• Latest
  • Trending
Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

11 minutes ago
IND Vs AFG ਟੈਸਟ: ਲੰਚ ਤੱਕ ਭਾਰਤ ਦਾ ਸਕੋਰ 96 ਦੌੜਾਂ ‘ਤੇ 1 ਵਿਕਟ

IND Vs AFG ਟੈਸਟ: ਲੰਚ ਤੱਕ ਭਾਰਤ ਦਾ ਸਕੋਰ 96 ਦੌੜਾਂ ‘ਤੇ 1 ਵਿਕਟ

22 minutes ago
Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ

Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ

29 minutes ago
ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ

ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ

35 minutes ago
Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

60 minutes ago
Breaking: ਇਸ ਸੂਬੇ ਦੀ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਾਰੀ ਸੁਰੱਖਿਆ ਕੀਤੀ ਵਾਪਸ, ਪੜ੍ਹੋ ਵੇਰਵਾ

Breaking: ਇਸ ਸੂਬੇ ਦੀ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਾਰੀ ਸੁਰੱਖਿਆ ਕੀਤੀ ਵਾਪਸ, ਪੜ੍ਹੋ ਵੇਰਵਾ

2 hours ago
Big News: ਭਿਆਨਕ ਸੜਕ ਹਾਦਸੇ ‘ਚ 8 ਮੌਤਾਂ

Big News: ਭਿਆਨਕ ਸੜਕ ਹਾਦਸੇ ‘ਚ 8 ਮੌਤਾਂ

2 hours ago
Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

3 hours ago
Cricket: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Norway Chess ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਪ੍ਰਗਿਆਨੰਧਾ

Norway Chess ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਪ੍ਰਗਿਆਨੰਧਾ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
CBSE ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਲਈ ਆਖਰੀ ਮਿਤੀ ‘ਚ ਵਾਧਾ

CBSE ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਲਈ ਆਖਰੀ ਮਿਤੀ ‘ਚ ਵਾਧਾ

4 hours ago
Hindi News
English News
Saturday, June 6, 2026
No Result
View All Result
38 °c
Chandigarh
35 ° Sun
37 ° Mon
39 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

June 6, 2026
in ਖਬਰਾਂ, ਪੰਜਾਬ
Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

Punjab Weather

Punjab Weather: ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

– ਪੰਜਾਬ ‘ਚ ਇਸੀ ਮਹੀਨੇ ਮੌਨਸੂਨ ਦੀ ਹੋਵੇਗੀ ਐਂਟਰੀ

ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਬਦਲਿਆ ਹੋਇਆ। ਹਰ ਰੋਜ਼ ਕਿਤੇ ਨਾ ਕਿਤੇ ਮੀਂਹ ਪੈ ਰਿਹਾ ਹੈ। ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਉੱਥੇ ਹੀ ਅੱਜ ਵੀ ਮੌਸਮ ਵਿਭਾਗ ਨੇ ਅੱਜ 6 ਜੂਨ ਨੂੰ 7 ਜ਼ਿਲ੍ਹਿਆਂ ਲਈ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ ਅਤੇ 3 ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਲਈ ਵੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੁਕਤਸਰ, ਬਠਿੰਡਾ ਅਤੇ ਮਾਨਸਾ ਲਈ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਮੀਂਹ ਪੈਣ ਦੀ ਉਮੀਦ ਹੈ।

