• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

2 hours ago
ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

2 hours ago
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

2 hours ago
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

4 hours ago
ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

4 hours ago
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

5 hours ago
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

5 hours ago
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

6 hours ago
ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

7 hours ago
Hindi News
English News
Monday, June 8, 2026
No Result
View All Result
33 °c
Chandigarh
37 ° Mon
39 ° Tue
39 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

June 7, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 20 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 463ਵੇਂ ਦਿਨ 2.3 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ);- ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 138ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

138ਵੇਂ ਦਿਨ ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 281 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 34,813 ਹੋ ਗਈਆਂ।

ਇਸ ਤੋਂ ਇਲਾਵਾ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 463ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 279 ਨਸ਼ੀਲੀਆਂ ਗੋਲੀਆਂ ਅਤੇ 3450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 463 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,121 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 5 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

by Ankit
June 7, 2026
0

ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ --- ਚੇਅਰਮੈਨ ਹਰਚੰਦ ਸਿੰਘ ਬਰਸਟ...

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

by Ankit
June 7, 2026
0

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

by Ankit
June 7, 2026
0

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ ਇੱਕ ਦਿਨਾ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

by Ankit
June 7, 2026
0

ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ --- ਚੇਅਰਮੈਨ ਹਰਚੰਦ ਸਿੰਘ ਬਰਸਟ...

Most Popular

IPL 2026  PBKS vs DC: ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ

IPL 2026 PBKS vs DC: ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ

by Jaspreet Kaur
4 weeks ago
0

IPL 2026 PBKS vs DC: ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - PBKS ਨੇ ਅਈਅਰ ਤੇ ਪ੍ਰਿਆਂਸ਼ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 