• Latest
  • Trending
CBSE ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਲਈ ਆਖਰੀ ਮਿਤੀ ‘ਚ ਵਾਧਾ

3 months ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

6 hours ago
ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

IND vs AFG 2nd T20: ਅਫ਼ਗਾਨਿਸਤਾਨ ਨੇ ਭਾਰਤ ਨੂੰ ਦਿੱਤਾ 160 ਦੌੜਾਂ ਦਾ ਟੀਚਾ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

8 hours ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Wednesday, September 16, 2026
No Result
View All Result
24 °c
Chandigarh
28 ° Thu
27 ° Fri
29 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CBSE ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਲਈ ਆਖਰੀ ਮਿਤੀ ‘ਚ ਵਾਧਾ

June 6, 2026
in ਖਬਰਾਂ, ਰਾਸ਼ਟਰੀ
CBSE ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਲਈ ਆਖਰੀ ਮਿਤੀ ‘ਚ ਵਾਧਾ

CBSE Exams

CBSE ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਲਈ ਆਖਰੀ ਮਿਤੀ ‘ਚ ਵਾਧਾ

ਨਵੀਂ ਦਿੱਲੀ, 6 ਜੂਨ 2026 (ਵਿਸ਼ਵ ਵਾਰਤਾ) : ਸੀਬੀਐਸਈ ਨੇ 12ਵੀਂ ਬੋਰਡ ਪ੍ਰੀਖਿਆਵਾਂ ਲਈ ਉੱਤਰ ਪੱਤਰੀਆਂ ਦੀ ਤਸਦੀਕ (Verification) ਅਤੇ ਪੁਨਰ ਮੁਲਾਂਕਣ (Re-Evaluation) ਲਈ ਅਰਜ਼ੀਆਂ ਦੀ ਆਖਰੀ ਮਿਤੀ 6 ਜੂਨ ਤੋਂ ਵਧਾ ਕੇ 7 ਜੂਨ ਕਰ ਦਿੱਤੀ ਹੈ। ਬੋਰਡ ਦੇ ਅਨੁਸਾਰ, ਇਹ ਫੈਸਲਾ ਵਿਦਿਆਰਥੀਆਂ ਨੂੰ ਵਧੇਰੇ ਸਮਾਂ ਦੇਣ ਅਤੇ ਪੋਰਟਲ ‘ਤੇ ਆਈਆਂ ਤਕਨੀਕੀ ਸਮੱਸਿਆਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ।

ਸੀਬੀਐਸਈ ਨੇ 2 ਜੂਨ ਨੂੰ ਨਤੀਜੇ ਤੋਂ ਬਾਅਦ Verification/Re-Evaluation ਲਈ ਔਨਲਾਈਨ ਪੋਰਟਲ ਲਾਂਚ ਕੀਤਾ ਸੀ। ਇਸ ਤੋਂ ਬਾਅਦ, ਬਹੁਤ ਸਾਰੇ ਵਿਦਿਆਰਥੀਆਂ ਨੇ ਉੱਤਰ ਪੱਤਰੀਆਂ ਦੇਖਣ ਅਤੇ ਤਸਦੀਕ ਅਤੇ ਪੁਨਰ ਮੁਲਾਂਕਣ ਲਈ ਅਰਜ਼ੀ ਦੇਣ ਵੇਲੇ ਮੁਸ਼ਕਲਾਂ ਦਾ ਸਾਹਮਣਾ ਕਰਨ ਦੀ ਸ਼ਿਕਾਇਤ ਕੀਤੀ ਸੀ। ਜਿਸ ਕਾਰਨ ਸੀਬੀਐਸਈ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਇਹ ਵਿੰਡੋ 24 ਘੰਟੇ ਦੀ ਦੇਰੀ ਨਾਲ 2 ਜੂਨ ਨੂੰ ਸ਼ੁਰੂ ਹੋਈ ਸੀ ਜਦੋਂ ਕਿ ਇਹ 1 ਜੂਨ ਤੋਂ ਸ਼ੁਰੂ ਕੀਤੀ ਜਾਣੀ ਸੀ।

