਅਤੇ ਤਿਆਰ ਸਟੀਲ ਦੀ ਬੋਗਸ ਬਿਲਿੰਗ ਅਤੇ ਗੈਰ-ਕਾਨੂੰਨੀ ਢੋਆ-ਢੁਆਈ ਨੂੰ ਨੱਥ ਪਾਉਣਾ: ਹਰਪਾਲ ਸਿੰਘ ਚੀਮਾ

ਟੈਕਸ ਚੋਰੀ ਕਰਨ ਵਾਲਿਆਂ ਨੂੰ 3.5 ਕਰੋੜ ਰੁਪਏ ਤੋਂ ਵੱਧ ਦਾ ਹੋਵੇਗਾ ਜੁਰਮਾਨਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ):- ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਇੱਕ ਵੱਡੀ ਕਾਰਵਾਈ ਤਹਿਤ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਰਾਜ ਦੇ ਕਰ ਵਿਭਾਗ ਨੇ ਲੋਹੇ ਅਤੇ ਸਟੀਲ ਦੇ ਖੇਤਰ ਵਿੱਚ ਇੱਕ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤਹਿਤ 200 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ ਹੈ ਅਤੇ ਲਗਭਗ 7 ਕਰੋੜ ਰੁਪਏ ਦੇ ਬਾਜ਼ਾਰ ਮੁੱਲ ਦਾ ਮਾਲ ਜ਼ਬਤ ਕੀਤਾ ਗਿਆ ਹੈ।

ਟੈਕਸ ਚੋਰੀ ਵਿਰੁੱਧ ਸੂਬੇ ਦੀ ‘ਜ਼ੀਰੋ-ਟਾਲਰੈਂਸ’ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਦਾ ਮੁੱਖ ਉਦੇਸ਼ ਬੋਗਸ ਬਿਲਿੰਗ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਬਿਨਾਂ ਮਾਲ ਦੀ ਢੋਆ-ਢੁਆਈ ਨੂੰ ਨਿਸ਼ਾਨਾ ਬਣਾਉਣਾ ਹੈ, ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 3.5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਜਾਵੇਗਾ।

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ (ਸਿਪੁ) ਨੇ ਅੱਜ ਇਸ ਰਣਨੀਤਕ ਅਤੇ ਵੱਡੇ ਪੱਧਰ ਦੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ। ਇਹ ਕਾਰਵਾਈ ਮੁੱਖ ਤੌਰ ‘ਤੇ ਸੂਬੇ ਦੇ ਪ੍ਰਮੁੱਖ ਲੋਹਾ ਅਤੇ ਸਟੀਲ ਖੇਤਰ, ਜਿਸ ਵਿੱਚ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕੇ ਸ਼ਾਮਲ ਹਨ, ਵਿੱਚ ਕੇਂਦਰਿਤ ਸੀ, ਜਿਸ ਦਾ ਮੁੱਖ ਮਕਸਦ ਗੈਰ-ਕਾਨੂੰਨੀ ਤਰੀਕਿਆਂ ਰਾਹੀਂ ਹੋ ਰਹੀ ਟੈਕਸ ਚੋਰੀ ਨੂੰ ਸਖ਼ਤੀ ਨਾਲ ਰੋਕਣਾ ਸੀ।”

ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਵਿਸ਼ੇਸ਼ ਕਾਰਵਾਈ ਦੌਰਾਨ ਲੋਹੇ ਦਾ ਸਕ੍ਰੈਪ ਅਤੇ ਤਿਆਰ ਸਟੀਲ ਦਾ ਮਾਲ ਲੈ ਕੇ ਜਾ ਰਹੇ 200 ਤੋਂ ਵੱਧ ਵਾਹਨਾਂ ਨੂੰ ਬਾਰੀਕੀ ਨਾਲ ਜਾਂਚ ਲਈ ਰੋਕਿਆ ਗਿਆ।

ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਫੜੇ ਗਏ ਮਾਲ ਦੀ ਕੁੱਲ ਮਾਤਰਾ 2,400 ਮੀਟ੍ਰਿਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ। ਸਾਡੀ ਸ਼ੁਰੂਆਤੀ ਜਾਂਚ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹਨਾਂ ਵਿੱਚੋਂ ਕਈ ਖੇਪਾਂ ਜਾਂ ਤਾਂ ਪੂਰੀ ਤਰ੍ਹਾਂ ਬਿਨਾਂ ਕਿਸੇ ਉਚਿਤ ਇਨਵੌਇਸ (ਬਿੱਲ) ਅਤੇ ਈ-ਵੇਅ ਬਿੱਲ ਦੇ ਜਾ ਰਹੀਆਂ ਸਨ, ਜਾਂ ਫਿਰ ਉਹਨਾਂ ਦੇ ਦਸਤਾਵੇਜ਼ ਬਹੁਤ ਸ਼ੱਕੀ ਸਨ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਵਿਭਾਗ ਵੱਲੋਂ ਬੋਗਸ ਬਿਲਿੰਗ ਦੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ ਮਾਲੀਏ ਦੇ ਵਾਧੇ ਵਿੱਚ ਰੁਕਾਵਟ ਪਾਉਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Tags: BREAKING NEWSLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

by Jaspreet Kaur
June 5, 2026
0

ਪੰਜਾਬ ਸਣੇ ਕਈ ਸੂਬਿਆਂ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ - ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ! ਜਾਣੋ ਕਿੰਨੀ ਰਹੀ...

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

by Ankit
June 5, 2026
0

  ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ 2,500 ਤੋਂ ਵੱਧ ਸੈਲਾਨੀਆਂ ਨੇ 100 ਤੋਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

by Jaspreet Kaur
June 5, 2026
0

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

by Jaspreet Kaur
June 5, 2026
0

ਪੰਜਾਬ ਸਣੇ ਕਈ ਸੂਬਿਆਂ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ - ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ! ਜਾਣੋ ਕਿੰਨੀ ਰਹੀ...

Most Popular

Punjab Weather: ਕੱਲ੍ਹ ਤੋਂ ਫੇਰ ਬਦਲੇਗਾ ਪੰਜਾਬ ਦਾ ਮੌਸਮ

Punjab Weather: ਕੱਲ੍ਹ ਤੋਂ ਫੇਰ ਬਦਲੇਗਾ ਪੰਜਾਬ ਦਾ ਮੌਸਮ

by Ranjit Singh
4 weeks ago
0

Punjab Weather: ਕੱਲ੍ਹ ਤੋਂ ਫੇਰ ਬਦਲੇਗਾ ਪੰਜਾਬ ਦਾ ਮੌਸਮ - ਮੌਸਮ ਅੱਜ ਰਹੇਗਾ ਖੁਸ਼ਕ ਚੰਡੀਗੜ੍ਹ, 10 ਮਈ 2026 – ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 