• Latest
  • Trending
Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

3 hours ago
Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

21 minutes ago
ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

33 minutes ago
IND Vs AFG ਟੈਸਟ ਮੈਚ: ਪਹਿਲੇ ਦਿਨ ਦੀ ਖੇਡ ਦਾ ਦੂਜਾ ਸੈਸ਼ਨ ਹੋਇਆ ਸ਼ੁਰੂ

IND Vs AFG ਟੈਸਟ ਮੈਚ: ਪਹਿਲੇ ਦਿਨ ਦੀ ਖੇਡ ਦਾ ਦੂਜਾ ਸੈਸ਼ਨ ਹੋਇਆ ਸ਼ੁਰੂ

1 hour ago
Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

1 hour ago
Punjab: 4 ਨਗਰ ਕੌਂਸਲਾਂ ਦੀਆਂ ਆਮ ਚੋਣਾਂ: 125 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ

Punjab: 4 ਨਗਰ ਕੌਂਸਲਾਂ ਦੀਆਂ ਆਮ ਚੋਣਾਂ: 125 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IND Vs AFG ਟੈਸਟ: ਲੰਚ ਤੱਕ ਭਾਰਤ ਦਾ ਸਕੋਰ 96 ਦੌੜਾਂ ‘ਤੇ 1 ਵਿਕਟ

IND Vs AFG ਟੈਸਟ: ਲੰਚ ਤੱਕ ਭਾਰਤ ਦਾ ਸਕੋਰ 96 ਦੌੜਾਂ ‘ਤੇ 1 ਵਿਕਟ

2 hours ago
Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ

Punjab ਕ੍ਰਿਕਟ ਲਈ ਇਤਿਹਾਸਕ ਦਿਨ: ਨਿਊ ਚੰਡੀਗੜ੍ਹ ਪੰਜਾਬ ਦਾ ਤੀਜਾ ਅਤੇ ਭਾਰਤ ਦਾ 31ਵਾਂ ਟੈਸਟ ਮੇਜ਼ਬਾਨੀ ਵਾਲਾ ਸਟੇਡੀਅਮ ਬਣਿਆ

2 hours ago
ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ

ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ

2 hours ago
Breaking: ਇਸ ਸੂਬੇ ਦੀ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਾਰੀ ਸੁਰੱਖਿਆ ਕੀਤੀ ਵਾਪਸ, ਪੜ੍ਹੋ ਵੇਰਵਾ

Breaking: ਇਸ ਸੂਬੇ ਦੀ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਾਰੀ ਸੁਰੱਖਿਆ ਕੀਤੀ ਵਾਪਸ, ਪੜ੍ਹੋ ਵੇਰਵਾ

4 hours ago
Big News: ਭਿਆਨਕ ਸੜਕ ਹਾਦਸੇ ‘ਚ 8 ਮੌਤਾਂ

Big News: ਭਿਆਨਕ ਸੜਕ ਹਾਦਸੇ ‘ਚ 8 ਮੌਤਾਂ

4 hours ago
Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

Big News: ‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਦੀ ਕਰਨ ਮਿਲੀ ਇਜਾਜ਼ਤ

5 hours ago
Hindi News
English News
Saturday, June 6, 2026
No Result
View All Result
40 °c
Chandigarh
35 ° Sun
37 ° Mon
38 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

June 6, 2026
in ਖਬਰਾਂ, ਪੰਜਾਬ
Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

Breaking: ਲੁਧਿਆਣਾ ‘ਚ ਵੈਸ਼ਨੋ ਦੇਵੀ ਜਾ ਰਹੀ ਇੱਕ ਰੇਲਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ

– ਰੇਲ ਗੱਡੀ ਚੱਲਣ ਸਮੇਂ ਡੱਬਾ ਹੋਇਆ ਅਲੱਗ
– ਵੱਡਾ ਹਾਦਸਾ ਹੋਣੋਂ ਟਲਿਆ

ਲੁਧਿਆਣਾ, 6 ਜੂਨ (ਵਿਸ਼ਵ ਵਾਰਤਾ): ਕਟੜਾ ਸਪੈਸ਼ਲ ਟ੍ਰੇਨ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਜਿਵੇਂ ਹੀ ਟ੍ਰੇਨ ਚੱਲਣ ਲੱਗੀ, ਦੋ ਡੱਬਿਆਂ ਨੂੰ ਜੋੜਨ ਵਾਲਾ ਕਪਲਰ ਟੁੱਟ ਗਿਆ। ਸਲੀਪਰ ਕੋਚ ਵਿੱਚ ਟਾਇਲਟ ਧਮਾਕੇ ਨਾਲ ਟੁੱਟ ਗਿਆ ਅਤੇ ਦੋਵੇਂ ਡੱਬੇ ਵੀ ਵੱਖ ਹੋ ਗਏ। ਜਦੋਂ ਇਹ ਹਾਦਸਾ ਵਾਪਰਿਆ ਤਾਂ ਇੱਕ ਜ਼ੋਰਦਾਰ ਧਮਾਕਾ ਹੋਇਆ, ਜਿਸ ਕਰਨ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ। ਹਾਦਸਾ ਉਦੋਂ ਹੋਇਆ ਜਦੋਂ ਰੇਲਗੱਡੀ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਣ ਵਾਲੀ ਸੀ।