ਜਿਹੜੇ ਵਿਦਿਆਰਥੀ ਆਪਣੇ ਅੰਕਾਂ ਦੀ ਸਮੀਖਿਆ ਕਰਵਾਉਣਾ ਚਾਹੁੰਦੇ ਹਨ, ਉਹ ਪੋਰਟਲ ਤੱਕ ਪਹੁੰਚ ਕਰ ਸਕਦੇ ਹਨ ਅਤੇ ਬੋਰਡ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਕੇ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਵਿਦਿਆਰਥੀਆਂ ਨੂੰ ਗਲਤੀਆਂ ਤੋਂ ਬਚਣ ਲਈ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਨ ਤੋਂ ਪਹਿਲਾਂ ਨਿਰਦੇਸ਼ਾਂ ਦੀ ਧਿਆਨ ਨਾਲ ਸਮੀਖਿਆ ਕਰਨ ਲਈ ਕਿਹਾ ਗਿਆ ਹੈ।

ਬੋਰਡ ਨੇ ਦੋਵਾਂ ਸੇਵਾਵਾਂ (ਅੰਕਾਂ ਦੀ ਤਸਦੀਕ ਅਤੇ ਪੁਨਰ ਮੁਲਾਂਕਣ (Re-Evaluation)ਲਈ ਵੱਖਰੀਆਂ ਫੀਸਾਂ ਨਿਰਧਾਰਤ ਕੀਤੀਆਂ ਹਨ। ਅੰਕਾਂ ਦੀ ਤਸਦੀਕ ਦੀ ਮੰਗ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਤੀ ਉੱਤਰ ਪੁਸਤਕ 500 ਰੁਪਏ ਦੇਣੇ ਪੈਣਗੇ, ਜਦੋਂ ਕਿ ਪੁਨਰ-ਮੁਲਾਂਕਣ ਬੇਨਤੀਆਂ ਲਈ ਪ੍ਰਤੀ ਪ੍ਰਸ਼ਨ 100 ਰੁਪਏ ਦੀ ਫੀਸ ਲੱਗੇਗੀ।

ਇੰਝ ਕੀਤਾ ਜਾ ਸਕਦਾ ਹੈ ਅਪਲਾਈ:
CBSE ਕਲਾਸ 12 ਦੇ ਪੁਨਰ-ਮੁਲਾਂਕਣ ਲਈ ਅਰਜ਼ੀ ਦੇਣ ਲਈ, ਵਿਦਿਆਰਥੀ ਪਹਿਲਾਂ ਅਧਿਕਾਰਤ CBSE ਵੈਬਸਾਈਟ cbse.gov.in ‘ਤੇ ਜਾਣ
“Verification / Re-evaluation” ਲੇਬਲ ਵਾਲੇ ਲਿੰਕ ‘ਤੇ ਕਲਿੱਕ ਕਰੋ
ਆਪਣਾ ਰੋਲ ਨੰਬਰ, ਸਕੂਲ ਨੰਬਰ, ਅਤੇ ਐਡਮਿਟ ਕਾਰਡ ਆਈਡੀ ਵਰਗੇ ਵੇਰਵੇ ਦਰਜ ਕਰਕੇ ਲੌਗਇਨ ਕਰੋ
ਫਿਰ ਵਿਸ਼ੇ (ਪੁਨਰ-ਮੁਲਾਂਕਣ ਲਈ) ਜਾਂ ਪ੍ਰਸ਼ਨ ਨੰਬਰ (ਪੁਨਰ-ਮੁਲਾਂਕਣ ਲਈ) ਚੁਣੋ ਅਤੇ ਆਪਣਾ ਇਤਰਾਜ਼ ਦਰਜ ਕਰੋ
ਨੈੱਟ ਬੈਂਕਿੰਗ, UPI, ਡੈਬਿਟ, ਜਾਂ ਕ੍ਰੈਡਿਟ ਕਾਰਡ ਦੀ ਵਰਤੋਂ ਕਰਕੇ ਔਨਲਾਈਨ ਭੁਗਤਾਨ ਪੂਰਾ ਕਰੋ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicbseLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 15, 2026
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

by Ankit
September 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ...

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

by Ankit
September 15, 2026
0

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ 27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1...

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

by Ankit
September 15, 2026
0

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 15, 2026
0

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸਾਡੀ ਸਰਕਾਰ...

Most Popular

ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ ‘ਤੇ ਕੀਤੀ ਛਾਪੇਮਾਰੀ

by Navjot
2 weeks ago
0

ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ 'ਤੇ ਕੀਤੀ ਛਾਪੇਮਾਰੀ ਮੁੰਬਈ, 2 ਸਤੰਬਰ (ਵਿਸ਼ਵ ਵਾਰਤਾ) ਇਨਫੋਰਸਮੈਂਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 