ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ‘ਤੇ ਇਕ ਔਰਤ ਨੇ ਚੱਪਲ ਸੁੱਟ ਦਿੱਤੀ। ਜਾਣਕਾਰੀ ਮੁਤਾਬਿਕ ਬੁੱਧਵਾਰ ਰਾਤ ਰੋਹਤਕ ਚ ਚੋਣ ਪ੍ਰਚਾਰ ਦੌਰਾਨ ਇਕ ਜਨ ਸਭਾ ਵਿਚ ਇਹ ਘਟਨਾ ਵਾਪਰੀ ਇਸ ਤੋਂ ਬਾਅਦ ਜਨ ਸਭਾ ਬੰਦ ਹੋ ਗਈ ਅਤੇ ਹੰਗਾਮਾ ਸ਼ੁਰੂ ਹੋ ਗਿਆ। ਜਿਸ ਤੋਂ ਕਾਂਗਰਸੀ ਵਰਕਰ ਭੜਕ ਗਏ ਅਤੇ ਉਨ੍ਹਾਂ ਨੇ ਚੱਪਲ ਸੁੱਟਣ ਵਾਲੀ ਔਰਤ ਨੂੰ ਪੁਲਸ ਦੇ ਸਾਹਮਣੇ ਥੱਪੜ ਮਾਰੇ। ਦੱਸਣਯੋਗ ਹੈ ਕਿ ਦੀਪੇਂਦਰ ਹੁੱਡਾ ਦੇ ਪੱਖ ਚ ਵੋਟ ਮੰਗਣ ਲਈ ਇਕ ਜਨ ਸਭਾ ਦਾ ਆਯੋਜਨ ਕੀਤਾ ਗਿਆ ਸੀ>
ਇਕ ਦਿਨ ਵਿਚ ਹੋਈ 28708 ਮਿਟ੍ਰਿਕ ਟਨ ਲਿਫਟਿੰਗ, ਕਣਕ ਦੀ ਖਰੀਦ ਤੇਜੀ ਨਾਲ ਜਾਰੀ
ਫਾਜ਼ਿਲਕਾ, 25 ਅਪ੍ਰੈਲ ( ਵਿਸ਼ਵ ਵਾਰਤਾ)-ਫਾਜ਼ਿਲਕਾ ਜ਼ਿਲ੍ਹੇ ਵਿਚ ਬੀਤੇ ਇਕ ਦਿਨ ਵਿਚ 28708 ਮਿਟ੍ਰਿਕ ਟਨ ਦੀ ਰਿਕਾਰਡ ਲਿਫਟਿੰਗ ਹੋਈ ਹੈ...