ਮੌਸਮ ਵਿਭਾਗ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਜੇਕਰ ਮੌਨਸੂਨ ਆਪਣੀ ਮੌਜੂਦਾ ਰਫ਼ਤਾਰ ਨਾਲ ਜਾਰੀ ਰਿਹਾ ਅਤੇ ਹਾਲਾਤ ਅਨੁਕੂਲ ਰਹੇ, ਤਾਂ ਇਹ 20 ਤੋਂ 25 ਜੂਨ ਦੇ ਵਿਚਕਾਰ ਪੰਜਾਬ ਵਿੱਚ ਦਾਖਲ ਹੋ ਸਕਦਾ ਹੈ। ਇਸ ਸਾਲ, ਪੰਜਾਬ ਵਿੱਚ ਮੌਨਸੂਨ ਦੀ ਬਾਰਿਸ਼ ਆਮ ਨਾਲੋਂ 8 ਤੋਂ 10 ਪ੍ਰਤੀਸ਼ਤ ਘੱਟ ਹੋਣ ਦੀ ਉਮੀਦ ਹੈ। ਦੱਖਣੀ-ਪੱਛਮੀ ਮਾਨਸੂਨ 5 ਜੂਨ, 2026 ਤੱਕ ਦੇਸ਼ ਦੇ ਦੱਖਣੀ ਅਤੇ ਉੱਤਰ-ਪੂਰਬੀ ਹਿੱਸਿਆਂ ਵਿੱਚ ਅੱਗੇ ਵਧਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਮੌਨਸੂਨ ਗੋਆ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਉੱਤਰ-ਪੂਰਬੀ ਰਾਜਾਂ ਦੇ ਕੁਝ ਹੋਰ ਖੇਤਰਾਂ ਵਿੱਚ ਅੱਗੇ ਵਧ ਸਕਦਾ ਹੈ।

ਇਸ ਦੌਰਾਨ, ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਦੇ ਆਲੇ-ਦੁਆਲੇ ਇੱਕ ਪੱਛਮੀ ਗੜਬੜੀ ਸਰਗਰਮ ਹੈ, ਜੋ ਉੱਤਰੀ ਭਾਰਤ ਵਿੱਚ ਮੌਸਮ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰੀ-ਮੌਨਸੂਨ ਗਤੀਵਿਧੀਆਂ ਜੂਨ ਦੇ ਅੱਧ ਵਿੱਚ ਸ਼ੁਰੂ ਹੋ ਸਕਦੀਆਂ ਹਨ। ਇਸ ਸਮੇਂ ਦੌਰਾਨ, ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiPunjab Weathertop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IND Vs AFG ਟੈਸਟ: ਲੰਚ ਤੱਕ ਭਾਰਤ ਦਾ ਸਕੋਰ 96 ਦੌੜਾਂ ‘ਤੇ 1 ਵਿਕਟ

IND Vs AFG ਟੈਸਟ: ਲੰਚ ਤੱਕ ਭਾਰਤ ਦਾ ਸਕੋਰ 96 ਦੌੜਾਂ ‘ਤੇ 1 ਵਿਕਟ

by Ranjit Singh
June 6, 2026
0

IND Vs AFG ਟੈਸਟ: ਲੰਚ ਤੱਕ ਭਾਰਤ ਦਾ ਸਕੋਰ 96 ਦੌੜਾਂ 'ਤੇ 1 ਵਿਕਟ - ਰਾਹੁਲ ਅਤੇ ਸੁਦਰਸ਼ਨ ਕਰੀਜ 'ਤੇ...

Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ

Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ

by Ranjit Singh
June 6, 2026
0

Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ ਲੁਧਿਆਣਾ,...

ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ

ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ

by Ankit
June 6, 2026
0

  ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ ਅੱਜ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਫ਼ਰ ਵਿੱਚ ਅੱਜ ਉਸ ਵੇਲੇ ਇੱਕ ਹੋਰ ਸੁਨਹਿਰੀ ਪੰਨਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Hanta virus ਨੂੰ ਲੈ ਕੇ WHO ਨੇ 12 ਦੇਸ਼ਾਂ ਨੂੰ ਕੀਤਾ ਅਲਰਟ

Hanta virus ਨੂੰ ਲੈ ਕੇ WHO ਨੇ 12 ਦੇਸ਼ਾਂ ਨੂੰ ਕੀਤਾ ਅਲਰਟ

by Jaspreet Kaur
4 weeks ago
0

Hanta virus ਨੂੰ ਲੈ ਕੇ WHO ਨੇ 12 ਦੇਸ਼ਾਂ ਨੂੰ ਕੀਤਾ ਅਲਰਟ ਨਵੀ ਦਿੱਲੀ, 8 ਮਈ 2026 (ਵਿਸ਼ਵ ਵਾਰਤਾ) ਦੁਨੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 