ਇਸ ਹਾਦਸੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਸਮੀਰ ਵਰਮਾ ਨੇ ਕਿਹਾ, “ਇੱਕ ਡੱਬਾ ਚੱਲਣ ਸਮੇਂ ਟ੍ਰੇਨ ਨਾਲੋਂ ਅਲੱਗ ਹੋ ਗਿਆ ਸੀ, ਉਨ੍ਹਾਂ ਨੇ ਕਿਸੇ ਵੀ ਹੋਰ ਕਿਸਮ ਦੇ ਧਮਾਕੇ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਦਿੱਲੀ-ਕਟੜਾ ਐਕਸਪ੍ਰੈਸ ਟ੍ਰੇਨ ਦੇ ਇੱਕ ਡੱਬੇ ਵਿੱਚ ਤਕਨੀਕੀ ਖਰਾਬੀ ਕਾਰਨ ਇੱਕ ਡੱਬਾ ਅਲੱਗ ਹੋ ਗਿਆ ਅਤੇ ਜ਼ੋਰਦਾਰ ਆਵਾਜ਼ ਆਈ ਤੇ ਯਾਤਰੀਆਂ ‘ਚ ਦਹਿਸ਼ਤ ਫੈਲ ਗਈ।”

ਘਟਨਾ ਤੋਂ ਬਾਅਦ, ਪੁਲਿਸ ਅਤੇ ਰੇਲਵੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਕੀਤੀ। ਜਾਂਚ ਤੋਂ ਪਤਾ ਲੱਗਾ ਹੈ ਕਿ ਜੰਮੂ-ਕਟੜਾ ਜਾਣ ਵਾਲੀ ਰੇਲਗੱਡੀ ਦੇ S-2 ਕੋਚ ਦੇ ਵਾਸ਼ਰੂਮ ਖੇਤਰ ਵਿੱਚ ਅਚਾਨਕ ਇੱਕ ਦਰਾੜ ਦਿਖਾਈ ਦਿੱਤੀ। ਰੇਲਵੇ ਤਕਨੀਕੀ ਸਟਾਫ ਅਤੇ ਇੰਜੀਨੀਅਰਾਂ ਨੇ ਸਿੱਟਾ ਕੱਢਿਆ ਕਿ ਕੋਚ ਪੁਰਾਣਾ ਹੋਣ ਕਾਰਨ, ਵੈਲਡਿੰਗ ਕਮਜ਼ੋਰ ਹੋ ਗਈ ਸੀ, ਅਤੇ ਹਿੱਸਾ ਉਸੇ ਥਾਂ ‘ਤੇ ਟੁੱਟ ਗਿਆ ਸੀ।

ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਹ ਧਮਾਕਾ ਨਹੀਂ ਸੀ। ਘਟਨਾ ਵਿੱਚ ਕੋਈ ਯਾਤਰੀ ਜ਼ਖਮੀ ਨਹੀਂ ਹੋਇਆ, ਅਤੇ ਸਾਰੇ ਯਾਤਰੀ ਸੁਰੱਖਿਅਤ ਹਨ। ਪੁਲਿਸ ਨੇ ਜਨਤਾ ਨੂੰ ਅਫਵਾਹਾਂ ਫੈਲਾਉਣ ਤੋਂ ਬਚਣ ਅਤੇ ਖ਼ਬਰਾਂ ਪ੍ਰਕਾਸ਼ਤ ਕਰਨ ਤੋਂ ਪਹਿਲਾਂ ਅਧਿਕਾਰਤ ਜਾਣਕਾਰੀ ਦੀ ਪੁਸ਼ਟੀ ਕਰਨ ਦੀ ਅਪੀਲ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Ranjit Singh
June 6, 2026
0

Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ - ਸ਼੍ਰੇਅਸ ਅਈਅਰ ਨੂੰ ਟੀਮ ਦਾ ਨਵਾਂ ਕਪਤਾਨ ਬਣਾਇਆ...

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

by Ranjit Singh
June 6, 2026
0

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ - ਰੋਕਣ ਦੀਆਂ ਚੇਤਾਵਨੀਆਂ ਦੇ ਬਾਵਜੂਦ ਹੋਈ ਨਿਲਾਮੀ - ਐਡਵੋਕੇਟ ਅਜੇ ਜੱਗਾ ਨੇ...

IND Vs AFG ਟੈਸਟ ਮੈਚ: ਪਹਿਲੇ ਦਿਨ ਦੀ ਖੇਡ ਦਾ ਦੂਜਾ ਸੈਸ਼ਨ ਹੋਇਆ ਸ਼ੁਰੂ

IND Vs AFG ਟੈਸਟ ਮੈਚ: ਪਹਿਲੇ ਦਿਨ ਦੀ ਖੇਡ ਦਾ ਦੂਜਾ ਸੈਸ਼ਨ ਹੋਇਆ ਸ਼ੁਰੂ

by Ranjit Singh
June 6, 2026
0

IND Vs AFG ਟੈਸਟ ਮੈਚ: ਪਹਿਲੇ ਦਿਨ ਦੀ ਖੇਡ ਦਾ ਦੂਜਾ ਸੈਸ਼ਨ ਹੋਇਆ ਸ਼ੁਰੂ - ਕੇਐਲ ਰਾਹੁਲ ਅਤੇ ਸਾਈ ਸੁਦਰਸ਼ਨ...

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

by Ranjit Singh
June 6, 2026
0

Chandigarh 'ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਮੈਕਸ ਹਸਪਤਾਲ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Ranjit Singh
June 6, 2026
0

Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ - ਸ਼੍ਰੇਅਸ ਅਈਅਰ ਨੂੰ ਟੀਮ ਦਾ ਨਵਾਂ ਕਪਤਾਨ ਬਣਾਇਆ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

by Ankit
1 week ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 